ਸੱਤ ਸਾਲ ਬਾਅਦ ਭਗਵੰਤ ਮਾਨ ਨੂੰ ਮਿਲੇ ਉਸ ਦੇ ਧੀ ਪੁੱਤ,ਹੋ ਗਏ ਭਾਵੁਕ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਪੂਰਨ ਬਹੁਮਤ ਮਿਲਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਬਣ ਗਈ ਹੈ ਭਗਵੰਤ ਮਾਨ ਮੁੱਖ ਮੰਤਰੀ ਦੇ ਚਿਹਰੇ ਐਲਾਨੇ ਗਏ ਸੀ ਜਿਸ ਤੋਂ ਬਾਅਦ ਸੋਲ਼ਾਂ ਮਾਰਚ ਨੂੰ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਉਨ੍ਹਾਂ ਨੇ ਸਹੁੰ ਵੀ ਚੁੱਕੀ ਇਸ ਮੌਕੇ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਇੱਥੇ ਪਹੁੰਚੀਆਂ ਇਸ ਦੇ ਨਾਲ ਹੀ ਭਗਵੰਤ ਮਾਨ ਨੂੰ ਇੱਕ ਹੋਰ ਵੱਡੀ ਖੁਸ਼ੀ ਮਿਲੀ ਕਿ ਉਨ੍ਹਾਂ ਦੇ ਧੀ ਪੁੱਤ ਅਮਰੀਕਾ ਤੋਂ ਸੱਤ ਸਾਲਾਂ ਬਾਅਦ ਉਨ੍ਹਾਂ ਨੂੰ ਮਿਲਣ ਦੇ ਲਈ ਆਏ ਦੱਸ ਦੇਈਏ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰਕ

ਮੈਂਬਰਾਂ ਦੇ ਨਾਲ ਸਬੰਧ ਚੰਗੇ ਨਹੀਂ ਚੱਲ ਰਹੇ ਸੀ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਬੱਚੇ ਅਮਰੀਕਾ ਵਿਚ ਰਹਿ ਰਹੇ ਸੀ ਅਤੇ ਭਗਵੰਤ ਮਾਨ ਦੇ ਨਾਲ ਨਾਰਾਜ਼ ਸੀ ਪਰ ਹੁਣ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣ ਚੁੱਕੇ ਹਨ ਤਾਂ ਉਸ ਤੋਂ ਬਾਅਦ ਉਨ੍ਹਾਂ ਦੇ ਧੀ ਅਤੇ ਪੁੱਤਰ ਇੱਥੇ ਉਨ੍ਹਾਂ ਨੂੰ ਮਿਲਣ ਦੇ ਲਈ ਪਹੁੰਚੇ ਅਤੇ ਖਟਕੜ ਕਲਾਂ ਦੇ ਵਿੱਚ ਵੀ ਪਹੁੰਚੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਉਮਰ ਕਰੀਬ ਸਤਾਰਾਂ ਸਾਲ ਦਾ ਨਾਮ ਦਿਲਸ਼ਾਨ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਹੀ ਉਨ੍ਹਾਂ ਦੀ ਧੀ ਸੀਰਤ ਦੀ ਉਮਰ ਇੱਕੀ ਸਾਲ ਦੱਸੀ ਜਾ ਰਹੀ ਹੈ ਸੋ ਇੱਥੇ ਭਗਵੰਤ ਮਾਨ ਕਾਫੀ ਜ਼ਿਆਦਾ ਭਾਵੁਕ ਵੀ ਦਿਖਾਈ ਦਿੱਤੇ ਅਤੇ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਨਾਲ ਕਾਫ਼ੀ ਜ਼ਿਆਦਾ ਖ਼ੁਸ਼ ਦਿਖਾਈ ਦੇ ਰਹੇ ਸੀ ਸੋ ਇਸੇ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ

ਦੇਖਿਆ ਜਾਵੇ ਤਾਂ ਸੋਲ਼ਾਂ ਮਾਰਚ ਭਗਵੰਤ ਮਾਨ ਦੇ ਲਈ ਇਕ ਵਧੀਆ ਦਿਨ ਸਾਬਿਤ ਹੋਇਆ ਹੈ ਕਿਉਂਕਿ ਉਹ ਮੁੱਖ ਮੰਤਰੀ ਦੀ ਸਹੁੰ ਚੁੱਕ ਰਹੇ ਸੀ ਅਤੇ ਉੱਥੇ ਉਨ੍ਹਾਂ ਦੇ ਪਰਿਵਾਰਕ ਰਿਸ਼ਤੇ ਸੁਧਰਦੇ ਜਾ ਰਹੇ ਹਨ ਜਿਸ ਦੇ ਨਾਲ ਉਨ੍ਹਾਂ ਨੂੰ ਆਉਣ ਵਾਲੇ ਸਮੇਂ ਦੇ ਵਿਚ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਪਰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਹੁਤ ਜ਼ਿਆਦਾ ਵਧ ਗਈਆਂ ਹਨ ਕਿਉਂਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਬਹੁਤ ਵੱਡੀਆਂ ਵੱਡੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *