ਹੋਲੀ ਮੌਕੇ ਲੋਕਾਂ ਨੂੰ ਮਿਲੇਗਾ ਇਹ ਵੱਡਾ ਤੋਹਫ਼ਾ,ਤਾਜ਼ਾ ਵੱਡੀ ਖ਼ਬਰ

Uncategorized

ਅੱਜਕੱਲ੍ਹ ਦੇ ਸਮੇਂ ਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਦੇ ਹਨ। ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਅਜਿਹੇ ਲੋਕ ਹਨ ਜੋ ਬਹੁਤ ਹੀ ਜ਼ਿਆਦਾ ਮੁਸ਼ਕਲ ਦੇ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕਰਦੇ ਹਨ ਅਤੇ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਨੌਕਰੀ ਪੇਸ਼ਾ ਲੋਕਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਕਿਉਂਕਿ ਸਰਕਾਰ ਦੇ ਵੱਲੋਂ ਸਮੇਂ ਸਿਰ ਉਨ੍ਹਾਂ ਨੂੰ ਤਨਖਾਹ ਨਹੀਂ ਦਿੱਤੀ ਜਾਂਦੀ ਜਾਂ ਫਿਰ ਉਨ੍ਹਾਂ ਦਾ ਡੀਏ ਰੋਕ ਲਿਆ ਜਾਂਦਾ ਹੈ ਪਿਛਲੇ ਅਠਾਰਾਂ ਮਹੀਨਿਆਂ ਦਾ ਡੀ ਏ ਦਾ ਮਾਮਲਾ ਕਾਫ਼ੀ ਜਗ੍ਹਾ ਲਟਕਦਾ ਹੋਇਆ ਦਿਖਾਈ ਦੇ ਰਿਹਾ ਹੈ

ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤੋਂ ਇਲਾਵਾ ਡੀ ਏ ਦੇ ਵਿੱਚ ਵਾਧਾ ਵੀ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਲੋਕ ਹੋਰ ਵੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਖਾਸ ਕਰ ਨੌਕਰੀ ਪੇਸ਼ਾ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਦੇ ਖ਼ਰਚੇ ਵੱਧ ਹੁੰਦੇ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਤਨਖਾਹ ਨਹੀਂ ਦਿੱਤੀ ਜਾਂਦੀ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੋਲੀ ਮੌਕੇ ਸਰਕਾਰ ਦੇ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਖ਼ਤਮ ਕੀਤੀਆਂ ਜਾ ਸਕਦੀਆਂ ਹਨ ਪਿਛਲਾ ਜੋ ਅਠਾਰਾਂ ਮਹੀਨਿਆਂ ਦਾ ਡੀ ਏ ਬਾਕੀ ਹੈ ਉਸ ਦੇ ਉੱਤੇ ਵੀ ਫੈਸਲਾ ਆ ਸਕਦਾ ਹੈ ਇਸ ਦੇ ਨਾਲ ਹੀ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਡੀ ਏ ਦੇ ਵਿਚ ਤਿੰਨ ਪ੍ਰਤੀਸ਼ਤ ਵਾਧਾ ਕੀਤਾ ਜਾ ਸਕਦਾ ਹੈ ਜਿਸ ਤੋਂ ਬਾਅਦ ਡੀ ਏ ਇਕੱਤੀ ਪ੍ਰਤੀਸ਼ਤ

ਤੋਂ ਵਧ ਕੇ ਚੌਂਤੀ ਪ੍ਰਤੀਸ਼ਤ ਹੋ ਜਾਵੇਗਾ ਇਸ ਦੇ ਨਾਲ ਉਨ੍ਹਾਂ ਮੁਲਾਜ਼ਮਾਂ ਦੀ ਤਨਖਾਹ ਦੇ ਵਿੱਚ ਵੀ ਵਾਧਾ ਹੋ ਜਾਵੇਗਾ ਸੋ ਇਹ ਇਕ ਵਧੀਆ ਖਬਰ ਸਾਹਮਣੇ ਆ ਰਹੀ ਹੈ ਦੱਸਣ ਨੂੰ ਦੇਖ ਕੇ ਹਰ ਕੋਈ ਖ਼ੁਸ਼ ਹੈ ਪਰ ਉਸ ਸਮੇਂ ਹੀ ਇਸ ਦੇ ਉੱਤੇ ਯਕੀਨ ਕੀਤਾ ਜਾ ਸਕਦਾ ਹੈ ਜਦੋਂ ਮੁਲਾਜ਼ਮਾਂ ਨੂੰ ਇਸ ਦਾ ਫ਼ਾਇਦਾ ਮਿਲੇਗਾ ਕਿਉਂਕਿ ਸਰਕਾਰ ਦੇ ਵੱਲੋਂ ਐਲਾਨ ਬਹੁਤ ਕੁਝ ਕਰ ਦਿੱਤਾ ਜਾਂਦਾ ਹੈ ਪਰ ਲੋਕਾਂ ਨੂੰ ਉਸ ਦੀ ਸਹੂਲਤ ਨਹੀਂ ਦਿੱਤੀ ਜਾਂਦੀ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਮੋਦੀ ਸਰਕਾਰ ਦੇ ਵੱਲੋਂ ਜਿਹੜੇ ਐਲਾਨ ਕੀਤੇ ਜਾਂਦੇ ਹਨ ਉਸ ਦਾ ਫ਼ਾਇਦਾ ਬਹੁਤ ਘੱਟ ਲੋਕਾਂ ਨੂੰ ਪਹੁੰਚਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.