ਜਦ ਕਾਰ ਹਟਾਉਣ ਲਈ ਕਿਹਾ ਗਿਆ ਤਾਂ ਉਸ ਵਿਅਕਤੀ ਵੱਲੋਂ ਚਲਾਈ ਗਈ ਗੋਲੀ ਹੋਇਆ ਵੀਡੀਓ ਵਾਇਰਲ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੇਂ ਤੋਂ ਨਵੇਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੇ ਸਾਰੀਆਂ ਗਤੀਵਿਧੀਆਂ ਤੁਹਾਡੇ ਨਾਲ ਸਾਂਝਾ ਕੀਤਾ ਜਾਂਦਾ ਹੈ ਜਿਸ ਦੇ ਚਲਦੇ ਸੋਸ਼ਲ ਮੀਡੀਆ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਸਾਰੇ ਹੀ ਲੋਕ ਹੈਰਾਨ ਹੋ ਗਏ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਾ ਦੱਸਿਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਦੇ ਘਰ ਦੇ ਬਾਹਰ ਮੁੰਡੇ ਗੱਡੀ ਲਈ ਖੜ੍ਹੇ ਸੀ ਜੋ ਕਿ ਉੱਥੇ ਖੜ੍ਹ ਕੇ ਬਹੁਤ ਜ਼ਿਆਦਾ ਰੌਲਾ ਰੱਪਾ ਕਰ ਰਹੇ ਸਨ ਜਦ ਉਸ ਬਜ਼ੁਰਗ ਵੱਲੋਂ ਉਨ੍ਹਾਂ ਨੂੰ ਗੱਡੀ ਸਾਈਡ ਤੇ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਵੱਲੋਂ ਬੇਕਿਰਕ ਨਾਲ ਝਗੜਾ ਕਰਨਾ

ਸ਼ੁਰੂ ਕਰ ਦਿੱਤਾ ਕਿਉਂਕਿ ਉਨ੍ਹਾਂ ਵਿੱਚੋਂ ਕੁਝ ਮੁੰਡਿਆਂ ਦਾ ਨਸ਼ਾ ਕੀਤਾ ਹੋਇਆ ਸੀ ਜਿਸ ਤੋਂ ਬਾਅਦ ਉਸ ਬਜ਼ੁਰਗ ਨੇ ਪੁਲੀਸ ਨੂੰ ਫੋਨ ਲਗਾਇਆ ਤਾਂ ਇਕ ਲੜਕੀ ਦੁਬਾਰਾ ਪਿਸਤੌਲ ਕੱਢ ਲਿਆ ਗਿਆ ਇਥੇ ਉਸ ਬਜ਼ੁਰਗ ਉੱਪਰ ਤਾਣ ਲਿਆ ਜਿਸ ਤੋਂ ਬਾਅਦ ਉਥੋਂ ਦੇ ਸਾਰੇ ਲੋਕ ਇਕੱਠੇ ਹੋ ਗਏ ਜਿਸ ਤੋਂ ਬਾਅਦ ਉਹ ਮੁੰਡੇ ਆਪਣੀ ਕਾਰ ਨੂੰ ਲੈ ਕੇ ਭੱਜਣ ਲੱਗੇ ਅਤੇ ਜਾਂਦੇ ਜਾਂਦੇ ਉਨ੍ਹਾਂ ਵਿੱਚੋਂ ਇੱਕ ਲੜਕੇ ਵੱਲੋਂ ਉਸ ਬਜ਼ੁਰਗ ਉੱਪਰ ਗੋਲੀ ਵੀ ਚਲਾਈ ਗਈ ਪਰ ਉਸ ਦੀ ਗੋਲੀ ਚਲਾਉਣ ਤੋਂ ਪਹਿਲਾਂ ਉਥੋਂ ਬਜ਼ੁਰਗ ਪਿੱਛੇ ਵੱਲ ਹਟ ਗਿਆ ਜਿਸ ਕਾਰਨ ਉਸ ਦੀ ਜਾਨ ਬਚ ਗਈ ਜਿਸ ਤੋਂ ਬਾਅਦ ਉਹ ਲੜਕੇ ਭੱਜ ਗਏ ਜਿਸ ਤੋਂ ਬਾਅਦ ਉਨ੍ਹਾਂ ਉੱਪਰ ਐੱਫਆਈਆਰ

ਦਰਜ ਕਰਵਾਈ ਗਈ ਅਤੇ ਗੱਡੀ ਦਾ ਨੰਬਰ ਨੋਟ ਕਰ ਲੈ ਗਿਆ ਜਿਸ ਤੋਂ ਬਾਅਦ ਹੁਣ ਪੁਲਸ ਵੱਲੋਂ ਉਨ੍ਹਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.