ਮੌ ਤ ਤੋਂ ਪਹਿਲਾਂ ਸੰਦੀਪ ਨੰਗਲ ਅੰਬੀਆਂ ਨੇ ਕਹੀਆਂ ਸੀ ਇਹ ਖਾਸ ਗੱਲਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸੰਦੀਪ ਨੰਗਲ ਅੰਬੀਆਂ ਜੋ ਕਿ ਇਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀ ਅਤੇ ਪਿਛਲੇ ਦਿਨੀਂ ਉਨ੍ਹਾਂ ਦਾ ਕ ਤ ਲ ਕਰ ਦਿੱਤਾ ਗਿਆ ਸ਼ਰ੍ਹੇਆਮ ਉਨ੍ਹਾਂ ਦੇ ੳੁੱਤੇ ਗੋ ਲੀਅਾਂ ਚਲਾੲੀਅਾਂ ਗੲੀਅਾਂ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਹੈ ਚਾਰੇ ਪਾਸੇ ਸੋਗ ਦੀ ਲਹਿਰ ਹੈ ਉਨ੍ਹਾਂ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਉਹ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਦਿਖਾਈ ਦੇ ਰਹੇ ਹਨ ਜਾਂ ਫਿਰ ਕੁਝ ਅਜਿਹੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਉਹ ਕੱਬਡੀ ਦੇ ਪੱਧਰ ਨੂੰ ਉੱਚਾ ਚੁੱਕਣ ਦੀ ਗੱਲ ਕਰਦੇ ਹੋਏ ਦਿਖਾਈ ਦੇ ਰਹੇ ਹਨ ਇਸ ਵੀਡੀਓ ਤੇ ਵਿੱਚੋਂ ਦਿਖਾਈ ਦੇ ਰਹੇ ਹਨ ਕਿ ਕਬੱਡੀ ਦੇ ਨਾਲ ਜੁਡ਼ੀਅਾਂ ਹੋੲੀਅਾਂ ਕੁਝ ਗੱਲਾਂ ਬਾਤਾਂ ਕਰ ਰਹੇ ਹਨ ਇਸ ਦੌਰਾਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਬੱਡੀ ਨੂੰ ਉੱਚੇ

ਪੱਧਰ ਤੇ ਲਿਜਾਣਾ ਚਾਹੁੰਦੇ ਹਨ ਤਾਂ ਜੋ ਨੌਜਵਾਨਾਂ ਦੇ ਵਿਚ ਕੱਬਡੀ ਦੇ ਪ੍ਰਤੀ ਪਿਆਰ ਹੋਵੇ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਆਪਣੀ ਟੀਮ ਦੇ ਨਾਲ ਜੁਡ਼ੀਆਂ ਹੋੲੀਅਾਂ ਵੀ ਕੁਝ ਗੱਲਾਂ ਕੀਤੀਆਂ ਜਾ ਰਹੀਆਂ ਹਨ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਸਾਡੀ ਟੀਮ ਦੇ ਵੱਲੋਂ ਵਧੀਆ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਜਾਂਦਾ ਹੈ ਪਰ ਕੁਝ ਲੋਕ ਕਬੱਡੀ ਦੇ ਖ਼ਿਲਾਫ਼ ਚੱਲ ਰਹੇ ਹਨ ਜਾਂ ਫਿਰ ਕਬੱਡੀ ਨੂੰ ਢਾਹ ਲਾੳੁਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਹ ਉਨ੍ਹਾਂ ਲੋਕਾਂ ਦਾ ਸਾਥ ਨਹੀਂ ਦੇਣਗੇ ਸੋ ਇਸ ਵੀਡੀਓ ਨੂੰ ਵੇਖ ਕੁਝ ਲੋਕ ਭਾਵੁਕ ਵੀ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸੰਦੀਪ ਸਿੰਘ ਅੰਬੀਆਂ ਕੱਬਡੀ ਦੇ ਲਈ ਬਹੁਤ ਹੀ ਜ਼ਿਆਦਾ ਪਿਆਰ ਰੱਖਦਾ ਸੀ ਦੱਸ ਦੇਈਏ ਕਿ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰਕ ਮੈਂਬਰਾਂ ਇੰਗਲੈਂਡ ਦੇ ਵਿਚ ਰਹਿ ਰਹੇ ਸੀ ਉਹ ਖ਼ੁਦ ਵੀ ਇੰਗਲੈਂਡ ਦੇ ਵਿੱਚ ਰਹਿੰਦੇ ਸੀ ਪਰ ਪਿਛਲੇ ਕੁਝ

ਦਿਨਾਂ ਤੋਂ ਉਹ ਪੰਜਾਬ ਦੇ ਵਿੱਚ ਆਏ ਹੋਏ ਸੀ ਅਤੇ ਟੂਰਨਾਮੈਂਟ ਦੇ ਵਿਚ ਮੌਜੂਦ ਸੀ ਸਨਮਾਨ ਲੈਣ ਤੋਂ ਬਾਅਦ ਜਦੋਂ ਉਹ ਵਾਪਸ ਜਾ ਰਹੇ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਇਹ ਸਾਰੀ ਵਾਰਦਾਤ ਹੋਈ ਜਿਸ ਤੋਂ ਬਾਅਦ ਉਨ੍ਹਾਂ ਦੀ ਮੌ ਤ ਹੋ ਜਾਂਦੀ ਹੈ ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪੁਲੀਸ ਪ੍ਰਸ਼ਾਸਨ ਦੇ ਉੱਤੇ ਸਵਾਲ ਖਡ਼੍ਹੇ ਹੋ ਰਹੇ ਹਨ ਕਿ ਜਦੋਂ ਇੱਕ ਅੰਤਰਰਾਸ਼ਟਰੀ ਖਿਡਾਰੀ ਕਿਸੇ ਟੂਰਨਾਮੈਂਟ ਦੇ ਵਿਚ ਪਹੁੰਚਿਆ ਹੋਇਆ ਹੈ ਤਾਂ ਉਸ ਦੀ ਸੁਰੱਖਿਆ ਦੇ ਕਰੜੇ ਪ੍ਰਬੰਧ ਕਿਉਂ ਨਹੀਂ ਕੀਤੇ ਗਏ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *