ਹੁਣੇ ਹੁਣੇ ਹੋਇਆ ਨਵਾਂ ਟ੍ਰੈਫ਼ਿਕ ਨਿਯਮ ਲਾਗੂ ਵਾਹਨ ਚਲਾਉਣ ਵਾਲੇ ਜ਼ਰੂਰ ਦੇਖੋ ਇਹ ਖ਼ਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਨ੍ਹਾਂ ਲੋਕਾਂ ਕੋਲ ਵਿਦੇਸ਼ੀ ਨੰਬਰ ਦੀ ਕਾਰ ਹੈ ਜਾਂ ਜੋ ਵਿਦੇਸ਼ੀ ਨੰਬਰ ਵਾਲੀ ਕਾਰ ਖ਼ਰੀਦ ਕੇ ਭਾਰਤ ਲਿਆਉਣਾ ਚਾਹੁੰਦੇ ਹਨ ਉਨ੍ਹਾਂ ਲਈ ਸਰਕਾਰ ਨੇ ਨਵਾਂ ਟ੍ਰੈਫ਼ਿਕ ਨਿਯਮ ਲਿਆਂਦਾ ਹੈ ਸੜਕ ਆਵਾਜਾਈ

ਅਤੇ ਰਾਜਮਾਰਗ ਮੰਤਰਾਲੇ ਨੇ ਵੀਰਵਾਰ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਜਾਂ ਚੱਲਣ ਤੇ ਦੂਜੇ ਦੇਸ਼ਾਂ ਵਿੱਚ ਕਸਟਰਡ ਨਿੱਜੀ ਵਾਹਨਾਂ ਦੀ ਆਵਾਜਾਈ ਨੂੰ ਰਸਮੀ ਬਣਾਉਣ ਦਾ ਪ੍ਰਸਤਾਵ ਦਿੱਤਾ ਸਡ਼ਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਅਨੁਸਾਰ ਦੇਸ਼ ਵਿੱਚ ਵਿਦੇਸ਼ੀ ਨਿੱਜੀ ਵਾਹਨਾਂ ਦੀ ਰਸਮੀ ਤੌਰ ਤੇ ਚੱਲਣ ਲਈ ਇਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਇਹ ਨਿਯਮ ਭਾਰਤ ਚ ਦੂਜੇ ਦੇਸ਼ਾਂ ਵਿੱਚ ਦਰਅਸਲ ਗੈਰ ਟਰਾਂਸਪੋਰਟ ਵਾਹਨਾਂ ਦੇ ਦਾਖ਼ਲੇ ਜਾਂ ਆਵਾਜਾਈ ਨੂੰ ਰਸਮੀ ਬਣਾਉਣ ਦਾ ਪ੍ਰਸਤਾਵ ਕਰਦੇ ਹਨ ਦੇਸ਼ ਚ ਤੁਹਾਡੀ ਠਹਿਰਨ ਦੀ ਮਿਆਦ ਦੇ ਦੌਰਾਨ ਅੰਤਰਦੇਸ਼ੀ ਗੈਰ ਟਰਾਂਸਪੋਰਟ

ਵਾਹਨ ਨਿਯਮਾਂ ਦੇ ਅਧੀਨ ਚੱਲਣ ਵਾਲੇ ਵਾਹਨਾਂ ਕੋਲ ਹੇਠਾਂ ਦਿੱਤੇ ਦਸਤਾਵੇਜ਼ਾਂ ਜਿਵੇਂ ਕਿ ਵੈਦ ਰਜਿਸਟ੍ਰੇਸ਼ਨ ਸਰਟੀਫਿਕੇਟ ਵੈਦ ਡਰਾਈਵਿੰਗ ਲਾਈਸੰਸ ਵੈਦ ਬੀਮਾ ਪਾਲਿਸੀ ਵੈਦ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਜੇਕਰ ਇਨ੍ਹਾਂ ਦਸਤਾਵੇਜ਼ ਅੰਗਰੇਜ਼ੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਹਨ ਤਾਂ ਇਕ ‍ਅਦਾਰਕਤ ਅੰਗਰੇਜ਼ੀ ਅਨੁਵਾਦ ਜਾਰੀ ਕਰਨ ਵਾਲੀ ਅਥਾਰਿਟੀ ਦੁਆਰਾ ਪ੍ਰਮਾਣਿਤ ਅਸਲ ਦਸਤਾਵੇਜ਼ਾਂ ਦੇ ਨਾਲ ਹੋਣਾ ਚਾਹੀਦਾ ਹੈ ਇਸ ਖ਼ਬਰ ਦੀ ਪੂਰੀ ਜਾਣਕਾਰੀ ਪ੍ਰਾਪਤ ਕਰਨੀ ਅਤੇ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਹੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.