ਭਗਵੰਤ ਮਾਨ ਬਾਰੇ ਵਿਰੋਧੀਆਂ ਨੇ ਮੱਲਿਆ ਮੋਰਚਾ,ਉਠਾ ਲਿਆ ਇਹ ਮੁੱਦਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਵੱਡੀ ਜਿੱਤ ਹੋਈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਲੈ ਕੇ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਨਾਲ ਸਰਕਾਰ ਬਣਾਈ ਹੈ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦੇ ਤੌਰ ਤੇ ਭਗਵੰਤ ਮਾਨ ਨੂੰ ਖਟਕੜ ਕਲਾਂ ਵਿਖੇ ਸਹੁੰ ਵੀ ਚੁਕਵਾਈ ਗਈ ਉਸ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਦੀ ਕੁਰਸੀ ਦੇ ਉੱਤੇ ਬਿਰਾਜਮਾਨ ਹੋਏ ਹਨ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਇਹ ਗੱਲ ਵੀ ਕਹੀ ਗਈ ਸੀ ਕਿ ਜਿਵੇਂ ਹੀ ਉਹ ਮੁੱਖ ਮੰਤਰੀ ਬਣ ਜਾਣਗੇ ਉਸ ਤੋਂ ਬਾਅਦ ਸਾਰੇ ਦਫਤਰਾਂ ਦੇ ਵਿਚ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਅਤੇ ਬਾਬਾ ਅੰਬੇਡਕਰ ਜੀ ਦੀਆਂ ਤਸਵੀਰਾਂ ਲੱਗਣਗੀਆਂ ਜਿਸ ਤੋਂ ਬਾਅਦ ਅਜਿਹਾ ਹੋਣ ਵੀ ਲੱਗਿਆ ਹੈ ਜਿਸ

ਤੋਂ ਬਾਅਦ ਇਕ ਤਸਵੀਰ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇੱਕ ਤਸਵੀਰ ਦਿਖਾਈ ਦੇ ਰਹੀ ਹੈ ਜਿਸਦੇ ਵਿਚ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਲੱਗੀ ਹੋਈ ਹੈ ਦੂਸਰੇ ਪਾਸੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ ਅਤੇ ਬਹੁਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਸੀ ਭਾਵ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਨੂੰ ਉਤਾਰ ਕੇ ਸ਼ਹੀਦ ਭਗਤ ਸਿੰਘ ਜਾਂ ਬਾਬਾ ਅੰਬੇਡਕਰ ਦੀ ਤਸਵੀਰ ਨੂੰ ਨਹੀਂ ਲਗਾਇਆ ਜਾਣਾ ਚਾਹੀਦਾ ਸੀ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਜੀਹਦੇ ਨਾਲ ਸਿੱਖਾਂ ਦੀਆਂ ਭਾਵਨਾਵਾਂ

ਜੁੜੀਆਂ ਹੋਈਆਂ ਹਨ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਆਵਾਜ਼ ਉਠਾਈ ਗਈ ਅਤੇ ਇਸ ਦੇ ਵਿੱਚ ਆਪਣੇ ਵਿਚਾਰ ਦਿੱਤੇ ਗਏ ਪਰ ਉਸ ਤੋਂ ਬਾਅਦ ਖੁਲਾਸਾ ਹੋਇਆ ਕਿ ਇਹ ਜੋ ਤਸਵੀਰਾਂ ਹਨ ਉਹ ਬਿਲਕੁਲ ਗਲਤ ਹਨ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਹੋਏ ਹਨ ਉਹ ਉਨ੍ਹਾਂ ਦਾ ਦਫਤਰ ਹੈ ਜਿੱਥੇ ਤਸਵੀਰਾਂ ਲੱਗੀਆਂ ਹੋਈਆਂ ਹਨ ਭਾਵ ਸ਼ਹੀਦ ਭਗਤ ਸਿੰਘ ਅਤੇ ਬਾਬਾ ਅੰਬੇਡਕਰ ਜੀ ਦੀ ਤਸਵੀਰ ਲੱਗੀ ਹੋਈ ਹੈ ਦੂਸਰੇ ਪਾਸੇ ਜੋ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਲੱਗੀ ਹੋਈ ਹੈ ਉਹ ਕੈਬਨਿਟ ਬੈਠਕ ਦੀ ਤਸਵੀਰ ਦਿਖਾਈ ਦੇ ਰਹੀ ਹੈ ਜਿਸ ਦੇ ਵਿੱਚ ਧਿਆਨ ਨਾਲ ਵੇਖਿਆ ਜਾਵੇ ਤਾਂ ਇਕ ਦੀਵਾਰ ਅਜਿਹੀ ਹੈ ਜਿੱਥੇ ਖਿੜਕੀਆਂ ਦਿਖਾਈ ਦੇ ਰਹੀਆਂ ਹਨ ਦੂਸਰੀ ਦੀਵਾਰ ਅਜਿਹੀ ਹੈ ਜਿੱਥੇ ਕੋਈ ਵੀ ਖਿੜਕੀ ਨਹੀਂ ਹੈ ਇਸ ਤੋਂ ਵੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੋਵੇਂ ਜੋ ਦੀਵਾਰਾਂ ਹਨ ਉਹ ਅਲੱਗ ਅਲੱਗ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.