ਜਿਵੇਂ ਕਿਸੇ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਦੇ ਨਾਲ ਸਰਕਾਰ ਬਣਾਈ ਹੈ ਉਸ ਤੋਂ ਬਾਅਦ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਲਗਾਤਾਰ ਹੁੰਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਸੰਵਿਧਾਨਕ ਤੌਰ ਤੇ ਵੀ ਬਹੁਤ ਸਾਰੀਆਂ ਪ੍ਰਤੀਕਿਰਿਆਵਾਂ ਹੋ ਰਹੀਆਂ ਹਨ ਸੋਲ਼ਾਂ ਮਾਰਚ ਨੂੰ ਖਟਕੜ ਕਲਾਂ ਵਿਖੇ ਭਗਵੰਤ ਮਾਨ ਨੇ ਵੀ ਸਹੁੰ ਚੁੱਕੀ ਹੈ ਅਤੇ ਹੁਣ ਅੱਜ ਦੱਸ ਕੈਬਨਿਟ ਮੰਤਰੀ ਚੁਣੇ ਗਏ ਹਨ ਜਿਸ ਦੇ ਵਿਚ ਉਨ੍ਹਾਂ ਨੂੰ ਸਹੁੰ ਚੁਕਵਾਈ ਗਈ ਉਸਤੋਂ ਬਾਅਦ ਇੱਕ ਮੀਟਿੰਗ ਵੀ ਰੱਖੀ ਗਈ ਇਸ ਮੀਟਿੰਗ ਦੇ ਵਿੱਚ ਉਨ੍ਹਾਂ ਦੇ ਵੱਲੋਂ ਇੱਕ ਫ਼ੈਸਲਾ ਲਿਆ ਗਿਆ ਨੌਜਵਾਨਾਂ ਦੇ ਲਈ ਇਕ ਤੋਹਫਾ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਪੱਚੀ
ਹਜ਼ਾਰ ਨੌਕਰੀਆਂ ਘਟਣ ਦੀ ਗੱਲ ਕਹੀ ਗਈ ਹੈ ਜਿਨ੍ਹਾਂ ਦੇ ਵਿੱਚੋਂ ਦੱਸ ਹਜ਼ਾਰ ਨੌਕਰੀਆਂ ਪੁਲਸ ਵਿਭਾਗ ਦੇ ਵਿੱਚ ਹੋਣਗੀਆਂ ਅਤੇ ਪੰਦਰਾਂ ਹਜ਼ਾਰ ਵੱਖੋ ਵੱਖਰੇ ਵਿਭਾਗਾਂ ਦੇ ਵਿੱਚ ਹੋਣਗੀਆਂ ਸੋ ਜਿਸ ਤੋਂ ਬਾਅਦ ਨੌਜਵਾਨਾਂ ਨੂੰ ਕੁਝ ਰਾਹਤ ਜ਼ਰੂਰ ਮਿਲੀ ਹੈ ਕਿਉਂਕਿ ਕੁਝ ਨਾ ਕੁਝ ਨੌਜਵਾਨਾਂ ਨੂੰ ਨੌਕਰੀ ਜ਼ਰੂਰ ਮਿਲ ਜਾਵੇਗੀ ਇਸ ਦੇ ਲਈ ਇਕ ਮਹੀਨੇ ਦੇ ਅੰਦਰ ਹੀ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕਹੀ ਗਈ ਹੈ ਪਰ ਵਿਸ਼ਵਾਸ ਉਸ ਸਮੇਂ ਲੋਕਾਂ ਨੂੰ ਹੋਵੇਗਾ ਜਦੋਂ ਭਰਤੀ ਪੂਰਨ ਤੌਰ ਤੇ ਮੁਕੰਮਲ ਹੋ ਜਾਵੇਗੀ ਕਿਉਂਕਿ ਇਸ ਤੋਂ ਪਹਿਲੀਆਂ ਜੋ ਸਰਕਾਰਾਂ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਵੀ ਲਗਾਤਾਰ ਅੈਲਾਨ ਕੀਤੇ ਜਾਂਦੇ ਰਹੇ ਹਨ ਪਰ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਨਹੀਂ ਮਿਲਿਆ ਇਸ ਤੋਂ ਇਲਾਵਾ ਜੋ ਹੋਰ ਵਾਅਦੇ ਉਨ੍ਹਾਂ ਦੇ ਨਾਲ ਕੀਤੇ ਗਏ ਸੀ ਉਨ੍ਹਾਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ ਇਸ ਦੇ ਨਾਲ ਹੀ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ
ਕਿ ਨਵੀਆਂ ਭਰਤੀਆਂ ਕੱਢਣ ਤੋਂ ਪਹਿਲਾਂ ਇਹ ਵੇਖ ਲੈਣਾ ਚਾਹੀਦਾ ਹੈ ਕਿ ਜੋ ਪੁਰਾਣੀ ਸਰਕਾਰ ਦੀਆਂ ਅੱਧੀਆਂ ਅਧੂਰੀਆਂ ਛੱਡੀਆਂ ਗਈਆਂ ਭਰਤੀਆਂ ਹਨ ਉਨ੍ਹਾਂ ਨੂੰ ਵੀ ਪੂਰਾ ਕੀਤਾ ਜਾਵੇ ਕਿਉਂਕਿ ਬਹੁਤ ਸਾਰੇ ਅਜਿਹੇ ਵਿਭਾਗ ਹਨ ਜਿਨ੍ਹਾਂ ਦੇ ਵੱਲੋਂ ਪੁਰਾਣੀ ਸਰਕਾਰ ਦੇ ਸਮੇਂ ਅਸਾਮੀਆਂ ਕੱਢੀਆਂ ਗਈਆਂ ਸੀ ਉਨ੍ਹਾਂ ਦੇ ਲਈ ਫੀਸਾਂ ਭਰਵਾ ਕੇ ਫਾਰਮ ਵੀ ਭਰਵਾਏ ਗਏ ਹਨ ਕਈਆਂ ਦੇ ਪੇਪਰ ਨਹੀਂ ਹੋਏ ਅਤੇ ਕਈਆਂ ਦੇ ਪੇਪਰ ਹੋਏ ਪਰ ਉਨ੍ਹਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਹੋਈਆਂ ਹਨ ਇਸ ਲਈ ਇੱਥੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਨੌਜਵਾਨਾਂ ਦੇ ਵੱਲ ਵੀ ਧਿਆਨ ਦੇਣ ਦੀ ਜ਼ਰੂਰਤ ਹੈ ਕਿਉਂਕਿ ਅਕਸਰ ਅਸੀਂ ਦੇਖਦੇ ਰਿਹਾ ਹਾਂ ਕਿ ਕਿਸ ਤਰੀਕੇ ਨਾਲ ਨੌਜਵਾਨਾਂ ਦੇ
ਵੱਲੋਂ ਬਹੁਤ ਹੀ ਜ਼ਿਆਦਾ ਮੁਸ਼ਕਲ ਦੇ ਨਾਲ ਪਹਿਲਾਂ ਭਰਤੀਆਂ ਕਢਵਾਈਆਂ ਗਈਆਂ ਉਸਤੋਂ ਬਾਅਦ ਪੇਪਰ ਦਿੱਤੇ ਗਏ ਪਰ ਫਿਰ ਵੀ ਨੌਕਰੀ ਨਹੀਂ ਮਿਲੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ