ਆਉਣ ਵਾਲੇ ਦਿਨ ਦੇ ਲਈ ਭਗਵੰਤ ਮਾਨ ਨੇ ਕਰਤਾ ਇਹ ਵੱਡਾ ਐਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਸੀ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਲੈ ਕੇ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾਈ ਜਿਸ ਤੋਂ ਬਾਅਦ ਹੁਣ ਮੁੱਖਮੰਤਰੀ ਭਗਵੰਤ ਮਾਨ ਦੇ ਵੱਲੋਂ ਸਹੁੰ ਵੀ ਚੁੱਕੀ ਜਾ ਚੁੱਕੀ ਹੈ ਇਸਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਹੋਣੇ ਸ਼ੁਰੂ ਹੋ ਗਏ ਹਨ ਸਤਾਰਾਂ ਮਾਰਚ ਨੂੰ ਵੀ ਵਿਧਾਨ ਸਭਾ ਸੈਸ਼ਨ ਹੋਇਆ ਇਸਦੇ ਬਾਅਦ ਹੁਣ ਵੀਹ ਮਾਰਚ ਅਤੇ ਇੱਕੀ ਮਾਰਚ ਨੂੰ ਵੀ ਵਿਧਾਨ ਸਭਾ ਸੈਸ਼ਨ ਹੋਣਗੇ ਜਿਸ ਦੇ ਵਿਚ ਪੰਜਾਬ ਦੇ ਜੋ ਜ਼ਰੂਰੀ ਉਹ ਮੁੱਦੇ ਹਨ ਉਨ੍ਹਾਂ ਦੇ ਉੱਤੇ ਗੱਲਬਾਤ ਹੋ ਸਕਦੀ ਹੈ ਸੋ ਇਸ ਦੇ ਵਿੱਚ ਬੇਰੁਜ਼ਗਾਰੀ ਦਾ ਮੁੱਦਾ ਉੱਠਣ ਦੀ ਵੀ ਆਸ ਲਗਾਈ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਬਹੁਤ ਜ਼ਿਆਦਾ ਹੈ ਜਿਸਦੇ ਚਲਦੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਵੀ

ਸਾਹਮਣੇ ਆ ਰਹੀਆਂ ਹਨ ਸੋ ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਵੇਖਦੇ ਹੋਏ ਸਾਰਿਆਂ ਦੇ ਵਲੋਂ ਹੀ ਇਹ ਉਮੀਦ ਲਗਾਈ ਜਾ ਰਹੀ ਹੈ ਕਿ ਹੁਣ ਉਨ੍ਹਾਂ ਨੌਜਵਾਨਾਂ ਨੂੰ ਰੁਜ਼ਗਾਰ ਜ਼ਰੂਰ ਮਿਲੇਗਾ ਜੋ ਨੌਕਰੀ ਦੇ ਲਾਇਕ ਹਨ ਵਧੀਆ ਪੜ੍ਹੇ ਲਿਖੇ ਹਨ।ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਸੈਸ਼ਨ ਹੋਣਗੇ ਇਸ ਦੇ ਨਾਲ ਇਹ ਵੀ ਖ਼ਬਰਾਂ ਸਾਹਮਣੇ ਆ ਰਹੀ ਹੈ ਕਿ ਵਿਧਾਨ ਸਭਾ ਸੈਸ਼ਨਾਂ ਨੂੰ ਵੇਖਦੇ ਹੋਏ ਹੁਣ ਵਿਧਾਨ ਸਭਾ ਦੇ ਜੋ ਅਧਿਕਾਰੀ ਉਨ੍ਹਾਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਅਾਂ ਗੲੀਅਾਂ ਹਨ ਤਾਂ ਜੋ ਸਾਰੀਆਂ ਸਮੱਸਿਆਵਾਂ ਤੇ ਸਹੀ ਤਰੀਕੇ ਨਾਲ ਗੱਲਬਾਤ ਹੋ ਸਕੇ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਅੜਚਨ ਨਾ ਆਵੇ ਇਸ ਦੇ ਨਾਲ

ਹੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਭਾਵ ਇਨ੍ਹਾਂ ਨੂੰ ਸੁਧਾਰਨ ਦੀ ਜ਼ਰੂਰਤ ਹੈ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿਚ ਮਹਿੰਗਾਈ ਬੇਰੁਜ਼ਗਾਰੀ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਪੰਜਾਬ ਦੇ ਹੱਕਾਂ ਦੇ ਉੱਤੇ ਕੇਂਦਰ ਸਰਕਾਰ ਦੇ ਵੱਲੋਂ ਡਾਕਾ ਮਾਰਿਆ ਜਾ ਰਿਹਾ ਹੈ ਭਾਵੇਂ ਕਿ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ਵਾਸ ਦਿਵਾਉਂਦੀ ਹੈ ਕਿ ਉਨ੍ਹਾਂ ਦੇ ਨਾਲ ਹਮੇਸ਼ਾ ਰਲ ਮਿਲ ਕੇ ਚੱਲੇਗੀ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਪੰਜਾਬ ਨੂੰ ਘੁਣ ਵਾਂਗ ਖਾਧਾ ਜਾ ਰਿਹਾ ਹੈ ਪਾਣੀਆਂ ਦੇ ਮੁੱਦੇ ਦੀ ਗੱਲ ਕੀਤੀ ਜਾਵੇ ਬਿਜਲੀ ਦੇ ਮੁੱਦੇ ਦੀ ਗੱਲ ਕੀਤੀ ਜਾਵੇ ਇਸ ਤੋਂ ਇਲਾਵਾ

ਪੰਜਾਬ ਦੇ ਵਿੱਚ ਖੇਤੀਬਾੜੀ ਦਾ ਦੇਖ ਲਿਆ ਜਾਵੇ ਤਾਂ ਉਸ ਤੇ ਵੀ ਕੇਂਦਰ ਸਰਕਾਰ ਦੇ ਵੱਲੋਂ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ ਜਿਸ ਦੇ ਚਲਦਿਆਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਤਾਕਤਾਂ ਹਨ ਜੋ ਪੰਜਾਬ ਦੇ ਲੋਕਾਂ ਨੂੰ ਝੱਲਣੀਆਂ ਪੈ ਰਹੀਆਂ ਹਨ ਆਮ ਆਦਮੀ ਪਾਰਟੀ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਲਈ ਵੱਧ ਚਡ਼੍ਹ ਕੇ ਕੰਮ ਕਰਨ ਇਸ ਦੇ ਲਈ ਉਨ੍ਹਾਂ ਨੂੰ ਦਿਨ ਰਾਤ ਕੰਮ ਕਰਨਾ ਪਵੇਗਾ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.