ਮੁੱਖ ਮੰਤਰੀ ਬਣਦਿਆਂ ਹੀ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਉਸ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਵਿਖੇ ਉਨ੍ਹਾਂ ਨੇ ਸਹੁੰ ਵੀ ਚੁੱਕ ਲਈ ਹੈ ਅਤੇ ਉਸ ਤੋਂ ਬਾਅਦ ਕੰਮ ਵੀ ਸ਼ੁਰੂ ਕਰ ਦਿੱਤਾ ਹੈ ਭਾਵੇਂ ਕਿ ਜਿਸ ਦਿਨ ਆਮ ਆਦਮੀ ਪਾਰਟੀ ਜਿੱਤ ਗਈ ਸੀ ਉਸ ਤੋਂ ਕੁਝ ਦਿਨ ਬਾਅਦ ਹੀ ਕੰਮ ਸ਼ੁਰੂ ਹੋ ਗਿਆ ਸੀ ਵਿਧਾਇਕਾਂ ਦੇ ਵੱਲੋਂ ਹਸਪਤਾਲਾਂ ਅਤੇ ਸਕੂਲਾਂ ਦੇ ਵਿੱਚ ਜਾ ਕੇ ਛਾਪੇਮਾਰੀ ਕੀਤੀ ਜਾ ਰਹੀ ਸੀ ਤਾਂ ਜੋ ਸਿਸਟਮ ਨੂੰ ਸੁਧਾਰਿਆ ਜਾ ਸਕੇ ਕਿਉਂਕਿ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ

ਉਨ੍ਹਾਂ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰਿਆ ਜਾਵੇਗਾ ਇਸਦੇ ਨਾਲ ਹੀ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬਿਲਕੁਲ ਖਤਮ ਕਰ ਦਿੱਤੀ ਜਾਵੇਗੀ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਤਿੰਨ ਦਿਨਾਂ ਦੇ ਲਈ ਵਿਧਾਨ ਸਭਾ ਸੈਸ਼ਨ ਕਰਵਾਇਆ ਜਾਵੇਗਾ ਸਤਾਰਾਂ ਮਾਰਚ ਵੀਹ ਅਤੇ ਇੱਕੀ ਮਾਰਚ ਨੌੰ ਵਿਧਾਨ ਸਭਾ ਸੈਸ਼ਨ ਹੋਵੇਗਾ ਜਿਸ ਦੌਰਾਨ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ ਇਸ ਦੌਰਾਨ ਹੀ ਵੱਡੇ ਫੈਸਲੇ ਲਏ ਜਾ ਸਕਦੇ ਹਨ ਅਤੇ ਵੱਡੇ ਮਾਮਲਿਆਂ ਦੇ ਉੱਤੇ ਗੱਲਬਾਤ ਕੀਤੀ ਜਾ ਸਕਦੀ ਹੈ ਸੋ ਹੁਣ ਸਾਰਿਆਂ ਦੀਆਂ ਜੋ ਨਜ਼ਰਾਂ ਹਨ ਉਹ ਭਗਵੰਤ ਮਾਨ ਦੇ ਫ਼ੈਸਲਿਅਾਂ ਤੇ ਟਿਕੀਆਂ ਰਹਿਣਗੀਆਂ ਕਿਉਂਕਿ ਭਗਵੰਤ ਮਾਨ ਨੇ ਪਹਿਲਾਂ ਹੀ

ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਕੀਤੇ ਹੋਏ ਹਨ ਉਹਨਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾ ਦੇਣਗੇ ਪੰਜਾਬ ਦੇ ਨੌਜਵਾਨਾਂ ਨੂੰ ਸਹੀ ਰਸਤੇ ਪਾਉਣਗੇ ਉਨ੍ਹਾਂ ਦੇ ਹੱਥਾਂ ਦੇ ਵਿਚੋਂ ਟੀਕੇ ਖੋਹ ਕੇ ਉਨ੍ਹਾਂ ਨੂੰ ਟਿਫਨ ਬਣਾਉਣਗੇ ਤਾਂ ਜੋ ਉਹ ਆਪਣੇ ਕੰਮਾਂ ਤੇ ਜਾਣ ਅਤੇ ਆਪਣੀ ਜ਼ਿੰਦਗੀ ਵਧੀਆ ਤਰੀਕੇ ਨਾਲ ਬਤੀਤ ਕਰਨ ਨੂੰ ਸੌ ਦੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਦੇ ਵੱਲੋਂ ਜੋ ਹਰੇ ਪਹਿਲਾਂ ਦੀ ਗੱਲ ਕੀਤੀ ਜਾਂਦੀ ਹੈ ਉਹ ਗੱਲ ਸੱਚ ਸਾਬਿਤ ਹੋਵੇਗੀ ਜਾਂ ਨਹੀਂ ਭਾਵ ਉਨ੍ਹਾਂ ਦਾ ਜੋ ਹਰਾ ਪੈੱਨ ਹੈ ਉਹ ਲੋਕਾਂ ਦੀ ਭਲਾਈ ਦੇ ਲਈ ਚੱਲੇਗਾ ਜਾਂ ਨਹੀਂ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.