ਬੀਤੇ ਦਿਨੀਂ ਜਿੱਥੇ ਮੱਲ੍ਹੀਆਂ ਪਿੰਡ ਦੇ ਵਿੱਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੇ ਦੌਰਾਨ ਸੰਦੀਪ ਨੰਗਲ ਅੰਬੀਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਤੇ ਇਸ ਵਾਰਦਾਤ ਨੇ ਸਾਰੇ ਪੰਜਾਬ ਦੇ ਵਿੱਚ ਜਿੱਥੇ ਲੋਕਾਂ ਨੂੰ ਇਸ ਦਾ ਵੱਡਾ ਝਟਕਾ ਲੱਗਿਆ ਉੱਥੇ ਹੀ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਕਿਉਂਕਿ ਕੱਬਡੀ ਕੱਪ ਦੇ ਲਈ ਇਹ ਕਾਫੀ ਵੱਡੀ ਮਾੜੀ ਖ਼ਬਰ ਹੈ ਕਬੱਡੀ ਖਿਡਾਰੀਆਂ ਦੇ ਲਈ ਜੋ ਨੰਗਲ ਅੰਬੀਆਂ ਹਮੇਸ਼ਾ ਹੀ ਉਨ੍ਹਾਂ ਦੇ ਹੱਕ ਵਿੱਚ ਖੜ੍ਹਾ ਰਹਿੰਦਾ ਸੀ ਹੁਣ ਉਹ ਨੰਗਲ ਅੰਬੀਆਂ ਤੁਹਾਨੂੰ ਨਹੀਂ ਵਿਖਾਈ ਦੇਵੇਗਾ ਜਿਸ ਤੇ ਵੱਲੋਂ ਆਪਣੇ ਪਰਿਵਾਰ ਨੂੰ ਛੱਡ ਆਪਣੇ ਪੰਜਾਬ ਵਿੱਚ ਆ ਕੇ ਕਬੱਡੀ ਨੂੰ ਪ੍ਰਮੋਟ ਕੀਤਾ ਜਾਂਦਾ ਸੀ ਉਸ ਦੇ ਪਰਿਵਾਰ ਦਾ ਕੀ ਹਾਲ ਹੋਵੇਗਾ
ਜਿਸ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਸ ਦੀ ਧਰਮਪਤਨੀ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿੱਥੇ ਕਿ ਉਹ ਕੇਕ ਰੱਖਦੇ ਹੋਏ ਨਜ਼ਰ ਆ ਰਹੇ ਨੇ ਅਤੇ ਕੇਕ ਕੱਟਣ ਦੇ ਲਈ ਬੱਚੇ ਵੀ ਕਾਫ਼ੀ ਜ਼ਿਆਦਾ ਉਤਸ਼ਾਹਿਤ ਨਹੀਂ ਅਤੇ ਇਸ ਵੀਡੀਓ ਦੇ ਵਿੱਚ ਨੰਗਲ ਅੰਬੀਆਂ ਆਪਣੇ ਪਰਿਵਾਰ ਦੇ ਵਿਚ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਨੇ ਨੰਗਲ ਅੰਬੀਆਂ ਵੱਲੋਂ ਅਕਸਰ ਹੀ ਆਪਣੇ ਬੱਚਿਆਂ ਦੇ ਨਾਲ ਗੱਲਬਾਤ ਕੀਤੀ ਜਾਂਦੀ ਸੀ ਅਤੇ ਉਹ ਵੀ ਨੰਗਲ ਅੰਬੀਆਂ ਨੂੰ ਮਿਲਣਾ ਚਾਹੁੰਦੇ ਸੀ ਅਤੇ ਨੰਗਲ ਅੰਬੀਆਂ ਨੇ ਸਤਾਈ ਤਰੀਕ ਨੂੰ ਹੀ ਵਿਦੇਸ਼ ਵਿਚ ਵਾਪਸੀ ਕਰਨੀ ਸੀ ਪਰ ਉਨ੍ਹਾਂ ਦੇ ਦੁਸ਼ਮਣਾਂ ਦੇ ਵੱਲੋਂ ਜਿਥੇ ਪਰਿਵਾਰ ਦੇ ਹਰ ਸੁੱਖ ਖੋਹ ਲਏ ਗਏ ਨੇ ਅਤੇ ਨੰਗਲ ਅੰਬੀਆਂ ਆਪਣੇ ਪਰਿਵਾਰ ਨੂੰ ਜਿਥੇ ਮਿਲਣ ਦੇ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ ਉੱਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ
ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ