ਭਗਵੰਤ ਮਾਨ ਨੇ ਲਿਆ ਇਹ ਵੱਡਾ ਫ਼ੈਸਲਾ,ਸਾਰੇ ਰਹਿ ਗਏ ਹੈਰਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੋਲੋਂ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿ ਉਨ੍ਹਾਂ ਦੇ ਮਸਲੇ ਹੱਲ ਹੋਣਗੇ ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੀ ਗੱਲ ਕੀਤੀ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨੇ ਜੇ ਕੋਈ ਕੰਮ ਕਰਵਾਉਣਾ ਹੋਵੇ ਤਾਂ ਉਨ੍ਹਾਂ ਨੂੰ ਥਾਂ ਥਾਂ ਧੱਕੇ ਖਾਣੇ ਪੈਂਦੇ ਹਨ ਬਹੁਤ ਸਾਰੇ ਪੈਸੇ ਖਰਚ ਕਰਨੇ ਪੈਂਦੇ ਹਨ ਜਾਂ ਫਿਰ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਜਾਂਦੀਆਂ ਹਨ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਵਿਚ ਮਹਿੰਗਾਈ ਬੇਰੁਜ਼ਗਾਰੀ ਨਸ਼ਿਆਂ ਦੇ ਮਾਮਲੇ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਸਿਹਤ ਅਤੇ ਸਿੱਖਿਆ ਨਾਲ ਸਬੰਧਤ ਜੋ ਸਹੂਲਤਾਂ ਹਨ

ਉਨ੍ਹਾਂ ਦੇ ਵਿਚ ਬਹੁਤ ਸਾਰੀਆਂ ਖਾਮੀਆਂ ਹਨ ਇਸ ਦੇ ਨਾਲ ਹੀ ਜੇਕਰ ਖੇਤੀਬਾੜੀ ਅਤੇ ਪੰਜਾਬ ਦੇ ਪਾਣੀਆਂ ਦੀ ਗੱਲ ਕਰ ਲਈ ਜਾਵੇ ਤਾਂ ਬਹੁਤ ਹੀ ਜ਼ਿਆਦਾ ਬੁਰਾ ਹਾਲ ਹੋ ਚੁੱਕਿਆ ਹੈ ਸੋ ਇੱਥੇ ਆਮ ਆਦਮੀ ਪਾਰਟੀ ਨੂੰ ਵੱਧ ਚਡ਼੍ਹ ਕੇ ਕੰਮ ਕਰਨਾ ਪਵੇਗਾ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਸਮੱਸਿਆਵਾਂ ਦੇ ਉਤੇ ਕਾਬੂ ਪਾਇਆ ਜਾ ਸਕੇ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਅਤੇ ਪੰਜਾਬ ਦੇ ਮੁੱਖ ਮੰਤਰੀ ਬਣ ਚੁੱਕੇ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਫੈਸਲਾ ਲਿਆ ਗਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇੱਕ ਨੰਬਰ ਸਾਰਿਆਂ ਦੇ ਨਾਲ ਸਾਂਝਾ ਕੀਤਾ ਜਾਵੇਗਾ ਅਤੇ ਪੰਜਾਬ ਦੇ ਵਿੱਚ ਜੇਕਰ ਕਿਸੇ ਵੀ ਵਿਅਕਤੀ ਦੇ ਵੱਲੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਨੰਬਰ ਦੇ ਉਤੇ ਭੇਜੀ ਜਾਵੇ

ਉਸ ਤੋਂ ਬਾਅਦ ਅਧਿਕਾਰੀਆਂ ਦੇ ਵੱਲੋਂ ਇਸ ਦੀ ਜਾਂਚ ਪਡ਼ਤਾਲ ਕੀਤੀ ਜਾਵੇਗੀ ਜੇਕਰ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਇਨ੍ਹਾਂ ਦਾ ਮੰਨਣਾ ਹੈ ਕਿ ਇਸ ਦੇ ਨਾਲ ਰਿਸ਼ਵਤ ਲੈਣ ਵਾਲਿਆਂ ਨੂੰ ਨੱਥ ਪਾਈ ਜਾ ਸਕਦੀ ਹੈ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਇਕ ਇਤਿਹਾਸਕ ਫੈਸਲਾ ਹੈ ਅਤੇ ਇਸ ਤਰ੍ਹਾਂ ਦਾ ਫ਼ੈਸਲਾ ਪਹਿਲਾਂ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਨਹੀਂ ਲਿਆਇਆ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਸਹੀ ਵੀ ਦੱਸਿਆ ਜਾ ਰਿਹਾ ਹੈ ਪਰ ਉੱਥੇ ਹੀ ਵੇਖਿਆ ਜਾਵੇ ਤਾਂ ਜੇਕਰ ਭਗਵੰਤ ਮਾਨ ਇਹ ਚਾਹੁੰਦੇ ਹਨ ਕਿ ਸਿਸਟਮ ਵਿਚ ਸੁਧਾਰ ਹੋਵੇ ਤਾਂ ਉੱਥੇ ਉਨ੍ਹਾਂ ਨੂੰ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਦੇਖਣੀਆਂ ਪੈਣਗੀਆਂ ਕਿ ਜਿਹੜੇ ਵੱਡੇ ਵਿਭਾਗ ਹਨ ਉਨ੍ਹਾਂ ਦੇ ਵਿਚ ਬਹੁਤ ਸਾਰੀਆਂ ਚੀਜ਼ਾਂ ਅਧੂਰੀਆਂ ਹਨ ਸਟਾਫ ਦੀ ਘਾਟ ਹੈ ਇਸ ਤੋਂ ਇਲਾਵਾ ਜੋ ਮਸ਼ੀਨਾਂ ਹਨ

ਉਨ੍ਹਾਂ ਦੀ ਕਮੀ ਹੈ ਇਸ ਦੇ ਨਾਲ ਹੀ ਹੋਰ ਵੀ ਬਹੁਤ ਸਾਰੀਆਂ ਕਮੀਆਂ ਦਿਖਾਈ ਦੇਣਗੀਆਂ ਜੇਕਰ ਉਨ੍ਹਾਂ ਦੇ ਵੱਲੋਂ ਸਰਵੇ ਕੀਤੇ ਜਾਣ ਸੋ ਜੇਕਰ ਉਹ ਚਾਹੁੰਦੇ ਹਨ ਕਿ ਸਮੱਸਿਆਵਾਂ ਘਟਣ ਤਾਂ ਵਿਭਾਗਾਂ ਦੇ ਵਿੱਚ ਉਨ੍ਹਾਂ ਸਾਰੀਆਂ ਚੀਜ਼ਾਂ ਦੀਆਂ ਕਮੀਆਂ ਨੂੰ ਵੀ ਪੂਰਾ ਕਰਨਾ ਪਵੇਗਾ ਜੋ ਵਿਭਾਗਾਂ ਦੇ ਵਿੱਚ ਲੋੜੀਂਦੀਆਂ ਹਨ ਸੋ ਇਸ ਤੋਂ ਪਹਿਲਾਂ ਕਿ ਉਹ ਕਿਸੇ ਵੀ ਮੁਲਾਜ਼ਮ ਦੇ ਖਿਲਾਫ ਕੋਈ ਐਕਸ਼ਨ ਲੈਣ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਜੋ ਕੰਮ ਹਨ ਉਨ੍ਹਾਂ ਦੇ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *