ਹੱਥ ਵਿੱਚ ਚਾਕਲੇਟ ਅਤੇ ਅੱਖਾਂ ਵਿੱਚ ਹੰਝੂ ਲੈ ਕੇ ਰੋਂਦਾ ਹੋਇਆ ਬੱਚਾ ਜਾ ਰਿਹਾ ਪੋਲੈਂਡ ਵੱਲ ਹੋਇਆ ਵੀਡੀਓ ਵਾਇਰਲ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੇਂ ਤੋਂ ਨਵੇਂ ਵੀਡੀਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਸਾਰੀਆਂ ਗਤੀਵਿਧੀਆਂ ਦਿ ਤੁਹਾਨੂੰ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਦੇ ਚਲਦੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹੱਥ ਵਿੱਚ ਚਾਕਲੇਟ ਅਤੇ ਅੱਖਾਂ ਵਿੱਚ ਹੰਝੂ ਛੋਟਾ ਜਿਹਾ ਬੱਚਾ ਰੋਂਦਾ ਹੋਇਆ ਪੋਲੈਂਡ ਵੱਲ ਜਾ ਰਿਹਾ ਹੈ ਪਰ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਿੱਥੇ ਯੂਕਰੇਨ ਅਤੇ ਰੂਸ ਦੀ ਚੱਲ ਰਹੀ

ਜੰਗ ਦੇ ਬਹੁਤ ਦਿਨ ਹੋ ਗਏ ਹਨ ਜਿਸ ਵਿੱਚ ਰੂਸ ਵੱਲੋਂ ਯੂਕਰੇਨ ਉਪਰ ਵਾਰ ਵਾਰ ਹਮਲੇ ਕੀਤੇ ਜਾ ਰਹੇ ਹਨ ਉੱਥੇ ਹੀ ਯੂਕ੍ਰੇਨ ਵਿਚ ਬਹੁਤ ਹੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਇੱਥੇ ਇਹ ਵਾਇਰਲ ਹੋਈ ਵੀਡੀਓ ਪੋਲੈਂਡ ਤੋਂ ਆਈ ਹੈ ਜਿੱਥੇ ਇੱਕ ਬੱਚੇ ਨੂੰ ਉਨ੍ਹਾਂ ਦੇ ਮਾਂ ਬਾਪ ਵੱਲੋਂ ਯੂਕਰੇਨ ਤੋਂ ਸੁਰੱਖਿਆ ਲਈ ਪੋਲੈਂਡ ਵੱਲ ਭੇਜਿਆ ਗਿਆ ਇਹ ਬੱਚਾ ਬਹੁਤ ਹੀ ਜ਼ਿਆਦਾ ਛੋਟਾ ਹੈ ਪਰ ਉਨ੍ਹਾਂ ਨੇ ਇਸ ਦੀ ਸੁਰੱਖਿਆ ਲਈ ਇਸ ਨੂੰ ਇਕੱਲੇ ਹੀ ਭੇਜ ਦਿੱਤਾ ਅਤੇ ਆਪ ਆਪਣੇ ਦੇਸ਼ ਦੀ

ਸੁਰੱਖਿਆ ਕਰਨ ਲਈ ਉੱਥੇ ਹੀ ਰਹਿ ਗਏ ਜਿਸ ਤੋਂ ਬਾਅਦ ਇਹ ਬੱਚਾ ਬਹੁਤ ਹੀ ਰੋ ਰਿਹਾ ਹੈ ਇਸ ਵੀਡੀਓ ਨੂੰ ਦੇਖ ਕੇ ਸਾਰੇ ਲੋਕ ਬਹੁਤ ਭਾਵੁਕ ਹੋਏ ਪਰ ਇਸ ਬੱਚੀ ਦੇ ਮਾਂ ਬਾਪ ਵੱਲੋਂ ਇਹ ਕਰਨਾ ਸਹੀ ਸਮਝਿਆ ਗਿਆ ਕਿਉਂਕਿ ਉਹ ਆਪਣੇ ਬੱਚੇ ਨੂੰ ਸੁਰੱਖਿਅਤ ਦੇਖਣਾ ਚਾਹੁੰਦੇ ਸਨ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *