ਗੁਰੂ ਘਰ ਦੇ ਵਿਚ ਇਸ ਔਰਤ ਦਾ ਕਿਉਂ ਹੋਇਆ ਕੁ ਟਾ ਪਾ,ਦੇਖੋ ਪੂਰੀ ਖ਼ਬਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਗੁਰੂ ਘਰਾਂ ਦੇ ਵਿੱਚ ਬਹੁਤ ਕੁਝ ਅਜਿਹਾ ਹੋ ਰਿਹਾ ਹੈ ਜਿਸ ਦੇ ਨਾਲ ਬਹੁਤ ਸਾਰੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਸਿੱਖ ਕੌਮ ਪ੍ਰਤੀ ਬਹੁਤ ਕੁਝ ਅਜਿਹਾ ਕੀਤਾ ਜਾ ਰਿਹਾ ਹੈ ਜਿਸਦੇ ਨਾਲ ਬਹੁਤ ਸਾਰੀਆਂ ਦਿੱਕਤਾਂ ਆਉਣ ਵਾਲੇ ਸਮੇਂ ਦੇ ਵਿਚ ਵੀ ਖੜ੍ਹੀਆਂ ਹੋ ਸਕਦੀਆਂ ਹਨ ਇਸ ਦੇ ਲਈ ਸਿੱਖ ਕੌਮ ਨੂੰ ਇਕੱਠਿਆਂ ਹੋ ਕੇ ਇਸ ਸਬੰਧੀ ਜਾਗਰੂਕ ਹੋਣਾ ਚਾਹੀਦਾ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਜੋ ਵੀ ਸਮੱਸਿਆਵਾਂ ਆਉਣੀਆਂ ਹਨ ਉਨ੍ਹਾਂ ਦੇ ਨਾਲ ਨਜਿੱਠਣ ਦੇ ਲਈ ਤਿਆਰ ਹੋਣਾ ਚਾਹੀਦਾ ਹੈ ਅਤੇ ਹੁਣ ਇਕ ਤਾਜ਼ਾ ਮਾਮਲਾ ਤੁਹਾਨੂੰ ਦੱਸ ਦਈਏ ਕਿ ਇੱਕੋ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ

ਜਿਸ ਦੇ ਵਿਚ ਇਕ ਔਰਤ ਦੇ ਥੱਪੜ ਮਾਰਿਆ ਜਾ ਰਿਹਾ ਹੈ ਉਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਇਹ ਪ੍ਰਦੇਸੀ ਔਰਤ ਦਿਖਾਈ ਦੇ ਰਹੀ ਹੈ ਭਾਵ ਪੰਜਾਬ ਦੀ ਰਹਿਣ ਵਾਲੀ ਨਹੀਂ ਹੈ ਦੱਸਿਆ ਜਾ ਰਿਹਾ ਹੈ ਕਿ ਗੁਰੂ ਘਰ ਦੀ ਪਰਿਕਰਮਾ ਦੇ ਵਿੱਚ ਇਸ ਦੇ ਵੱਲੋਂ ਬੀੜੀ ਪੀਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਮੌਕੇ ਤੇ ਹੀ ਇਸ ਨੂੰ ਕਾਬੂ ਕੀਤਾ ਜਾਂਦਾ ਹੈ ਉਸ ਤੋਂ ਬਾਅਦ ਇਸਦੇ ਕੋਲੋਂ ਪੁੱਛਗਿੱਛ ਵੀ ਕੀਤੀ ਜਾਂਦੀ ਹੈ ਇਸ ਦੌਰਾਨ ਹੀ ਇਸ ਦੇ ਥੱਪੜ ਵੀ ਮਾਰਿਆ ਜਾਂਦਾ ਹੈ ਭਾਵੇਂ ਕਿ ਇਸ ਅੌਰਤ ਨੇ ਗਲਤ ਕੀਤਾ ਹੈ ਇਸ ਦੀ ਸਜ਼ਾ ਇਸ ਨੂੰ ਮਿਲਣੀ ਚਾਹੀਦੀ ਹੈ ਪਰ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਗੱਲ ਵੀ ਕਹੀ ਜਾ ਰਹੀ ਹੈ ਇਸ ਔਰਤ ਦੇ ਇਸ ਵਿਅਕਤੀ ਦੇ

ਵੱਲੋਂ ਥੱਪੜ ਨਹੀਂ ਮਾਰਿਆ ਜਾਣਾ ਚਾਹੀਦਾ ਸੀ ਕਿਉਂਕਿ ਸਾਡੇ ਗੁਰੂ ਸਾਹਿਬਾਨਾਂ ਦੇ ਵੱਲੋਂ ਔਰਤਾਂ ਦੀ ਹਮੇਸ਼ਾਂ ਹੀ ਇੱਜ਼ਤ ਕੀਤੀ ਗਈ ਹੈ ਬਹੁਤੇ ਲੋਕਾਂ ਦੇ ਵੱਲੋਂ ਅਜਿਹੀਆਂ ਉਦਾਹਰਣਾਂ ਵੀ ਦਿੱਤੀਆਂ ਗਈਆਂ ਹਨ ਕਿ ਭਾਵੇਂ ਕਿ ਮੁਸਲਮਾਨਾਂ ਦੇ ਨਾਲ ਗੁਰੂ ਸਾਹਿਬਾਨਾਂ ਦੀਆਂ ਲੜਾਈਆਂ ਹੁੰਦੀਆਂ ਸੀ ਪਰ ਫਿਰ ਵੀ ਉਹ ਕਿਸੇ ਔਰਤ ਦੇ ਉੱਤੇ ਹੱਥ ਨਈਂ ਚੱਕਦੇ ਸੀ ਸੋ ਇਹ ਸਾਰੀਆਂ ਗੱਲਾਂ ਸੋਚ ਵਿਚਾਰ ਕਰਨ ਵਾਲੀਆਂ ਹਨ ਜੇਕਰ ਅਸੀਂ ਆਪਣੇ ਸਿੱਖ ਪੰਥ ਦੇ ਨਾਲ ਜੁੜੇ ਹੋਈਏ ਤਾਂ ਸ਼ਾਇਦ ਤੁਹਾਨੂੰ ਇਹ ਗੱਲਾਂ ਸਮਝ ਦੇ ਵਿਚੋਂ ਆਉਣ ਤਾਂ ਇਸ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਇਤਿਹਾਸ ਦੇ ਨਾਲ ਜੁੜੀਆਂ ਸਿੱਖ ਇਤਿਹਾਸ ਦੇ ਨਾਲ ਜੁੜੀਏ ਕਿਸ ਤਰੀਕੇ ਨਾਲ ਸਾਡੀ ਹੋਂਦ ਨੂੰ

ਬਚਾਇਆ ਜਾ ਸਕਦਾ ਹੈ ਉਸ ਬਾਰੇ ਵੀ ਸੋਚ ਵਿਚਾਰ ਕਰਨੀ ਚਾਹੀਦੀ ਹੈ ਆਉਣ ਵਾਲੀਆਂ ਪੀੜ੍ਹੀਆਂ ਨੂੰ ਕਿਸ ਤਰੀਕੇ ਨਾਲ ਸਮਝਾਇਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਉਹ ਆਪਣਾ ਬਚਾਅ ਕਰ ਸਕਦੀਆਂ ਹਨ ਇਸ ਵੱਲ ਵੀ ਗੌਰ ਹੋਣੀ ਚਾਹੀਦੀ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *