ਮਾਂ ਤੋਂ ਵੱਡੀ ਮਮਤਾ ਕੋਈ ਨਹੀ ਯੂਕ੍ਰੇਨ ਤੋਂ ਆਏ ਵਾਪਸ ਬੱਚੇ ਨੂੰ ਦੇਖ ਕੇ ਮਾਂ ਨੇ ਜੋ ਕੁਝ ਕੀਤਾ ਹੋਇਆ ਵੀਡੀਓ ਵਾਇਰਲ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਬਹੁਤ ਸਮੇਂ ਤੋਂ ਯੂਕਰੇਨ ਅਤੇ ਰੂਸ ਦੇ ਆਪਸੀ ਸਬੰਧ ਵਿਗੜ ਗਏ ਹਨ ਅਤੇ ਉਨ੍ਹਾਂ ਵਿਚਕਾਰ ਜੰਗ ਲੱਗ ਗਈ ਹੈ ਜਿਸ ਵਿਚ ਨਾਟੋ ਦੇਸ਼ਾਂ ਵੱਲੋਂ ਵੀ ਉਨ੍ਹਾਂ ਨੂੰ ਰੋਕਿਆ ਨਹੀਂ ਗਿਆ ਜਿਸ ਦੇ ਚਲਦਿਆਂ ਰੂਸ ਦੁਆਰਾ ਯੂਕਰੇਨ ਉਪਰ ਬਹੁਤ ਜ਼ਿਆਦਾ ਹਮਲੇ ਕੀਤੇ ਜਾ ਰਹੇ ਹਨ ਜਿਸ ਕਾਰਨ ਯੂਕਰੇਨ ਵਿਚ ਬਹੁਤ ਹੀ ਤਬਾਹੀ ਦਾ ਮੰਜ਼ਰ ਬਣ ਗਿਆ ਹੈ ਅਤੇ ਜਾਨੀ ਮਾਲੀ ਨੁਕਸਾਨ ਹੋਇਆ ਤੇ ਨਾਲ ਹੀ ਰੂਸ ਵਿਚ ਵੀ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਜਿਸ ਦੇ ਚਲਦਿਆਂ ਇਕ ਵੀਡੀਓ ਵਾਇਰਲ ਹੋ ਰਹੀ ਹੈ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਤੋਂ

ਨਵੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਸ ਦੇ ਚੱਲਦੇ ਇਹ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਦਿੱਲੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਯੂਕ੍ਰੇਨ ਤੋਂ ਆਏ ਵਾਪਸ ਬੱਚੇ ਨੂੰ ਸੁਰੱਖਿਅਤ ਦੇਖ ਕੇ ਉਸ ਦੀ ਮਾਂ ਬਹੁਤ ਹੀ ਭਾਵੁਕ ਹੋ ਗਈ ਅਤੇ ਉਸ ਨੂੰ ਭੱਜ ਕੇ ਜੱਫੀ ਪਾਈ ਅਤੇ ਰੋਣ ਲੱਗ ਗਈ ਕਿਉਂਕਿ ਇਸ ਦੁਨੀਆਂ ਵਿੱਚ ਮਾਂ ਦੀ ਮਮਤਾ ਤੋਂ ਵੱਡੀ ਕੋਈ ਚੀਜ਼ ਨਹੀਂ ਤੇ ਉਸ ਮਾਂ ਦੀ ਮਮਤਾ ਨੂੰ ਸਮਝਣਾ ਬਹੁਤ ਹੀ ਮੁਸ਼ਕਿਲ ਹੈ ਇਥੇ ਇਸ ਮਾਂ ਨੂੰ ਦੇਖ ਕੇ ਨਾਲ ਖੜ੍ਹੇ ਸਾਰੇ ਲੋਕ ਵੀ ਭਾਵੁਕ ਹੋ ਗਏ ਅਤੇ ਉਥੇ ਇਸ ਘਟਨਾ ਨੂੰ ਕੈਮਰੇ ਵਿੱਚ ਕੈਦ ਕਰ ਲਿਆ ਗਿਆ ਜਿਸ ਤੋਂ ਬਾਅਦ ਹੁਣ ਇਹ ਸੋਸ਼ਲ ਮੀਡੀਆ ਉੱਤੇ ਬਹੁਤੀ ਵਾਇਰਲ ਹੋ ਰਹੀ ਹੈ

ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.