ਕੁੱਤਿਆਂ ਦੀ ਇਹ ਨਸਲ ਰੱਖਣੀ ਪਵੇਗੀ ਮਹਿੰਗੀ, ਲੱਗ ਗਈ ਵੱਡੀ ਪਾਬੰਦੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਅਤੇ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਕੁਝ ਕੁੱਤਿਆਂ ਦੇ ਹੱਥੇ ਚੜ੍ਹੇ ਹਨ ਭਾਵ ਉਨ੍ਹਾਂ ਦੇ ਵੱਲੋਂ ਜ਼ਖ਼ਮੀ ਕਰ ਦਿੱਤੇ ਜਾਂਦੇ ਹਨ ਇਸ ਤੋਂ ਇਲਾਵਾ ਕੁਝ ਅਜਿਹੀਆਂ ਖਬਰਾਂ ਵੀ ਸਾਹਮਣੇ ਆਉਣ ਲੱਗੀਆਂ ਹਨ ਜਿੱਥੇ ਕੁਝ ਕੁੱਤਿਆਂ ਦੇ ਵੱਲੋਂ ਕਿਸੇ ਨਾ ਕਿਸੇ ਦੀ ਜਾਨ ਲੈ ਲਈ ਜਾਂਦੀ ਹੈ ਬਹੁਤ ਸਾਰੇ ਅਜਿਹੇ ਖ ਤ ਰ ਨਾਕ ਕੁੱਤੇ ਹੁੰਦੇ ਹਨ ਜੋ ਕੁਝ ਲੋਕਾਂ ਦੀ ਜਾਨ ਲੈਂਦੇ ਹਨ ਅਤੇ ਉੱਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਕੁੱਤੇ ਰੱਖਣਾ ਬਹੁਤ ਜ਼ਿਆਦਾ ਪਸੰਦ ਹੁੰਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਵੱਖੋ ਵੱਖਰੀ ਕਿਸਮ ਦੇ ਕੁੱਤੇ ਵੀ ਰੱਖੇ ਜਾਂਦੇ ਹਨ

ਅਤੇ ਅਜਿਹੇ ਕੁੱਤੇ ਵੀ ਰੱਖੇ ਜਾਂਦੇ ਹਨ ਜੋ ਕਿਸੇ ਦੀ ਜਾਨ ਵੀ ਲੈ ਸਕਦੇ ਹਨ ਭਾਵੇਂ ਕਿ ਸਰਕਾਰ ਦੇ ਵੱਲੋਂ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ ਪਰ ਫਿਰ ਵੀ ਇਸ ਤਰ੍ਹਾਂ ਦੀਆਂ ਗ਼ਲਤੀਆਂ ਲੋਕਾਂ ਦੇ ਵੱਲੋਂ ਕੀਤੀਆਂ ਜਾਂਦੀਆਂ ਹਨ ਜਾਂ ਫਿਰ ਇੰਝ ਕਹਿ ਲਿਆ ਜਾਵੇ ਕਿ ਪ੍ਰਸ਼ਾਸਨ ਦੇ ਵੱਲੋਂ ਵੀ ਸਹੀ ਤਰੀਕੇ ਨਾਲ ਕੰਮ ਨਹੀਂ ਕੀਤਾ ਜਾਂਦਾ ਹੈ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਲੋਕ ਉਨ੍ਹਾਂ ਦੀ ਗੱਲਬਾਤ ਨਹੀਂ ਸੁਣਦੇ ਹਨ ਪਰ ਹੁਣ ਖ਼ਬਰ ਪਠਾਨਕੋਟ ਤੋਂ ਸਾਹਮਣੇ ਆ ਰਹੀ ਹੈ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫੈਸਲਾ ਲਿਆ ਗਿਆ ਹੈ ਕਿ ਜ਼ਿਲ੍ਹੇ ਦੀ ਹੱਦ ਦੇਸ਼ ਅੰਦਰ ਕਿਸੇ ਦੇ ਮਨ ਨੂੰ ਵੀ ਪਾਕਿਸਤਾਨੀ ਜਾਂ ਫਿਰ ਅਮਰੀਕਨ ਪਿਟਬੁੱਲ ਨਹੀਂ ਰੱਖਿਆ ਜਾਣਾ ਚਾਹੀਦਾ

ਕਿਉਂਕਿ ਇਹ ਕੁੱਤੇ ਕਾਫ਼ੀ ਜਗ੍ਹਾ ਨੁਕਸਾਨ ਕਰ ਰਹੇ ਹਨ ਸੋ ਇਹ ਇਕ ਵੱਡੀ ਖਬਰ ਉਨ੍ਹਾਂ ਲੋਕਾਂ ਦੇ ਲਈ ਸਾਹਮਣੇ ਆ ਰਹੀ ਹੈ ਜੋ ਪਠਾਨਕੋਟ ਦੇ ਵਿੱਚ ਰਹਿੰਦੇ ਹਨ ਪਠਾਨਕੋਟ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨੀ ਅਤੇ ਅਮਰੀਕਨ ਪਿਟਬੁੱਲ ਘਰਾਂ ਦੇ ਵਿੱਚ ਨਹੀਂ ਰੱਖਿਆ ਜਾਣਾ ਚਾਹੀਦਾ ਜਾਂ ਫਿਰ ਕਿਸੇ ਦੇ ਵੱਲੋਂ ਪੀ ਇਸ ਦੀ ਖਰੀਦਦਾਰੀ ਨਹੀਂ ਕੀਤੀ ਜਾਣੀ ਚਾਹੀਦੀ ਜੇਕਰ ਅਜਿਹਾ ਹੋਵੇਗਾ ਤਾਂ ਖਰੀਦਣ ਵਾਲੇ ਅਤੇ ਵੇਚਣ ਵਾਲੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਜ਼ਰੂਰ ਹੋਵੇਗੀ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੀ ਕਿਸਮ ਦੇ ਕੁੱਤੇ ਘਰਾਂ ਦੇ ਵਿੱਚ ਪਾਲੇ ਜਾਂਦੇ ਹਨ

ਬਹੁਤ ਸਾਰੇ ਅਜਿਹੇ ਨੌਜਵਾਨ ਵੀ ਹੁੰਦੇ ਹਨ ਜੋ ਇਸ ਤਰ੍ਹਾਂ ਦੇ ਕੁੱਤੇ ਆਪਣੇ ਘਰਾਂ ਦੇ ਵਿੱਚ ਰੱਖਦੇ ਹਨ ਜੋ ਕਿਸੇ ਦਾ ਵੀ ਨੁਕਸਾਨ ਕਰ ਸਕਦੇ ਹਨ ਸੋ ਇੱਥੇ ਨੌਜਵਾਨਾਂ ਨੂੰ ਜਾਂ ਫਿਰ ਉਨ੍ਹਾਂ ਲੋਕਾਂ ਨੂੰ ਵੀ ਸਮਝਣ ਦੀ ਜ਼ਰੂਰਤ ਹੈ ਜੋ ਕੁੱਤਿਆਂ ਦੇ ਨਾਲ ਪਿਆਰ ਰੱਖਦੇ ਹਨ ਕਿ ਉਨ੍ਹਾਂ ਦੇ ਵੱਲੋਂ ਇਨ੍ਹਾਂ ਦੋਨਾਂ ਕਿਸਮਾਂ ਦੇ ਕੁੱਤੇ ਆਪਣੇ ਘਰਾਂ ਦੇ ਵਿੱਚ ਨਾ ਰੱਖੇ ਜਾਣ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *