ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੇ ਵਿੱਚ ਲੱਭਿਆ ਇਹ ਗੁੰਮਸ਼ੁਦਾ ਮੁੰਡਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਹੋਈਆ ਸੀ ਵਿਧਾਨ ਸਭਾ ਦੀਆਂ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਵੱਡੀ ਜਿੱਤ ਹੋਈ ਹੈ ਬਹੁਮਤ ਦੇ ਨਾਲੋ ਨਾਲ ਸਰਕਾਰ ਬਣਾਈ ਇੱਕ ਸੌ ਸਤਾਰਾਂ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰਕੇ ਇਕ ਮਜ਼ਬੂਤ ਸਰਕਾਰ ਉਨ੍ਹਾਂ ਦੇ ਵੱਲੋਂ ਬਣਾਈ ਗਈ ਹੈ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਹਨ ਕਿ ਆਉਣ ਵਾਲੇ ਸਮੇਂ ਦੇ ਵਿੱਚ ਆਮ ਆਦਮੀ ਪਾਰਟੀ ਵਧੀਆ ਕੰਮ ਕਰੇਗੀ ਇਸ ਦੇ ਲਈ ਭਗਵੰਤ ਮਾਨ ਨੇ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਵੀ ਚੁੱਕੀ ਸੀ ਇਸ ਦੌਰਾਨ ਇੱਕ ਅਜਿਹੀ ਖਬਰ ਸਾਹਮਣੇ ਆਈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਗਵੰਤ ਮਾਨ ਨੇ ਇਥੇ ਪੰਜਾਬ ਦੇ ਸਾਰੇ ਹੀ ਲੋਕਾਂ ਨੂੰ ਸੱਦਾ ਦਿੱਤਾ ਸੀ ਜਿਸ ਦੇ ਚਲਦੇ ਇੱਥੇ ਇੱਕ ਵੱਡਾ ਇਕੱਠ ਰੱਖਿਆ ਗਿਆ ਸੀ ਬਹੁਤ ਸਾਰੇ ਲੋਕ ਤੇ

ਪਹੁੰਚੇ ਸੀ ਅਤੇ ਇਸ ਦੌਰਾਨ ਜੋ ਨੌਜਵਾਨ ਟੈਂਟ ਲਗਾ ਰਹੇ ਸੀ ਉਨ੍ਹਾਂ ਦੇ ਪਛਾਣ ਪੱਤਰ ਲਏ ਜਾ ਰਹੇ ਸੀ ਜਿਸ ਤੋਂ ਬਾਅਦ ਇੱਥੇ ਇਕ ਨੌਜਵਾਨ ਨੂੰ ਮਿਲਿਆ ਜਿਸ ਦੇ ਕੋਲੋਂ ਪਛਾਣ ਪੱਤਰ ਨਹੀਂ ਸੀ ਭਾਵ ਉਸ ਦਾ ਆਧਾਰ ਕਾਰਡ ਉਸ ਦੇ ਕੋਲ ਨਹੀਂ ਸੀ ਉਸ ਤੋਂ ਬਾਅਦ ਉਸ ਨੇ ਜ਼ੁਬਾਨੀ ਹੀ ਆਪਣੀ ਸਾਰੀ ਜਾਣਕਾਰੀ ਪੁਲਸ ਪ੍ਰਸ਼ਾਸਨ ਨੂੰ ਦਿੱਤੀ ਉਸ ਤੋਂ ਬਾਅਦ ਉਸ ਬਾਰੇ ਜਾਣਕਾਰੀ ਇਕੱਠੀ ਕਰਨ ਦੇ ਲਈ ਪੁਲਸ ਪ੍ਰਸ਼ਾਸਨ ਉਸ ਦੇ ਦੱਸੇ ਗਏ ਪਤੇ ਤੇ ਪਹੁੰਚਿਆ ਉੱਥੇ ਜਾ ਕੇ ਉਸ ਬਾਰੇ ਪੁੱਛਗਿੱਛ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਹ ਲੜਕਾ ਸੱਤ ਸਾਲ ਪਹਿਲਾਂ ਘਰੋਂ ਗੁੰਮ ਹੋ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਫ਼ੌਜ ਦੀ ਭਰਤੀ ਦੀ ਤਿਆਰੀ ਕਰ ਰਿਹਾ ਸੀ ਇਸੇ

ਦੌਰਾਨ ਭੇਦਭਰੇ ਹਾਲਾਤਾਂ ਦੇ ਵਿੱਚ ਘਰੋਂ ਚਲਾ ਗਿਆ ਅਤੇ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਬਹੁਤ ਜ਼ਿਆਦਾ ਭਾਲ ਕੀਤੀ ਪਰ ਫਿਰ ਵੀ ਨਹੀਂ ਮਿਲਿਆ ਪਰ ਹੁਣ ਇਹ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਲ ਪਹੁੰਚ ਚੁੱਕਿਆ ਹੈ ਪਰਿਵਾਰਕ ਮੈਂਬਰ ਬਹੁਤ ਹੀ ਜ਼ਿਆਦਾ ਖੁਸ਼ ਹਨ ਉਨ੍ਹਾਂ ਤੇ ਵੱਲੋਂ ਰੱਬ ਦਾ ਸ਼ੁਕਰ ਮਨਾਇਆ ਜਾ ਰਿਹਾ ਹੈ ਅਤੇ ਭਗਵੰਤ ਮਾਨ ਨੇ ਵੀ ਗੁਣਗਾਣ ਕੀਤੇ ਜਾ ਰਹੇ ਹਨ ਕਿ ਜੇਕਰ ਭਗਵੰਤ ਮਾਨ ਮੁੱਖ ਮੰਤਰੀ ਬਣੇ ਅਤੇ ਇਹ ਸਮਾਗਮ ਹੋਇਆ ਤਾਂ ਜਾ ਕੇ ਇਨ੍ਹਾਂ ਨੂੰ ਇਨ੍ਹਾਂ ਦਾ ਪੱਤਰ ਮਿਲਿਆ ਹੈ ਇਸ ਤੋਂ ਬਹੁਤ ਸਾਰੇ ਲੋਕ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਜਾ

ਰਹੀਆਂ ਹਨ।ਸਾਡੇ ਚੈਨਲ ਤੇ ਹਰ ਰੋਜ਼ ਨਵੀਆਂ ਅਤੇ ਤਾਜ਼ਾ ਖ਼ਬਰਾਂ ਵੇਖਣ ਦੇ ਲਈ ਜੇਕਰ ਤੁਸੀਂ ਹਾਲੇ ਤੱਕ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਸਾਡੇ ਪੇਜ ਨੂੰ ਲਾਈਕ ਕਰੋ ਜੀ ਤਾਂ ਜੋ ਸਾਡੇ ਵੱਲੋਂ ਮੁਹੱਈਆ ਕਰਵਾਈ ਗਈ ਹਰ ਇੱਕ ਨਵੀਂ ਅਤੇ ਤਾਜ਼ਾ ਜਾਣਕਾਰੀ ਤੁਹਾਡੇ ਤਕ ਸਭ ਤੋਂ ਪਹਿਲਾਂ ਪਹੁੰਚ ਜਾਵੇ ਅਤੇ ਇਹ ਜਾਣਕਾਰੀ ਪਹਿਲਾਂ ਪਹੁੰਚਾਉਣ ਦੇ ਲਈ ਤੁਹਾਨੂੰ ਇਹ ਪੇਜ ਲਾਈਕ ਕਰਨ ਦੇ ਨਾਲ ਜਾਣਕਾਰੀ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਾਡੀ ਪੇਜ ਤੇ ਆਉਣ ਦਾ ਸਵਾਗਤ ਕਰਦੇ ਹਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉੱਤੇ ਖਰੀ ਉਤਰ ਸਕੀਏ ਅਤੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਦੀ ਹਰ ਇਕ ਜਾਣਕਾਰੀ ਦੇ ਸਕੀਏ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੀਆਂ ਜਾਂਦੀਆਂ ਖ਼ਬਰਾਂ ਵਧੀਆ ਲੱਗਦੀਆਂ ਹਨ ਤਾਂ ਇਨ੍ਹਾਂ ਖ਼ਬਰਾਂ ਨੂੰ ਆਪਣੇ ਹੋਰ ਦੋਸਤਾਂ ਮਿੱਤਰਾਂ ਨਾਲ ਵੀ ਜ਼ਰੂਰ ਸ਼ੇਅਰ ਕਰੋ ਜੀ ਧੰਨਵਾਦ

Leave a Reply

Your email address will not be published. Required fields are marked *