ਬਾਰਾਂ ਤੋਂ ਚੌਦਾਂ ਸਾਲ ਤੱਕ ਦੇ ਬੱਚਿਆਂ ਦੇ ਲਈ ਆ ਗਈ ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਰੁਣਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਤਹਿਸ ਨਹਿਸ ਕੀਤਾ ਹੈ ਕਿਉਂਕਿ ਕੋਰੋਨਾ ਮਹਾਮਾਰੀ ਦੌਰਾਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠੇ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਸੀ ਜੋ ਆਪਣੇ ਕਾਰੋਬਾਰ ਠੱਪ ਕਰ ਬੈਠੇ ਜਿਸ ਕਾਰਨ ਉਨਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਆਰਥਿਕ ਹਾਲਾਤ ਖਰਾਬ ਹੋ ਚੁੱਕੇ ਹਨ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ।ਬੱਚਿਆਂ ਦੀ ਪੜ੍ਹਾਈ ਵੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਈ ਕਿਉਂਕਿ ਲੰਬਾ ਸਮਾਂ ਸਕੂਲ ਬੰਦ ਰਹੇ ਜਿਸ ਕਾਰਨ ਆਨਲਾਈਨ ਤਰੀਕੇ ਨਾਲ ਭਾਵੇਂ ਕਿ ਕਲਾਸਾਂ ਲਗਾਈਆਂ ਜਾ ਰਹੀਆਂ ਸੀ

ਪਰ ਬੱਚਿਆਂ ਨੂੰ ਕੁਝ ਜ਼ਿਆਦਾ ਸਮਝ ਨਹੀਂ ਲੱਗ ਰਹੀ ਸੀ ਜਿਸ ਕਾਰਨ ਉਨ੍ਹਾਂ ਦੀ ਪੜ੍ਹਾਈ ਬਿਲਕੁਲ ਹੀ ਖ਼ਰਾਬ ਹੋ ਗਈ।ਅਤੇ ਹੁਣ ਸਾਰਿਆਂ ਨੂੰ ਹੀ ਵੈਕਸੀਨ ਲਗਵਾਈ ਜਾ ਰਹੀ ਸੀ ਤਾਂ ਜੋ ਕਿਸੇ ਨੂੰ ਵੀ ਕੋਰੂਨਾ ਮਹਾਮਾਰੀ ਨਾਲ ਪੀਡ਼ਤ ਨਾ ਹੋਣਾ ਪਵੇ ਇਸ ਲਈ ਸਾਰੇ ਹੀ ਲੋਕਾਂ ਨੂੰ ਵੈਕਸੀਨ ਲਗਵਾਉਣਾ ਲਾਜ਼ਮੀ ਕਰ ਦਿੱਤਾ ਸੀ ਅਤੇ ਬੱਚਿਆਂ ਨੂੰ ਵੈਕਸੀਨ ਲੱਗਣ ਲੱਗ ਗਈ ਸੀ ਪੰਦਰਾਂ ਸਾਲ ਤੋਂ ਲੈ ਕੇ ਅਠਾਰਾਂ ਸਾਲ ਤੱਕ ਦੇ ਬੱਚਿਆਂ ਦੇ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਸੀ ਅਤੇ ਹੁਣ ਖ਼ਬਰ ਬਾਰਾਂ ਸਾਲ ਤੋਂ ਲੈ ਕੇ ਚੌਦਾਂ ਸਾਲ ਤੱਕ ਦੇ ਬੱਚਿਆਂ ਦੇ ਨਾਲ ਲੜਦੀ ਹੋਈ ਸਾਹਮਣੇ ਆ ਰਹੀ ਹੈ ਕਿ ਹੁਣ ਇਨ੍ਹਾਂ ਬੱਚਿਆਂ ਨੂੰ

ਸੋਲ਼ਾਂ ਮਾਰਚ ਤੋਂ ਲੈ ਕੇ ਵੈਕਸਿਨ ਦੇਣੀ ਸ਼ੁਰੂ ਕਰ ਦਿੱਤੀ ਜਾਵੇਗੀ ਸੋ ਬੱਚਿਆਂ ਦੇ ਮਾਂ ਬਾਪ ਤਕ ਵੀ ਇਹ ਖ਼ਬਰ ਪਹੁੰਚਾਈ ਜਾ ਰਹੀ ਹੈ ਤਾਂ ਉਹ ਆਪਣੇ ਬੱਚਿਆਂ ਨੂੰ ਵੈਕਸੀਨ ਲਗਵਾ ਲੈਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਪਰ ਵੇਖਿਆ ਜਾਵੇ ਤਾਂ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਬਹੁਤ ਸਾਰੇ ਲੋਕ ਬੀਮਾਰ ਪੈ ਰਹੇ ਹਨ ਜਿਸ ਕਾਰਨ ਲੋਕਾਂ ਦੇ ਮਨ ਵਿੱਚ ਇਹ ਸ਼ੰਕਾ ਪੈਦਾ ਹੋ ਰਹੀ ਹੈ ਕਿ ਵੈਕਸੀਨ ਲਗਵਾਉਣ ਤੋਂ ਬਾਅਦ ਵੀ ਉਹ ਬਿਮਾਰ ਹੋ ਸਕਦੇ ਹਨ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.