ਟੋਲ ਪਲਾਜ਼ਾ ਤੇ ਖੜ੍ਹੀਆਂ ਗੱਡੀਆਂ ਉੱਤੇ ਜਾ ਚੜ੍ਹਿਆ ਬੇਕਾਬੂ ਕੈਂਟਰ ਡਰਦੇ ਮਾਰੇ ਗੱਡੀਆਂ ਛੱਡ ਕੇ ਭੱਜੇ ਲੋਕ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਆ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਟੌਲ ਪਲਾਜ਼ਾ ਉੱਪਰ ਖੜ੍ਹੀਆਂ ਗੱਡੀਆਂ ਉੱਪਰ ਇੱਕ ਬੇਕਾਬੂ ਕੈਂਟਰ ਆ ਚੜ੍ਹਿਆ ਦੱਸਿਆ ਜਾ ਰਿਹਾ ਹੈ ਕਿ ਇਹ ਦੁਰਘਟਨਾ ਮਹਿਲ ਕਲਾਂ ਤੋਂ ਸਾਹਮਣੇ ਆਈ ਹੈ

ਮਹਿਲਕਲਾਂ ਟੋਲ ਪਲਾਜ਼ਾ ਦੇ ਉਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕੈਂਟਰ ਲਾਈਨ ਵਿੱਚ ਲੱਗੀਆਂ ਗੱਡੀਆਂ ਦੇ ਨਾਲ ਜਾ ਟਕਰਾਇਆ ਅਤੇ ਕਈ ਗੱਡੀਆਂ ਨੂੰ ਨੁਕਸਾਨ ਪਹੁੰਚਾ ਦਿੱਤਾ ਇਸ ਦੌਰਾਨ ਗੱਡੀਆਂ ਵਿੱਚ ਬੈਠੇ ਕੁਝ ਲੋਕ ਜ਼ਖ਼ਮੀ ਵੀ ਹੋ ਗਏ ਇਸ ਦੌਰਾਨ ਹਾਦਸੇ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ ਤਸਵੀਰਾਂ ਜੇ ਤੁਸੀਂ ਸਾਫ਼ ਤੌਰ ਤੇ ਦੇਖ ਸਕਦੇ ਹੋ ਕਿ ਕਿਵੇਂ ਇੱਕ ਕੈਂਟਰ ਦੀ ਟੱਕਰ ਵੱਜਣ ਦੇ ਨਾਲ ਗੱਡੀਆਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ ਇਸ ਦੌਰਾਨ ਕੈਂਟਰ ਡਰਾਈਵਰ ਨੂੰ ਵੀ ਸੱਟਾਂ ਵੱਜੀਆਂ ਜਿਸ ਨੂੰ ਮਹਿਲ ਕਲਾਂ ਵਿਖੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਇਕ ਇੰਟਰ ਲੁਧਿਆਣਾ ਤੋ ਬਰਨਾਲੇ ਵੱਲ ਜਾ ਰਿਹਾ ਸੀ ਇਸ ਮੌਕੇ ਉੱਤੇ ਮੌਜੂਦ ਲੋਕਾਂ ਨੇ ਆਖਿਆ ਕਿ ਉਹ ਟੋਲ ਪਲਾਜ਼ਾ ਦਿੱਤੀ ਪਰਚੀ ਕਟਵਾਉਣ ਦਿਨੀਂ ਆਪਣੇ ਵਾਹਨ ਲੈ ਕੇ ਖੜ੍ਹੀ ਹੋਈ ਸੀ ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫਤਾਰ ਆ ਰਹੇ ਇਕ ਬੇਕਾਬੂ ਹੋਏ ਕੈਂਟਰ ਨੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ

ਜਿਸ ਦੇ ਕਾਰਨ ਕਈ ਕਾਰਾ ਦਾ ਨੁਕਸਾਨ ਹੋ ਗਿਆ ਅਤੇ ਉਥੋਂ ਦੇ ਕੁਝ ਮੌਜੂਦਾ ਲੋਕਾਂ ਵੱਲੋਂ ਕਈ ਬਿਆਨ ਦਿੱਤੇ ਗਏ ਹਨ ਅਤੇ ਉਨ੍ਹਾਂ ਦੁਆਰਾ ਦੱਸਿਆ ਗਿਆ ਹੈ ਕਿ ਇੱਥੇ ਘੱਟੋ ਘੱਟ ਚਾਰ ਪੰਜ ਗੱਡੀਆਂ ਦਾ ਨੁਕਸਾਨ ਹੋਇਆ ਹੈ ਅਤੇ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਜੋ ਕੈਂਟਰ ਸਭ ਤੋਂ ਪਹਿਲਾਂ ਆ ਕੇ ਵੱਜਿਆ ਉਸ ਦੇ ਡਰਾਈਵਰ ਦੇ ਕੁਝ ਕੁ ਸੱਟਾਂ ਹਨ ਜਿਸ ਨੂੰ ਨੇਡ਼ੇ ਦੇ ਹਸਪਤਾਲ ਵਿੱਚ ਲਿਜਾਇਆ ਗਿਆ ਜਿਸ ਤੋਂ ਬਾਅਦ ਹੁਣ ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਖ਼ਬਰ ਨੂੰ ਅੱਗੇ ਤੱਕ ਦੇਖਣੀ ਅਤੇ ਜਿਹੇ ਕੁਝ ਹੋਰ ਨਵੀਂਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.