ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਆਈ ਤਾਜ਼ਾ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਚੁੱਕੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕੀਤੀ ਜਾਵੇ ਤਾਂ ਲਗਾਤਾਰ ਵਧ ਰਹੀਆਂ ਹਨ ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਬਹੁਤਾ ਵਾਧਾ ਨਹੀਂ ਹੋਵੇਗਾ ਭਾਵੇਂ ਸਥਿਰ ਰਹਿ ਸਕਦੀਆਂ ਹਨ ਜਾਂ ਫਿਰ ਇੱਕ ਦੋ ਰੁਪਏ ਦੀ ਕਮੀ ਵੀ ਆ ਸਕਦੀ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਰੂਡ ਨੂੰ ਵੱਡੀ ਮਾਤਰਾ ਵਿੱਚ ਖ਼ਰੀਦ ਲਿਆ ਗਿਆ ਹੈ ਜਿਸ ਤੋਂ ਬਾਅਦ ਸਮੱਸਿਆ ਦਾ ਹੱਲ ਹੋ ਸਕਦਾ ਹੈ ਇਸ ਦੇ ਨਾਲ ਹੀ ਪਹਿਲਾਂ ਇਹ ਖਬਰਾਂ ਸਾਹਮਣੇ ਆ ਰਹੀਆਂ ਸੀ ਕਿ ਸੱਤ ਮਾਰਚ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਵੱਡਾ ਵਾਧਾ ਹੋ

ਜਾਵੇਗਾ ਜਿਸ ਦਾ ਕਾਰਨ ਇਹ ਹੈ ਕਿ ਸੱਤ ਮਾਰਚ ਨੂੰਹ ਦੇਸ਼ ਭਰ ਦੇ ਵਿੱਚ ਜੋ ਪੰਜ ਸੂਬਿਆਂ ਵਿੱਚ ਚੋਣਾਂ ਹੋਣੀਆਂ ਸੀ ਉਹ ਮੁਕੰਮਲ ਹੋ ਗਈਆਂ ਸੀ ਯੂਪੀ ਦੇ ਵਿਚ ਸੱਤ ਮਾਰਚ ਨੂੰ ਆਖ਼ਰੀ ਪੜਾਅ ਦੀਆਂ ਵੋਟਾਂ ਹੋਈਆਂ ਸੀ ਅਤੇ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਯੂ ਪੀ ਦੇ ਵਿੱਚ ਜਿਵੇਂ ਹੀ ਚੋਣਾਂ ਦਾ ਨਿਬੇੜਾ ਹੋ ਜਾਵੇਗਾ ਤਾਂ ਉਸ ਤੋਂ ਬਾਅਦ ਸਰਕਾਰ ਦੇ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਹੈ ਜਿਸ ਤੋਂ ਬਾਅਦ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਕੀਮਤਾਂ ਦੇ ਵਿੱਚ ਵਾਧਾ ਹੋਣਾ ਹੁੰਦਾ ਤਾਂ ਹੁਣ ਤੱਕ ਹੋ ਜਾਂਦਾ ਕਿਉਂਕਿ ਇਕ ਦਿਨ ਅਜਿਹਾ ਆਇਆ ਸੀ ਕਿ ਕਰੂਡ ਦੀ ਕੀਮਤ ਬਹੁਤ ਜ਼ਿਆਦਾ ਹੋ ਗਈ ਸੀ ਉਸ ਦਿਨ ਵੀ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਗਿਆ ਤਾਂ ਹੁਣ ਕੀਮਤਾਂ ਦੇ ਵਿੱਚ ਕਮੀ ਵੀ ਆ ਸਕਦੀ ਹੈ ਕਿਉਂਕਿ ਕਰੂੜ ਨੂੰ ਵੱਡੀ ਮਾਤਰਾ ਵਿਚ ਖ਼ਰੀਦਿਆ ਗਿਆ ਹੈ

ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਕੰਟਰੋਲ ਵਿੱਚ ਕਰਨ ਦੇ ਲਈ ਕੇਂਦਰ ਸਰਕਾਰ ਨੂੰ ਸਹੀ ਨੀਤੀਆਂ ਬਣਾਉਣੀਆਂ ਚਾਹੀਦੀਆਂ ਹਨ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.