ਭਗਵੰਤ ਮਾਨ ਨੇ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਬਾਰੇ ਲਿਆ ਇਹ ਵੱਡਾ ਫੈਸਲਾ

Uncategorized

ਜਿਵੇਂ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਅਤੇ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਿਆ ਹੈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਵਾਲਾ ਨੇ ਪ੍ਰਾਪਤ ਕੀਤੀਆਂ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਕਾਫ਼ੀ ਬਹੁਤ ਜ਼ਿਆਦਾ ਉਮੀਦਾਂ ਰੱਖਦੇ ਹਨ ਇਸ ਦੇ ਲਈ ਆਮ ਆਦਮੀ ਪਾਰਟੀ ਨੂੰ ਵੀ ਵਧ ਚਡ਼੍ਹ ਕੇ ਕੰਮ ਕਰਨਾ ਪਵੇਗਾ ਜੇਕਰ ਉਹ ਚਾਹੁੰਦੇ ਹਨ ਕਿ ਆਉਣ ਵਾਲੇ ਸਮੇਂ ਦੇ ਵਿਚ ਵੀ ਲੋਕ ਉਨ੍ਹਾਂ ਦੇ ਨਾਲ ਇਸ ਪ੍ਰਕਾਰ ਦੇ ਨਾਲ ਹੀ ਜੁੜੇ ਰਹਿਣਾ ਸੇਸ ਦੇ ਲਈ ਹੁਣ ਇੱਕ ਹੋਰ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਰਾਜ ਸਭਾ ਦੇ ਵਿੱਚ

ਹੁਣ ਕ੍ਰਿਕਟ ਖਿਡਾਰੀ ਹਰਭਜਨ ਸਿੰਘ ਨੂੰ ਭੇਜਣ ਦੀ ਤਿਆਰੀ ਭਗਵੰਤ ਮਾਨ ਦੇ ਵੱਲੋਂ ਕੀਤੀ ਜਾ ਰਹੀ ਹੈ ਸੋ ਇਸ ਬਾਰੇ ਪੂਰੀ ਜਾਣਕਾਰੀ ਤੁਸੀਂ ਉਪਰੋਕਤ ਵੀਡਿਓ ਦੇ ਵਿੱਚ ਲੈ ਸਕਦੇ ਹੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਬਹੁਤ ਸਾਰੇ ਅਜਿਹੇ ਮੁੱਦੇ ਹਨ ਜਿਨ੍ਹਾਂ ਦੇ ਉੱਤੇ ਕੰਮ ਕਰਨ ਦੀ ਜ਼ਰੂਰਤ ਹੈ ਖ਼ਾਸ ਕਰ ਪੰਜਾਬ ਦੇ ਵਿਚ ਮਹਿੰਗਾਈ ਬੇਰੁਜ਼ਗਾਰੀ ਬੇਅਦਬੀ ਦੇ ਮਾਮਲੇ ਨਸ਼ਿਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਇਸ ਦੇ ਨਾਲ ਹੀ ਖੇਤੀਬਾਡ਼ੀ ਦੇ ਬੁਰੇ ਹਾਲ ਹੋ ਚੁੱਕੇ ਹਨ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ ਪੰਜਾਬ ਦਾ ਘਾਣ ਹੋ ਰਿਹਾ ਹੈ ਪੰਜਾਬੀ ਮਾਂ ਬੋਲੀ ਪੰਜਾਬ ਦਾ ਇਤਿਹਾਸ ਸਿੱਖਾਂ ਦਾ ਇਤਿਹਾਸ ਬਰਬਾਦ ਕੀਤਾ ਜਾ ਰਿਹਾ ਹੈ ਆਪਣੇ ਮੁਤਾਬਿਕ

ਉਸ ਨੂੰ ਢਾਲਿਆ ਜਾ ਰਿਹਾ ਹੈ ਪੰਜਾਬ ਦੇ ਹੱਕਾਂ ਉੱਤੇ ਡਾਕਾ ਮਾਰਿਆ ਜਾ ਰਿਹਾ ਹੈ ਪੰਜਾਬ ਦੇ ਪਾਣੀਆਂ ਦੇ ਉੱਤੇ ਹੱਕ ਜਤਾਏ ਜਾ ਰਹੇ ਹਨ ਇਸ ਤੋਂ ਇਲਾਵਾ ਬਿਜਲੀ ਵਿਭਾਗ ਦਾ ਵੀ ਬੁਰਾ ਹਾਲ ਹੋ ਚੁੱਕਿਆ ਹੈ ਸੋ ਬਹੁਤ ਸਾਰੇ ਮੁੱਦੇ ਮੁੱਦੇ ਉੱਤੇ ਗੱਲ ਕੀਤੀ ਜਾਵੇ ਤਾਂ ਹਰ ਇੱਕ ਮੁੱਦੇ ਉੱਤੇ ਬਹੁਤ ਸਾਰਾ ਕੰਮ ਕਰਨਾ ਬਾਕੀ ਹੈ ਇਸ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿਨ ਰਾਤ ਇਕ ਕਰਕੇ ਕੰਮ ਕਰਨਾ ਪਵੇਗਾ ਫੇਰੀ ਜਾ ਕੇ ਉਹ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕਦੇ ਹਨ ਵੇਖਿਆ ਜਾਵੇ ਤਾਂ ਕੋਈ ਵੀ ਚੀਜ਼ ਅਸੰਭਵ ਨਹੀਂ ਹੁੰਦੀ ਹੈ ਪਰ ਉਸ ਨੂੰ ਕਰਨ ਦੇ ਲਈ ਈਮਾਨਦਾਰੀ ਅਤੇ ਮਿਹਨਤ ਦੋਨੋਂ ਹੀ ਲੱਗਦੇ ਹਨ ਇਸ ਲਈ ਆਮ ਆਦਮੀ ਪਾਰਟੀ ਨੂੰ ਇਹ ਦੋਨੋਂ ਹੀ ਬਰਕਰਾਰ ਰੱਖਣੇ ਪੈਣਗੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *