ਪੰਜਾਬ ਵਿਚ ਫਿਰ ਪੈਦਾ ਹੋਵੇਗਾ ਬਿਜਲੀ ਸੰਕਟ,ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਵਿੱਚ ਨਵੀਂ ਬਣੀ ਸਰਕਾਰ ਦੇ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਜਾਣਗੀਆਂ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਉਨ੍ਹਾਂ ਨੂੰ ਆਉਣ ਨਹੀਂ ਦਿੱਤੀ ਜਾਵੇਗੀ ਪਰ ਉੱਥੇ ਹੀ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਅਨੇਕਾਂ ਹੀ ਅਜਿਹੀਆਂ ਦਿੱਕਤਾਂ ਹਨ ਜਿਨ੍ਹਾਂ ਦੇ ਨਾਲ ਨਜਿੱਠਣ ਦੀ ਜ਼ਰੂਰਤ ਹੈ ਹਰ ਵਕਤ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਜਾ ਕੇ ਪੰਜਾਬ ਦੇ ਹਾਲਾਤਾਂ ਨੂੰ ਸੁਧਾਰਿਆ ਜਾ ਸਕਦਾ ਹੈ ਕਿਉਂਕਿ ਪਹਿਲਾਂ ਹੀ ਹਾਲਾਤ ਬਹੁਤ ਹੀ ਦਵਾ ਖ਼ਰਾਬ ਹੋ ਚੁੱਕੇ ਹਨ ਅਤੇ ਹੁਣ ਬਿਜਲੀ ਨਾਲ ਜੁੜੀ ਹੋਈ ਸਮੱਸਿਆ ਸਾਹਮਣੇ ਆ ਰਹੀ ਹੈ

ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ ਭਾਵ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਸਕਦੇ ਹਨ ਜਿਸਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਥਰਮਲ ਪਲਾਂਟਾਂ ਦੇ ਵਿੱਚ ਕੱਚੇ ਮਾਲ ਦੀ ਕਮੀ ਵੇਖੀ ਜਾ ਰਹੀ ਹੈ ਜਿਸ ਕਾਰਨ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਵੇਖਿਆ ਜਾਵੇ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਝੋਨੇ ਦਾ ਸੀਜ਼ਨ ਵੀ ਸ਼ੁਰੂ ਹੋਣ ਵਾਲਾ ਹੈ ਜੇਕਰ ਝੋਨੇ ਦੇ ਸੀਜ਼ਨ ਦੌਰਾਨ ਇਸ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ

ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਹੋਏ ਹਨ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਰਹੇਗੀ।ਉਸ ਸਮੇਂ ਤਕ ਪੰਜਾਬ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਸੋ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਹਨ ਜਿਥੇ ਪੰਜਾਬ ਸਰਕਾਰ ਨੂੰ ਵੱਧ ਚਡ਼੍ਹ ਕੇ ਕੰਮ ਕਰਨਾ ਪਵੇਗਾ ਪਹਿਲਾਂ ਹੀ ਪੰਜਾਬ ਦੇ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਇਸ ਦੇ ਨਾਲ ਹੀ ਪੰਜਾਬ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਤੇ ਬਿਜਲੀ ਨਾਲ ਜੁੜੇ ਹੋਏ ਵੀ ਬਹੁਤ ਸਾਰੇ ਕੰਮ ਹੁੰਦੇ ਹਨ ਜੇਕਰ ਬਿਜਲੀ ਨਹੀਂ ਆਉਂਦੀ ਹੈ ਤਾਂ ਲੋਕ ਬੇਰੁਜ਼ਗਾਰ ਹੋ ਜਾਂਦੇ ਹਨ ਉਨ੍ਹਾਂ ਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਜਾਂਦਾ ਹੈ ਸੋ ਇਸ ਲਈ ਪੰਜਾਬ ਸਰਕਾਰ ਨੂੰ ਇਸ ਸਬੰਧੀ ਪੁਖਤਾ ਪ੍ਰਬੰਧ ਕਰਨ ਦੀ ਜ਼ਰੂਰਤ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *