ਸੰਦੀਪ ਨੰਗਲ ਅੰਬੀਆਂ ਬਾਰੇ ਆ ਗਈ ਇਹ ਤਾਜ਼ਾ ਵੱਡੀ ਖ਼ਬਰ

Uncategorized

ਅੱਜਕੱਲ੍ਹ ਪੰਜਾਬ ਦੇ ਹਾਲਾਤ ਦਿਨੋ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕਰ ਦਿੰਦੀਆਂ ਹਨ ਅਤੇ ਪਿਛਲੇ ਦਿਨੀਂ ਕਬੱਡੀ ਖੇਡ ਜਗਤ ਦੇ ਲਈ ਇਕ ਬਹੁਤ ਮਾੜੀ ਖ਼ਬਰ ਸਾਹਮਣੇ ਆਈ ਕਿਉਂਕਿ ਇੱਕ ਮਸ਼ਹੂਰ ਖਿਡਾਰੀ ਜਿਨ੍ਹਾਂ ਦਾ ਨਾਮ ਸੰਦੀਪ ਨੰਗਲ ਅੰਬੀਆਂ ਹੈ ਉਨ੍ਹਾਂ ਦਾ ਸ਼ਰ੍ਹੇਆਮ ਗੋ ਲੀ ਆਂ ਮਾਰ ਕੇ ਕ ਤ ਲ ਕਰ ਦਿੱਤਾ।ਸੋ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਦਿੰਦੀਆਂ ਹਨ ਅਤੇ ਹੁਣ ਇਸ ਘਟਨਾ ਤੋਂ ਬਾਅਦ ਵੀ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ।ਕਿਉਂਕਿ ਬਹੁਤ ਸਾਰੇ ਲੋਕ

ਸੰਦੀਪ ਨੰਗਲ ਅੰਬੀਆਂ ਨੂੰ ਪਸੰਦ ਕਰਦੇ ਸੀ ਉਨ੍ਹਾਂ ਦੀ ਖੇਡ ਨੂੰ ਪਸੰਦ ਕਰਦੇ ਸੀ ਅਤੇ ਉਹ ਇੱਕ ਬਹੁਤ ਹੀ ਜ਼ਿਆਦਾ ਮਸ਼ਹੂਰ ਖਿਡਾਰੀ ਸੀ।ਅਤੇ ਹੁਣ ਇਹ ਖ਼ਬਰ ਵੀ ਸਾਹਮਣੇ ਆਉਣ ਲੱਗੀ ਸੀ ਕਿ ਲਾਰੈਂਸ ਬਿਸ਼ਨੋਈ ਗਰੁੱਪ ਦੇ ਵਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਪਰ ਉਸ ਦੇ ਨਾਲ ਹੀ ਇਹ ਖ਼ਬਰ ਵੀ ਸਾਹਮਣੇ ਆਉਣ ਲੱਗੀ ਇਹ ਸਭ ਕੁਝ ਫਰਜ਼ੀ ਹੈ ਭਾਵ ਜੋ ਪੋਸਟ ਲਾਰੈਂਸ ਬਿਸ਼ਨੋਈ ਗਰੁੱਪ ਦੇ ਨਾਮ ਤੇ ਸਾਂਝੀ ਕੀਤੀ ਗਈ ਸੀ ਉਸ ਨੂੰ ਫ਼ਰਜ਼ੀ ਦੱਸਿਆ ਗਿਆ ਹੈ ਇਸ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਦੇ ਉੱਤੇ ਵੀ ਦਬਾਅ ਵਧਦਾ ਜਾ ਰਿਹਾ ਹੈ ਕਿਉਂਕਿ ਇੱਕ ਟੂਰਨਾਮੈਂਟ ਹੋ ਰਿਹਾ ਸੀ ਉਥੇ ਮਸ਼ਹੂਰ ਖਿਡਾਰੀ ਵੀ ਪਹੁੰਚੇ ਹੋਏ ਸੀ।ਪਰ ਉੱਥੇ ਸੁਰੱਖਿਆ ਦਾ ਕੋਈ ਵੀ

ਪ੍ਰਬੰਧ ਨਹੀਂ ਕੀਤਾ ਗਿਆ ਤੇ ਸ਼ਰ੍ਹੇਆਮ ਕ ਤ ਲ ਦੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ ਇਹ ਕੋਈ ਛੋਟੀ ਮੋਟੀ ਗੱਲ ਨਹੀਂ ਹੈ।ਇਸ ਤਰ੍ਹਾਂ ਦੀਆਂ ਘਟਨਾਵਾਂ ਬਹੁਤ ਵੱਡੇ ਪ੍ਰਭਾਵ ਛੱਡਦੀਆਂ ਹਨ ਅਤੇ ਹੁਣ ਕੱਬਡੀ ਦੇ ਵਿੱਚ ਬਹੁਤ ਬੁਰਾ ਪ੍ਰਭਾਵ ਪਵੇਗਾ ਕਿਉਂਕਿ ਨਵੇਂ ਨੌਜਵਾਨ ਕਬੱਡੀ ਦੇ ਵਰਲਡ ਨਹੀਂ ਵਧਣਗੇ ਸੋ ਇਸ ਦੇ ਨਾਲ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਵੀ ਸਾਹਮਣੇ ਆ ਜਾਂਦੀਆਂ ਹਨ ਸੋ ਇੱਥੇ ਪੁਲਸ ਪ੍ਰਸ਼ਾਸਨ ਨੂੰ ਇਮਾਨਦਾਰੀ ਦੇ ਨਾਲ ਕੰਮ ਕਰਨਾ ਹੋਵੇਗਾ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਪਵੇਗੀ ਇਸ ਦੇ ਨਾਲ ਹੀ ਸੁਧਾਰ ਕੀਤਾ ਜਾ ਸਕਦਾ ਹੈ ਅਤੇ ਨਵੀਂ ਬਣੀ ਪਾਰਟੀ ਨੂੰ ਵੀ ਇਸ ਮਾਮਲੇ ਉੱਤੇ ਗੌਰ ਕਰਨ ਦੀ ਜ਼ਰੂਰਤ ਹੈ ਕਿਉਂਕਿ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਉਹ ਖੇਡਾਂ ਨੂੰ ਪਿਆਰ ਕਰਦੇ ਹਨ ਅਤੇ ਜੇਕਰ ਅਜਿਹਾ ਹੈ ਤਾਂ ਉਨ੍ਹਾਂ ਨੂੰ ਖਿਡਾਰੀਆਂ ਦੀ ਸੁਰੱਖਿਆ ਦੇ ਲਈ ਵੀ ਅਹਿਮ ਕਦਮ ਚੁੱਕਣੇ ਪੈਣਗੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *