ਚੋਰਾਂ ਨੂੰ ਛੱਡਿਆ ਤੇ ਕਿਸਾਨਾਂ ਤੇ ਹੋਣ ਲੱਗੇ ਪਰਚੇ ਦਰਜ?ਵੀਡੀਓ ਹੋਈ ਵਾਇਰਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਆਮ ਆਦਮੀ ਪਾਰਟੀ ਦੇ ਵੱਲੋਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਪੰਜਾਬ ਦਾ ਸਿਸਟਮ ਸੁਧਾਰਿਆ ਜਾਵੇਗਾ ਪੰਜਾਬ ਦੇ ਵਿੱਚ ਜਿਹੜੇ ਵੀ ਲੋਕਾਂ ਨੇ ਪੰਜਾਬ ਦਾ ਪੈਸਾ ਖਾਧਾ ਹੈ ਪੰਜਾਬ ਦੇ ਵਿਚ ਗਲਤ ਕੰਮ ਕੀਤੇ ਹਨ ਜਾਂ ਕਰ ਰਹੇ ਹਨ ਉਨ੍ਹਾਂ ਦੇ ਖਿਲਾਫ ਐਕਸ਼ਨ ਲਿਆ ਜਾਵੇਗਾ ਮਾਈਨਿੰਗ ਦਾ ਮਾਮਲਾ ਕਈ ਵਾਰ ਉੱਠਿਆ ਹੈ ਅਤੇ ਇਸ ਮਾਮਲੇ ਦੇ ਵਿੱਚ ਵੱਡੇ ਵੱਡੇ ਦਿੱਗਜ ਨੇਤਾਵਾਂ ਦੇ ਨਾਮ ਆਏ ਹਨ ਕਿ ਉਹ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਸ਼ਾਮਲ ਹਨ ਵੋਟਾਂ ਤੋਂ ਪਹਿਲਾਂ ਭਗਵੰਤ ਮਾਨ ਵੀ ਕਈ ਲੋਕਾਂ ਦੇ ਉੱਤੇ ਤੰਜ ਕੱਸਦੇ ਹੋਏ ਦਿਖਾਈ ਦਿੰਦੇ ਸੀ ਕਿ ਇਨ੍ਹਾਂ ਦਿੱਗਜ਼ ਨੇਤਾਵਾਂ ਦੇ ਵੱਲੋਂ ਇਹ ਸਭ ਕੁਝ ਕਰਵਾਇਆ ਜਾ ਰਿਹਾ ਹੈ ਪਰ ਜਦੋਂ ਹੀ ਉਨ੍ਹਾਂ ਦੇ ਹੱਥ ਦੇ ਵਿੱਚ ਪਾਵਰ ਆ ਗਈ ਹੈ ਤਾਂ

ਉਸ ਤੋਂ ਬਾਅਦ ਇਸ ਮਾਮਲੇ ਦੇ ਉੱਤੇ ਅਜੇ ਤੱਕ ਉਨ੍ਹਾਂ ਦਾ ਕੋਈ ਬਿਆਨ ਨਹੀਂ ਆਇਆ ਹੈ ਪਰ ਫਿਰ ਵੀ ਸਿਸਟਮ ਨੂੰ ਸੁਧਾਰਨ ਦੀ ਗੱਲ ਕਹੀ ਗਈ ਹੈ ਤਾਂ ਪ੍ਰਸ਼ਾਸਨ ਨੂੰ ਤਾੜਿਆ ਜਾ ਰਿਹਾ ਹੈ ਕਿ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਪਰ ਉਥੇ ਹੀ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਵੱਡੇ ਵੱਡੇ ਦਿੱਗਜ ਚਿਹਰਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਭਲਕੇ ਭੋਲੇ ਭਾਲੇ ਕਿਸਾਨਾਂ ਦੇ ਉੱਤੇ ਪਰਚੇ ਦਰਜ ਕੀਤੇ ਜਾ ਰਹੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿਚ ਕਿਸਾਨਾਂ ਦੇ ਵੱਲੋਂ ਇੱਕ ਥਾਣੇ ਦੇ ਅੱਗੇ ਧਰਨਾ ਦਿੱਤਾ ਗਿਆ ਹੈ ਕਿਸਾਨਾਂ ਦਾ ਦੱਸਣਾ ਹੈ ਕਿ ਇੱਕ ਕਿਸਾਨ ਆਪਣੇ ਹੀ ਖੇਤ ਦੇ ਵਿੱਚੋਂ ਕੁਝ ਮਿੱਟੀ ਚੁੱਕ ਕੇ ਆਪਣੇ ਘਰ ਦੇ ਵਿੱਚ ਲਿਜਾ ਰਿਹਾ ਸੀ ਅਤੇ ਇਸ ਨੂੰ ਨਾਜਾਇਜ਼ ਮਾਈਨਿੰਗ ਦੱਸਿਆ ਗਿਆ ਅਤੇ ਕਿਸਾਨ ਦੇ ਖ਼ਿਲਾਫ਼ ਪਰਚਾ ਦਰਜ ਹੋ ਗਿਆ

ਜਿਸ ਕਾਰਨ ਇਨ੍ਹਾਂ ਦੇ ਵੱਲੋਂ ਇਨਸਾਫ ਦੇ ਲਈ ਇੱਥੇ ਧਰਨਾ ਲਗਾਇਆ ਗਿਆ ਹੈ ਸਵਾਲ ਖੜ੍ਹਾ ਹੁੰਦਾ ਹੈ ਕਿ ਜਦੋਂ ਵੱਡੇ ਵੱਡੇ ਲੋਕਾਂ ਦੇ ਵੱਲੋਂ ਨਾਜਾਇਜ਼ ਮਾਈਨਿੰਗ ਕਰਵਾਈ ਜਾ ਰਹੀ ਸੀ ਡੇਢ ਦੋ ਸੌ ਫੁੱਟ ਡੂੰਘੇ ਟੋਏ ਪੁਟਵਾਏ ਜਾ ਰਹੇ ਸੀ ਤਾਂ ਉਸ ਸਮੇਂ ਕਿਸੇ ਦੇ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਵੀ ਇਸ ਗੱਲ ਦੇ ਉਤੇ ਗੌਰ ਨਹੀਂ ਕੀਤੀ ਜਾ ਰਹੀ ਕਿ ਜੇਕਰ ਉਹ ਇਸ ਮਾਮਲੇ ਦੇ ਵਿੱਚ ਫ਼ੈਸਲਾ ਲੈ ਹੀ ਰਹੇ ਹਨ ਤਾਂ ਨਿਰਪੱਖ ਫ਼ੈਸਲਾ ਲਿਆ ਜਾਵੇ ਜਿਹੜੇ ਲੋਕਾਂ ਨੇ ਪਹਿਲਾਂ ਤੋਂ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਹਿੱਸੇ ਪਾਏ ਹਨ ਉਨ੍ਹਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *