ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਆ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਕਬੱਡੀ ਖਿਡਾਰੀਆਂ ਨੂੰ ਇੱਕ ਵੱਡਾ ਝਟਕਾ ਲੱਗਿਆ ਸੀ ਜਿੱਥੇ ਮੱਲੀਆਂ ਵਿੱਚ ਹੋਣ ਵਾਲੇ ਕਬੱਡੀ ਕੱਪ ਉਪਰ ਸੰਦੀਪ ਨੰਗਲ ਨੂੰ ਸਨਮਾਨਿਤ ਕੀਤਾ ਜਾ ਰਿਹਾ ਸੀ ਉਥੇ ਆਏ ਕੁਝ ਅਣਪਛਾਤੇ ਵਿਅਕਤੀਆਂ ਦੁਆਰਾ
ਉਸ ਮਹਾਨ ਖਿਡਾਰੀ ਸੰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਿਸ ਕਾਰਨ ਸਾਰੇ ਹੀ ਪੰਜਾਬ ਵਿੱਚ ਕਬੱਡੀ ਕੱਪ ਬੰਦ ਕਰ ਦਿੱਤੇ ਗਏ ਅਤੇ ਸੋਗ ਦੀ ਲਹਿਰ ਛਾ ਗਈ ਜਿਸ ਤੋਂ ਬਾਅਦ ਹੁਣ ਸਾਰੇ ਹੀ ਲੋਕਾਂ ਵੱਲੋਂ ਅਤੇ ਵੱਡੇ ਖਿਡਾਰੀਆਂ ਵੱਲੋਂ ਨਾਲ ਹੀ ਸੰਦੀਪ ਤੇ ਪਰਿਵਾਰ ਵੱਲੋਂ ਉਸ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਵਿਅਕਤੀ ਉਥੋਂ ਮੌਕੇ ਤੇ ਹੀ ਫ਼ਰਾਰ ਹੋ ਗਏ ਜਿਨ੍ਹਾਂ ਦਾ ਹਾਲੇ ਤਕ ਕੁਝ ਪਤਾ ਨਹੀਂ ਲੱਗਿਆ ਅਤੇ ਕਈ ਵਿਅਕਤੀਆਂ ਦੁਆਰਾ ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਵੱਡੀਆਂ ਗੈਂਗਾਂ ਦੇ ਹੱਥ ਹੋ ਸਕਦੇ ਹਨ ਤੇ ਉਹ ਹੀ ਇਸ ਕੰਮ ਨੂੰ ਅੰਜਾਮ ਦੇ ਸਕਦੇ ਹਨ
ਜਿਸ ਤੋਂ ਬਾਅਦ ਹੁਣ ਇਨ੍ਹਾਂ ਸਾਰੀਆਂ ਗੈਂਗਮੈਨ ਖ਼ਤਮ ਕਰਨੀ ਅਤੇ ਅਜਿਹੀ ਖਿਡਾਰੀ ਅੱਗੇ ਤੂੰ ਨਾ ਮਰਨ ਅਤੇ ਸੰਦੀਪ ਨੂੰ ਇਨਸਾਫ਼ ਦਿਵਾਉਣ ਲਈ ਸਾਰੇ ਲੋਕਾਂ ਵੱਲੋਂ ਇਕੱਠ ਕੀਤਾ ਜਾ ਰਿਹਾ ਹੈ ਜਿਸ ਕੱਠ ਤੇ ਵੱਡੇ ਵੱਡੇ ਖਿਡਾਰੀ ਅਤੇ ਵੱਡੇ ਅਦਾਕਾਰ ਪਹੁੰਚੇ ਨਾਲ ਹੀ ਸੰਦੀਪ ਨੰਗਲ ਦਾ ਪਰਿਵਾਰ ਪਹੁੰਚਿਆ ਜਿੱਥੇ ਸੰਦੀਪ ਦੀ ਮਾਂ ਅਤੇ ਉਸ ਦੀ ਪਤਨੀ ਬਹੁਤ ਹੀ ਜ਼ਿਆਦਾ ਰੋ ਰਹੇ ਸਨ ਜਿਸ ਨੂੰ ਦੇਖਿਆ ਨਹੀਂ ਜਾ ਸਕਦਾ ਸੀ ਹੁਣ ਉਹ ਸੰਦੀਪ ਦੇ ਇਨਸਾਫ ਦੀ ਮੰਗ ਕਰ ਰਹੇ ਹਨ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ