ਆਮ ਆਦਮੀ ਪਾਰਟੀ ਦੇ ਵੱਲੋਂ ਹੁਣ ਕੀਤਾ ਗਿਆ ਇਹ ਕੰਮ,ਸਾਰੇ ਹੋਏ ਹੈਰਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਪ੍ਰਾਪਤ ਕੀਤੀ ਜਿਸ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ ਸੋਲ਼ਾਂ ਮਾਰਚ ਨੂੰ ਉਨ੍ਹਾਂ ਨੇ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਸਿਸਟਮ ਵਿਚ ਸੁਧਾਰ ਕੀਤਾ ਜਾਵੇਗਾ ਪੰਜਾਬ ਦੇ ਲੋਕਾਂ ਦੀਆਂ ਜਿੰਨੀਆਂ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਲਈ ਉਨ੍ਹਾਂ ਦੇ ਵਿਧਾਇਕਾਂ ਦੇ ਵੱਲੋਂ ਕਈ ਥਾਵਾਂ ਤੇ ਉੱਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਸਕੂਲਾਂ ਕਾਲਜਾਂ ਅਤੇ ਹਸਪਤਾਲਾਂ ਦੇ ਵਿਚ ਕਾਫੀ ਜਗ੍ਹਾ ਹਲਚਲ ਦਿਖਾਈ ਦੇ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ

ਕਈ ਵਿਧਾਇਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਸਕੂਲਾਂ ਦੇ ਵਿੱਚ ਜਾ ਕੇ ਮੁਲਾਜ਼ਮਾਂ ਨੂੰ ਇਹ ਹਦਾਇਤ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਲਈ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਜੋ ਕੁਝ ਵੀ ਹੋ ਰਿਹਾ ਹੈ ਉਹ ਬਿਲਕੁਲ ਸਹੀ ਹੋ ਰਿਹਾ ਹੈ ਭਾਵ ਜੇਕਰ ਇਸੇ ਤਰੀਕੇ ਨਾਲ ਛਾਪੇਮਾਰੀ ਹੁੰਦੀ ਰਹੀ ਤਾਂ ਸਾਰੇ ਮੁਲਾਜ਼ਮ ਆਪਣਾ ਕੰਮ ਇਮਾਨਦਾਰੀ ਦੇ ਨਾਲ ਕਰਨਗੇ ਪਰ ਜੇਕਰ ਬਾਰੀਕੀ ਦੇ ਨਾਲ ਦੇਖਿਆ ਜਾਵੇ ਇੱਥੇ ਬਹੁਤ ਸਭ ਕੁਝ ਅਜਿਹਾ ਹੈ ਜੋ ਸਰਕਾਰ

ਨੂੰ ਕਰਨਾ ਪਵੇਗਾ ਕਿਉਂਕਿ ਹਸਪਤਾਲਾਂ ਦੇ ਵਿੱਚ ਜਾਂ ਫਿਰ ਸਕੂਲਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਦੀ ਕਮੀ ਹੈ ਉੱਥੇ ਸਹੀ ਸਹੂਲਤਾਂ ਨਹੀਂ ਹਨ ਜਿਸ ਕਾਰਨ ਬਹੁਤ ਸਾਰਾ ਸਟਾਫ਼ ਅਜਿਹਾ ਹੈ ਜੋ ਉਹ ਕੰਮ ਨਹੀਂ ਕਰ ਪਾਉਂਦਾ ਜਿਸ ਵਾਸਤੇ ਉਸ ਨੂੰ ਰੱਖਿਆ ਗਿਆ ਹੈ ਖ਼ਾਸਕਰ ਸਕੂਲਾਂ ਦੀ ਗੱਲ ਕਰ ਲਈ ਜਾਵੇ ਤਾਂ ਕਈ ਸਕੂਲਾਂ ਦੇ ਵਿੱਚ ਕਲਰਕ ਮੌਜੂਦ ਹੀ ਨਹੀਂ ਹੁੰਦੇ ਜਿਸ ਕਾਰਨ ਵਿਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਅਧਿਆਪਕਾਂ ਨੂੰ ਹੀ ਕਲਰਕ ਦਾ ਕੰਮ ਕਰਨਾ ਪੈ ਜਾਂਦਾ ਹੈ ਇਸ ਦੇ ਨਾਲ ਬੱਚਿਆਂ ਦੀ ਪੜ੍ਹਾਈ ਖਰਾਬ ਹੋ ਜਾਂਦੀ ਹੈ ਸੋ ਇਸ ਤਰ੍ਹਾਂ ਦੀਆਂ ਗੱਲਾਂ ਦੇ ਵੱਲ ਵੀ ਆਮ ਆਦਮੀ ਪਾਰਟੀ ਨੂੰ ਧਿਆਨ ਦੇਣਾ ਪਵੇਗਾ ਹਸਪਤਾਲਾਂ ਦੇ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਚੀਜ਼ਾਂ ਹਨ ਜਿਨ੍ਹਾਂ ਦੀ ਕਮੀ ਹੈ ਜਿਸ ਦੇ ਚਲਦੇ ਮਰੀਜ਼ਾਂ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਹੋ ਪਾਉਂਦਾ ਡਾਕਟਰਾਂ ਦੀ ਘਾਟ ਹੈ

ਅਧਿਆਪਕਾਂ ਦੀ ਘਾਟ ਹੈ ਸੋ ਜਿਹਡ਼ੀਆਂ ਅਸਾਮੀਆਂ ਭਰਨ ਵਾਲੀਆਂ ਹਨ ਉਨ੍ਹਾਂ ਨੂੰ ਵੀ ਭਰਿਆ ਜਾਣਾ ਚਾਹੀਦਾ ਹੈ ਜਿਹੜੇ ਉਪਕਰਨ ਜ਼ਰੂਰੀ ਹਨ ਉਨ੍ਹਾਂ ਨੂੰ ਵੀ ਦਿੱਤਾ ਜਾਣਾ ਚਾਹੀਦਾ ਹੈ ਉਸ ਤੋਂ ਬਾਅਦ ਛਾਪੇਮਾਰੀ ਹੋਣੀ ਚਾਹੀਦੀ ਹੈ ਸੋ ਇਸ ਦੇ ਲਈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਸੁਝਾਅ ਵੀ ਦਿੱਤੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *