ਆਮ ਜਨਤਾ ਵੱਲੋਂ ਸਿੱਧੂ ਮੂਸੇਵਾਲੇ ਉੱਪਰ ਜੋਡ਼ਿਆ ਗਿਆ ਗੀਤ ਦੇਖੋ ਵੀਡੀਓ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਦੋ ਹਜਾਰ ਬਾਈ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚਲਦਿਆਂ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਤੇ ਆਮ ਆਦਮੀ ਪਾਰਟੀ ਨੇ ਇੱਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸ ਵਿੱਚ ਉਨ੍ਹਾਂ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕੀਤੇ ਹਨ ਅਤੇ ਇਸਦੇ ਨਾਲ ਹੀ ਵੱਖ ਵੱਖ ਪਾਰਟੀਆਂ ਵੱਲੋਂ ਵੱਖ ਵੱਖ ਵਿਧਾਇਕ ਖਡ਼੍ਹੇ ਹੋਏ ਸਨ

ਜਿਸ ਦੇ ਚੱਲਦਿਆਂ ਕਾਂਗਰਸ ਪਾਰਟੀ ਵੱਲੋਂ ਵੱਡੇ ਕਲਾਕਾਰ ਸਿੱਧੂ ਮੂਸੇਵਾਲੇ ਨੂੰ ਖੜ੍ਹਾ ਕੀਤਾ ਗਿਆ ਸੀ ਜਿਸ ਵਿਚ ਉਨ੍ਹਾਂ ਦੀ ਕਰਾਰੀ ਹਾਰ ਹੋਈ ਇਸ ਹਾਰ ਹੋਣ ਤੋਂ ਬਾਅਦ ਕਈ ਲੋਕਾਂ ਦੁਆਰਾ ਉਸ ਨੂੰ ਭੰਡਿਆ ਗਿਆ ਜਿਸ ਦੇ ਚਲਦਿਆਂ ਇਕ ਵਿਅਕਤੀ ਵੱਲੋਂ ਸਿੱਧੂ ਮੁਸੇਵਾਲਾ ਭਰੇ ਗੀਤ ਹੀ ਜੋੜ ਦਿੱਤਾ ਜਿਸ ਨੂੰ ਉਸ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤਾ ਅਤੇ ਹੁਣ ਉਹ ਚਰਚਾ ਦਾ ਵਿਸ਼ਾ ਬਣਿਆ ਹੈ ਜਿਸ ਗੀਤ ਵਿੱਚ ਸਿੱਧੂ ਮੂਸੇਵਾਲੇ ਬਾਰੇ ਬਹੁਤ ਹੀ ਕੁਝ ਕਹਿ ਗਏ ਜਿਵੇਂ ਕਿ ਉਸ ਦੀ ਰੈਲੀ ਦਾ ਇਕੱਠ ਉਸ ਦੇ ਗੀਤ ਹੀ ਸੁਣਨ ਆਉਂਦਾ ਸੀ ਅਤੇ ਉਸ ਵੱਲੋਂ ਸਿੱਧੂ ਮੂਸੇਵਾਲੇ ਨੂੰ ਇਹ ਵੀ ਕਹਿ ਦਿੱਤਾ ਗਿਆ ਹੈ ਕਿ ਇਹ ਸਰਕਾਰ ਉਸ ਨੂੰ ਨਾਟ ਗਿਆਰਾਂ ਤੋਂ ਪੈਂਤੀ ਗਿਆਰਾਂ ਬਣਾਉਣਾ ਚਾਹੁੰਦੀ ਸੀ ਭਾਵ ਉਸ ਨੂੰ ਨੀਚੇ ਛੁੱਟਣਾ ਚਾਹੁੰਦੀ ਸੀ ਅਤੇ ਉਸ ਤਰ੍ਹਾਂ ਹੀ ਹੋਏ ਸਿੱਧੂ ਮੂਸੇਵਾਲੇ ਨੂੰ ਚੋਣਾਂ ਵਿੱਚ ਹਾਰ ਪ੍ਰਾਪਤ ਹੋਈ ਇਸ ਖ਼ਬਰ ਨੂੰ ਅੱਗੇ ਤੱਕ ਦੀ ਕਮੀ ਅਤੇ ਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.