ਹੁਣੇ ਹੁਣੇ ਪੰਜਾਬ ਦੇ ਵਿੱਚ ਬਿਜਲੀ ਦੇ ਬਿੱਲਾਂ ਬਾਰੇ ਕੀਤਾ ਭਗਵੰਤ ਮਾਨ ਨੇ ਵੱਡਾ ਐਲਾਨ

Uncategorized

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਨੇ ਇੱਕ ਸੌ ਸਤਾਰਾਂ ਕੁੱਲ ਵਿਧਾਨ ਸਭਾ ਸੀਟਾਂ ਦੇ ਚ ਬੱਨਵੇ ਸੀਟਾਂ ਦੇ ਨਾਲ ਬਹੁਮਤ ਹਾਸਲ ਕਰਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਜਿਸ ਕਰਕੇ ਹੁਣ ਸਾਰੀਆਂ ਪਾਰਟੀਆਂ ਦੇ ਹੋਸ਼ ਉੱਡ ਚੁੱਕੇ ਹਨ ਕਿਉਕਿ ਉਨ੍ਹਾਂ ਵੀ ਬਹੁਤ ਹੀ ਬੁਰੀ ਤਰ੍ਹਾਂ ਕਰਾਰੀ ਹਾਰ ਹੋਈ ਹੈ ਇਸ ਕਰਕੇ ਹੁਣ ਆਮ ਆਦਮੀ ਪਾਰਟੀ ਦੇ ਗਠਨ ਤੋਂ ਬਾਅਦ ਪੰਜਾਬ ਵਿੱਚ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਲਈ ਰੋਡ ਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ ਧਨ ਕੋਈ ਯੂਨਿਟ ਮੁਫ਼ਤ ਬਿਜਲੀ ਯਕੀਨੀ ਬਣਾਉਣ ਲਈ ਕਥਿਤ ਤੌਰ ਤੇ ਕਾਰਵਾਈ

ਸ਼ੁਰੂ ਕਰ ਦਿੱਤੀ ਹੈ ਅਤੇ the tribune ਨੇ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਵੇਂ ਸਰਕਾਰ ਦਾ ਮੁੱਖ ਮਕਸਦ ਪਹੁੰਚੇ ਸਮਾਗਮ ਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਹੈ ਪਰ ਪਾਰਟੀ ਦੇ ਉੱਚ ਅਹੁਦੇਦਾਰ ਪੈਦਾ ਵੀ ਕੀਤੇ ਅਤੇ ਖੇਤ ਲਈ ਨਿਰਦੇਸ਼ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹਨ ਅਰਵਿੰਦ ਕੇਜਰੀਵਾਲ ਵੱਲੋਂ 300 ਯੂਨਿਟ ਮੁਫਤ ਦੇਣ ਦੀ ਗਰੰਟੀ ਦਿੱਤੀ ਗਈ ਹੈ ਪਹਿਲੀ ਗੁਲਾਟੀ ਇੱਕ ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿੱਲੀ ਸਬਸਿਡੀ ਦੇ ਬਿਲ ਬਾਰੇ ਪਹਿਲਾਂ ਹੀ ਇੱਕਠਾ ਕੀਤਾ ਜਾ ਰਿਹਾ ਹੈ

ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

Leave a Reply

Your email address will not be published. Required fields are marked *