ਭਗਵੰਤ ਮਾਨ ਦੀ ਲੜਕੀ ਅਤੇ ਲੜਕਾ ਪਹੁੰਚੇ ਕਰਮਜੀਤ ਅਨਮੋਲ ਦੇ ਘਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਪੰਜਾਬ ਦੇ ਵਿੱਚ ਸੋਲ਼ਾਂ ਮਾਰਚ ਨੂੰ ਨਵੇਂ ਬਣੇ ਮੁੱਖਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕੀ ਹੈ ਇਸ ਦੌਰਾਨ ਵੱਡਾ ਇਕੱਠ ਕੀਤਾ ਗਿਆ ਸੀ ਖਟਕੜ ਕਲਾਂ ਵਿਖੇ ਵੱਡੀ ਗਿਣਤੀ ਦੇ ਵਿੱਚ ਲੋਕ ਪਹੁੰਚੇ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਵੀ ਪਹੁੰਚੀਆਂ ਇਸ ਦੇ ਨਾਲ ਆਮ ਲੋਕ ਵੀ ਦਿਖਾਈ ਦਿੱਤੇ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਲੜਕਾ ਤੇ ਲੜਕੀ ਵੀ ਇੱਥੇ ਪਹੁੰਚੇ ਜੋ ਅਮਰੀਕਾ ਤੋਂ ਕਈ ਸਾਲਾਂ ਤੋਂ ਬਾਅਦ ਪਰਤੇ ਹਨ ਦੱਸਿਆ ਜਾ ਰਿਹਾ ਹੈ ਕਿ ਸੱਤ ਸਾਲਾਂ ਬਾਅਦ ਭਗਵੰਤ ਮਾਨ ਆਪਣੇ ਬੱਚਿਆਂ ਨੂੰ ਮਿਲੇ ਹਨ ਅਤੇ ਉਨ੍ਹਾਂ ਦੇ ਬੱਚਿਆਂ ਬਾਰੇ ਜਾਣਕਾਰੀ ਦੇ ਦਿੰਦੇ ਹਾਂ ਤਾਂ ਉਨ੍ਹਾਂ ਦਾ

ਜੋ ਲੜਕਾ ਹੈ ਉਸ ਦੀ ਉਮਰ ਸਤਾਰਾਂ ਸਾਲ ਹੈ ਜਿਸ ਦਾ ਨਾਮ ਦਿਲਸ਼ਾਨ ਹੈ ਅਤੇ ਉਨ੍ਹਾਂ ਦੀ ਲੜਕੀ ਦੀ ਉਮਰ ਇੱਕੀ ਸਾਲ ਹੈ ਜਿਸ ਦਾ ਨਾਮ ਸੀਰਤ ਹੈ ਅਤੇ ਅਕਸਰ ਹੀ ਭਗਵੰਤ ਮਾਨ ਦੇ ਨਾਲ ਦੋਵਾਂ ਦੇ ਪਰਿਵਾਰਕ ਮੈਂਬਰਾਂ ਦੇ ਬਾਰੇ ਗੱਲਬਾਤ ਕੀਤੀ ਜਾਂਦੀ ਸੀ ਤਾਂ ਭਾਵੁਕ ਹੋ ਜਾਂਦੇ ਸੀ ਕਿਉਂਕਿ ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਦੀ ਜੋ ਪਤਨੀ ਹੈ ਉਹ ਉਨ੍ਹਾਂ ਦੇ ਨਾਲ ਨਾਰਾਜ਼ ਹੈ ਜਿਸ ਕਾਰਨ ਉਹ ਆਪਣੇ ਬੱਚਿਆਂ ਨੂੰ ਲੈ ਕੇ ਅਮਰੀਕਾ ਚਲੀ ਗਈ ਸੀ ਅਤੇ ਹੁਣ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਬਣ ਗਏ ਹਨ ਤਾਂ ਇਨ੍ਹਾਂ ਦੇ ਬੱਚੇ ਇਨ੍ਹਾਂ ਨੂੰ ਮਿਲਣ ਲਈ ਆਏ ਹਨ ਤਾਂ ਭਗਵੰਤ ਮਾਨ ਕਾਫੀ ਜ਼ਿਆਦਾ ਖੁਸ਼ ਹੋਏ ਬਹੁਤ ਸਾਰੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਵੀ ਦਿੱਤੀਆਂ

ਇਸ ਦੇ ਨਾਲ ਹੀ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਭਗਵੰਤ ਮਾਨ ਦੇ ਬਚੇ ਕਰਮਜੀਤ ਅਨਮੋਲ ਦੇ ਨਾਲ ਦਿਖਾਈ ਦੇ ਰਹੇ ਹਨ ਕਰਮਜੀਤ ਅਨਮੋਲ ਭਗਵੰਤ ਮਾਨ ਦਾ ਬਹੁਤ ਹੀ ਪੁਰਾਣਾ ਮਿੱਤਰ ਹੈ ਉਸਦੇ ਨਾਲ ਉਸਦੇ ਨਾਟਕਾਂ ਦੇ ਵਿੱਚ ਵੀ ਕੰਮ ਕਰਦਾ ਰਿਹਾ ਹੈ ਉਸਦੇ ਨਾਲ ਕਾਮੇਡੀ ਕਰਦਾ ਰਿਹਾ ਹੈ ਇਸ ਦੇ ਨਾਲ ਹੀ ਹੁਣ ਜਦੋਂ ਚੋਣ ਪ੍ਰਚਾਰ ਹੋ ਰਿਹਾ ਸੀ ਤਾਂ ਉਸ ਸਮੇਂ ਵੀ ਉਸ ਨੇ ਮਦਦ ਕੀਤੀ ਸੀ ਭਾਵ ਸਾਥ ਦਿੱਤਾ ਸੀ ਅਤੇ ਹੁਣ ਉਨ੍ਹਾਂ ਦੇ ਬੱਚਿਆਂ ਦੇ ਨਾਲ ਦਿਖਾਈ ਦੇ ਰਹੇ ਹਨ ਅਤੇ ਬੱਚੇ ਕੇਕ ਕੱਟਦੇ ਹੋਏ ਦਿਖਾਈ ਦੇ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਰਮਜੀਤ ਅਨਮੋਲ ਦੀ ਤਾਰੀਫ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *