ਮਾਪਿਆਂ ਨੂੰ ਲੱਗਣ ਵਾਲਾ ਹੈ ਵੱਡਾ ਝਟਕਾ ਇਹ ਸਕੂਲ ਵਧਾਉਣ ਜਾ ਰਹੇ ਨੇ ਫੀਸਾਂ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਕੋਰੋਨਾ ਕਾਰਨ ਦੋ ਸਾਲਾਂ ਤੋਂ ਚੰਡੀਗੜ੍ਹ ਦੇ ਨਿੱਜੀ ਸਕੂਲਾਂ ਵਿੱਚ ਫੀਸ ਵਧਾਉਣ ਤੇ ਰੋਕ ਲਾਈ ਹੋਈ ਸੀ ਪਰ ਹੁਣ ਇਹ ਰੋਕ ਹਟਾ ਦਿੱਤੀ ਗਈ ਹੈ ਨਿਯਮ ਅਨੁਸਾਰ ਹਰ ਸਾਲ ਅੱਠ ਫ਼ੀਸਦੀ ਫੀਸ ਵਧਾਉਣਾ ਹੁੰਦੀ ਹੈ

ਇਸ ਸਾਲ ਨਵੇਂ ਸੈਸ਼ਨ ਤੋਂ ਇਸ ਵਾਰ ਵੀ ਫ਼ੀਸ ਵਿੱਚ ਵਾਧਾ ਹੋਣਾ ਤੈਅ ਹੈ ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਫੀਸ ਵਧਾਉਣ ਦੀ ਬਜਾਏ ਨਿੱਜੀ ਸਕੂਲਾਂ ਨੂੰ ਫੀਸ ਘੱਟ ਕਰਨੀ ਚਾਹੀਦੀ ਹੈ ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਫ਼ੀਸ ਵਿੱਚ ਪੰਦਰਾਂ ਫ਼ੀਸਦੀ ਤਕ ਕਟੌਤੀ ਦੀ ਮੰਗ ਕੀਤੀ ਹੈ ਇਹ ਮੰਗ ਪ੍ਰਸ਼ਾਸਨ ਤੋਂ ਕੀਤੀ ਗਈ ਹੈ ਐਸੋਸੀਏਸ਼ਨ ਦਾ ਕਹਿਣਾ ਇੱਕ ਕੋਰੋਨਾ ਕਾਰਨ ਮਾਪਿਆਂ ਦੀ ਆਰਥਿਕ ਹਾਲਾਤ ਖ਼ਰਾਬ ਹਨ ਇਸ ਲਈ ਪ੍ਰਸ਼ਾਸਨ ਨੂੰ ਫੀਸ ਘੱਟ ਕਰਨ ਦੇ ਨਿਰਦੇਸ਼ ਜਾਰੀ ਕਰਨੇ ਚਾਹੀਦੇ ਨੇ ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਨੇ ਪ੍ਰਕਾਸ਼ਕ ਦੇ ਸਲਾਹਕਾਰ ਧਰਮਪਾਲ ਨੂੰ ਅਪੀਲ ਕੀਤੀ ਹੈ ਐਸੋਸੀਏਸ਼ਨ ਨੇ ਦੱਸਿਆ

ਕਿ ਕੋਰੋਨਾ ਕਾਲਜ ਸਕੂਲਾਂ ਦੇ ਮੁੱਢਲੇ ਢਾਂਚੇ ਲਈ ਕੋਈ ਖਰਚ ਨਹੀਂ ਹੋਇਆ ਇਸ ਲਈ ਇਸ ਕਾਰਨ ਸਾਰੇ ਨਿਜੀ ਸਕੂਲ ਵੱਡੀ ਲਾਭ ਵਿਚ ਚੱਲ ਰਹੇ ਹਨ ਪ੍ਰਸ਼ਾਸਨਾਂ ਸੈਸ਼ਨ ਵੀ ਸੌ ਬਾਈ ਤੋਂ ਤੇਈ ਦਿ ਫ਼ੀਸ ਵਿੱਚ ਪੰਦਰਾਂ ਫੀਸਦੀ ਕਟੌਤੀ ਕਰੇ ਤਾਂ ਜੋ ਮਾਪਿਆਂ ਨੂੰ ਵੀ ਰਾਹਤ ਮਿਲ ਸਕੇ ਤਾਂ ਦੋਸਤੋ ਤੁਹਾਨੂੰ ਕੀ ਲੱਗਦਾ ਹੈ ਕਿ ਫੀਸ ਵਿੱਚ ਕਟੌਤੀ ਹੋਵੇਗੀ ਜਾਂ ਫਿਰ ਨਹੀਂ ਕੁਮੈਂਟ ਕਰਕੇ ਦੱਸਿਓ ਧੰਨਵਾਦ ਇਸ ਖ਼ਬਰ ਨੂੰ ਪੂਰਾ ਦੇਖਣ ਲਈ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.