ਜਾਣਕਾਰੀ ਅਨੁਸਾਰ ਬੀਤੀ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਹੈ ਉਨ੍ਹਾਂ ਵੱਲੋਂ ਪੰਜਾਬ ਦੇ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਆਮ ਆਦਮੀ ਪਾਰਟੀ ਵੱਲੋਂ ਇਤਿਹਾਸਕ ਜਿੱਤ ਦਰਜ ਕੀਤੀ ਗਈ ਹੈ ਉਥੇ ਹੀ ਨਵਾਂਸ਼ਹਿਰ ਜ਼ਿਲੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਇੰਤਜ਼ਾਮ ਵੀ ਕੀਤੇ ਗਏ ਹਨ ਉੱਥੇ ਜ਼ਿਲ੍ਹੇ ਦੀ ਹੱਦ ਅੰਦਰ ਲੋਕਾਂ ਦੀ ਆਵਾਜਾਈ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਨਵਾਂਸ਼ਹਿਰ ਦੇ ਡੀ ਸੀ ਵੱਲੋਂ ਸੋਲ਼ਾਂ ਮਾਰਚ ਨੂੰ ਸਕੂਲ ਵਿੱਚ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ
ਤਾਂ ਜੋ ਬੱਚਿਆਂ ਨੂੰ ਆਉਣ ਜਾਣ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਨਵਾਂ ਸ਼ਹਿਰ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਸੋਲ਼ਾਂ ਮਾਰਚ ਨੂੰ ਸਕੂਲ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਇਸ ਬਾਰੇ ਐਲਾਨ ਦਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਹੈ ਕਿਉਂਕਿ ਸੋਲ਼ਾਂ ਮਾਰਚ ਡਾ ਕਲਾਂ ਵਿਖੇ ਪੰਜਾਬ ਦੇ ਚਾਰ ਲੱਖ ਤੋਂ ਵਧੇਰੇ ਲੋਕਾਂ ਦੇ ਆਉਣ ਦੀ ਸੰਭਾਵਨਾ ਦੱਸੀ ਗਈ ਹੈ ਇਸ ਕਾਰਨ ਸਕੂਲ ਆਉਣ ਜਾਣ ਵਾਲੇ ਵਿਦਿਆਰਥੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਲਈ ਸੋਲ਼ਾਂ ਮਾਰਚ ਨੂੰ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ
ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ