ਹੁਣੇ ਹੁਣੇ ਪੰਜਾਬ ਵਿੱਚ ਬਿਜਲੀ ਬਿਲਾਂ ਬਾਰੇ ਆਈ ਵੱਡੀ ਖ਼ਬਰ

Uncategorized

ਹੁਣੇ ਹੁਣੇ ਪੰਜਾਬ ਵਿੱਚ ਬਿਜਲੀ ਬਿਲਾਂ ਬਾਰੇ ਆਈ ਵੱਡੀ ਖ਼ਬਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਹਾਸਲ ਕਰ ਕੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਜਿਸ ਕਰਕੇ ਹੁਣ ਸਾਰੀਆਂ ਪਾਰਟੀਆਂ ਦੇ ਹੋਸ਼ ਉੱਡ ਚੁੱਕੇ ਹਨ ਕਿਉਂਕਿ ਉਨ੍ਹਾਂ ਦੀ ਬਹੁਤ ਹੀ ਬੁਰੀ ਤਰ੍ਹਾਂ ਕਰਾਰੀ ਹਾਰ ਹੋਈ ਹੈ ਜਿਸ ਕਰਕੇ ਹੁਣ ਆਮ ਆਦਮੀ ਪਾਰਟੀ ਨੇ ਜਿੱਤ ਤੋਂ ਬਾਅਦ ਪੰਜਾਬ ਵਿੱਚ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਲਾਗੂ ਕਰਨ ਲਈ ਕਮਰ ਕੱਸ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਪਾਰਟੀ ਨੇ ਸਿਹਤ

ਅਤੇ ਸਿੱਖਿਆ ਦੀ ਬੁਨਿਆਦੀ ਢਾਂਚੇ ਲਈ ਰੋਡ ਮੈਪ ਤਿਆਰ ਕਰਨ ਅਤੇ ਸਾਰਿਆਂ ਨੂੰ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਯਕੀਨੀ ਬਣਾਉਣ ਲਈ ਕਥਿਤ ਤੌਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦਿ ਟ੍ਰਿਬਿਊਨ ਨੇ ਪਾਰਟੀ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਹੈ ਕਿ ਭਾਵੇਂ ਸਰਕਾਰ ਦਾ ਮੁੱਖ ਮਕਸਦ ਸਹੁੰ ਚੁੱਕ ਸਮਾਗਮ ਨੂੰ ਸੁਚਾਰੂ ਢੰਗ ਨੇਪਰੇ ਚਾੜ੍ਹਦਾ ਹੈ ਪਰ ਪਾਰਟੀ ਦੇ ਉੱਚ ਅਹੁਦੇਦਾਰ ਪਹਿਲਾਂ ਹੀ ਸਿੱਖਿਆ ਅਤੇ ਸਿਹਤ ਲਈ ਨਿਰਦੇਸ਼ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਹਨ ਅਰਵਿੰਦ ਕੇਜਰੀਵਾਲ ਵੱਲੋਂ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਰੰਟੀ ਦਿੱਤੀ ਗਈ ਹੈ

ਪਹਿਲੀ ਗਰਾਂਟੀ ਇੱਕ ਅਪ੍ਰੈਲ ਤੋਂ ਲਾਗੂ ਹੋਣ ਦੀ ਸੰਭਾਵਨਾ ਹੈ ਅਤੇ ਹਰੇਕ ਵਰਗ ਦੇ ਖਪਤਕਾਰਾਂ ਦੀ ਕੁੱਲ ਗਿਣਤੀ ਅਤੇ ਬਿਜਲੀ ਸਬਸਿਡੀ ਦੇ ਬਿੱਲ ਬਾਰੇ ਪਹਿਲਾਂ ਹੀ ਡਾਟਾ ਇਕੱਠਾ ਕੀਤਾ ਜਾ ਰਿਹਾ ਹੈ ਇਸ ਖ਼ਬਰ ਰਾਮਪੁਰਾ ਦੇ ਖਲੀ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.