ਮੁੱਖ ਮੰਤਰੀ ਦੀ ਕੁਰਸੀ ਤੇ ਬੈਠਦਿਆਂ ਹੀ ਭਗਵੰਤ ਮਾਨ ਨੇ ਲਿਆ ਇਹ ਵੱਡਾ ਫੈਸਲਾ!

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਵਿਧਾਨ ਸਭਾ ਚੋਣਾਂ ਦੇ ਵਿੱਚ ਇੱਕ ਸੌ ਸਤਾਰਾਂ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਲੈ ਕੇ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਪੰਜਾਬ ਦੇ ਵਿੱਚ ਬਣਾਈ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਵੀ ਬਣਾਇਆ ਗਿਆ ਹੈ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਵਿਖੇ ਉਨ੍ਹਾਂ ਨੇ ਸਹੁੰ ਵੀ ਚੁੱਕੀ ਹੈ ਜਿਸ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋ ਗਏ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਫ਼ੈਸਲੇ ਵੀ ਲੈਣੇ ਸ਼ੁਰੂ ਕਰ ਦਿੱਤੇ ਹਨ ਅਤੇ ਉਨ੍ਹਾਂ ਦਾ ਸਭ ਤੋਂ ਪਹਿਲਾਂ ਫ਼ੈਸਲਾ ਇਹ ਹੈ ਕਿ ਜੇਕਰ ਕੋਈ ਵੀ ਰਿਸ਼ਵਤ ਲੈਂਦਾ ਹੈ

ਉਹ ਤਾਂ ਉਸ ਵਿਅਕਤੀ ਦਾ ਵਿਰੋਧ ਉਸ ਸਮੇਂ ਨਹੀਂ ਕਰਨਾ ਹੈ ਉਸ ਦੀ ਵੀਡੀਓ ਬਣਾਉਣੀ ਹੈ ਆਡੀਓ ਲੈਣੀ ਹੈ ਉਸ ਤੋਂ ਬਾਅਦ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਉਸ ਦੇ ਉੱਤੇ ਉਸ ਨੂੰ ਸੈਂਡ ਕਰਨਾ ਹੈ ਭਾਵ ਉਸ ਦੇ ਉੱਤੇ ਭੇਜ ਦੇਣਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੰਬਰ ਭਗਵੰਤ ਮਾਨ ਦਾ ਆਪਣਾ ਨਿੱਜੀ ਨੰਬਰ ਹੋਵੇਗਾ ਜਿਸ ਦੇ ਵਿਚ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਦੇ ਵੱਲੋਂ ਕੰਮ ਕੀਤਾ ਜਾਵੇਗਾ ਭਾਵ ਜੋ ਵੀ ਸ਼ਿਕਾਇਤਾਂ ਆਉਣਗੀਆਂ ਉਨ੍ਹਾਂ ਦੀ ਚੰਗੇ ਤਰੀਕੇ ਨਾਲ ਜਾਂਚ ਪਡ਼ਤਾਲ ਕੀਤੀ ਜਾਵੇਗੀ ਉਸ ਤੋਂ ਬਾਅਦ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ

ਤਾਂ ਉਸਦੇ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ।ਸੋ ਇਹ ਇਕ ਵੱਡਾ ਫੈਸਲਾ ਭਗਵੰਤ ਮਾਨ ਵੱਲੋਂ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰੀਕੇ ਨਾਲ ਉਨ੍ਹਾਂ ਲੋਕਾਂ ਨੂੰ ਨੱਥ ਪਾਈ ਜਾ ਸਕਦੀ ਹੈ ਜਿਨ੍ਹਾਂ ਦੇ ਵੱਲੋਂ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਉਨ੍ਹਾਂ ਦੇ ਕੰਮਕਾਰ ਸਹੀ ਤਰੀਕੇ ਨਾਲ ਨਹੀਂ ਕੀਤੇ ਜਾਂਦੇ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕਾਂ ਦੇ ਮਨੋ ਇਸ ਨੂੰ ਸਹੀ ਦੱਸਿਆ ਜਾ ਰਿਹਾ ਹੈ ਉੱਥੇ ਕੁਝ ਲੋਕ ਇਸ ਨੂੰ ਮਜ਼ਾਕ ਦੱਸ ਰਹੇ ਹਨ

ਕਿਉਂਕਿ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਨਿਯਮਾਂ ਨੂੰ ਲਾਗੂ ਕਰਨਾ ਕਾਫੀ ਜ਼ਿਆਦਾ ਮੁਸ਼ਕਿਲ ਹੋ ਜਾਂਦਾ ਹੈ ਇਸ ਦੇ ਬਹੁਤ ਸਾਰੇ ਦੁਰਪ੍ਰਯੋਗ ਵੀ ਹੁੰਦੇ ਹਨ ਇੱਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਵੀ ਸਵਾਲ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਵੱਲੋਂ ਜਾਣ ਬੁੱਝ ਕੇ ਗਲਤ ਤਰੀਕੇ ਨਾਲ ਕੋਈ ਵੀਡੀਓ ਬਣਾ ਕੇ ਪਾਈ ਜਾਂਦੀ ਹੈ ਤਾਂ ਉਸ ਸਮੇਂ ਉਸ ਵੀਡਿਓ ਬਣਾਉਣ ਵਾਲੇ ਦੇ ਖ਼ਿਲਾਫ਼ ਕੋਈ ਕਾਰਵਾਈ ਹੋਵੇਗੀ ਜਾਂ ਨਹੀਂ ਸੋ ਇਸ ਮਾਮਲੇ ਸੰਬੰਧੀ ਲੋਕਾਂ ਦੇ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.