ਭਗਵੰਤ ਮਾਨ ਵੱਲੋਂ ਕੀਤੇ ਗਏ ਇਹ ਵੱਡੇ ਐਲਾਨ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਦੋਸਤੋ ਇਸ ਵਕਤ ਦੀ ਬੇਹੱਦ ਵੱਡੀ ਖ਼ਬਰ ਲੈ ਕੇ ਪੇਸ਼ ਹੋਇਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਕਿਸਾਨਾਂ ਦੇ ਹੱਕ ਚ ਵੱਡਾ ਫੈਸਲਾ ਲੈਂਦੇ ਹੋਏ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਗਿਆ ਹੈ ਇਹ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੈ ਸਰਕਾਰਾਂ ਵੱਲੋਂ ਦਿੱਤੀ ਕੀ ਹੈ ਸਿੰਗਲਾ ਨੇ ਦੱਸਿਆ ਹੈ ਕਿ ਆਪਸ ਆਪ ਸਰਕਾਰ ਦੇ ਵੱਲੋਂ ਸਰਕਾਰ ਬਣਨ ਦੇ ਪਹਿਲੇ ਹੀ ਦਿਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਲਈ ਇੱਕ ਅਰਬ ਇੱਕ ਕਰੋੜ ਉਣਤਾਲ਼ੀ ਲੱਖ ਪਨਤਾਲੀ ਹਜਾਰ ਸਤਾਸੀ ਰੁਪਏ ਮੁਆਵਜੇ ਮਾਨਸੀ ਚਿਲੀ ਨੂੰ ਜਾਰੀ ਕਰ ਦਿੱਤਾ ਗਿਆ ਹੈ

ਸਿੰਗਲਾ ਨੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਭਵਿੱਖ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਇਸ ਮੌਕੇ ਜੀ ਆਪ ਵਿਧਾਇਕ ਕੁਲਤਾਰ ਸੰਧਵਾਂ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਵੱਲੋਂ ਵੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ ਪਰ ਅਜੇ ਤੱਕ ਨਹੀਂ ਕੀਤੀ ਗਈ ਆਪ ਦੀ ਸਰਕਾਰ ਬਣਦਿਆਂ ਹੀ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀ ਸਰਕਾਰ ਨੇ ਇਸ ਸਬੰਧੀ ਫੋਕੀ ਇਸ਼ਤਿਹਾਰਬਾਜ਼ੀ ਕੀਤੀ ਪਰ ਅਮਲੀ ਜਾਂ ਭਾਵ ਸਰਕਾਰ ਨੇ ਨਿਭਾਇਆ ਕਿਸਾਨਾਂ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਚ ਮੁਆਵਜ਼ੇ ਲਈ

ਪ੍ਰਦਰਸ਼ਨ ਕੀਤੇ ਜਾ ਰਹੇ ਸਨ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਸਰਕਾਰ ਵੱਲੋਂ ਬਜਟ ਜਾਰੀ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ ਗੌਰਤਲਬ ਹੈ ਕਿ ਬੀਤੇ ਦਿਨ ਮੁੱਖਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਤੇਈ ਮਾਰਚ ਨੂੰ ਪੰਜਾਬ ਸਰਕਾਰ ਵੱਲੋਂ ਐਂਟੀ ਕਰੱਪਸ਼ਨ ਨੰਬਰ ਜਾਰੀ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਹੁਣ ਸਥਿਤੀ ਮੇਰੇ ਕੋਲ ਸ਼ਿਕਾਇਤ ਆਵੇਗੀ ਜੇਕਰ ਤੁਹਾਡੇ ਤੋਂ ਕੋਈ ਰਿਸ਼ਵਤ ਮੰਗੇਗਾ ਤਾਂ ਉਸ ਦੀ ਵੀਡੀਓ ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ ਤਾਂ ਕਿ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.