ਸਿੰਘਾਂ ਵੱਲੋਂ ਕੇਸਗੜ੍ਹ ਸਾਹਿਬ ਨੌਜਵਾਨਾਂ ਦੀਆਂ ਲਾਹੀਆਂ ਗਈਆਂ ਟੋਪੀਆਂ ਅਤੇ ਦਿੱਤੀ ਦਲੀਲ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਪਣੇ ਸਮਾਜ ਵਿਚ ਵੱਖ ਵੱਖ ਧਰਮਾਂ ਦੇ ਅਨੁਸਾਰ ਵੱਖ ਵੱਖ ਰੀਤੀ ਰਿਵਾਜ ਹੁੰਦੇ ਹਨ ਜਿਸਦੇ ਚਲਦਿਆਂ ਜਿਸ ਦੇ ਚੱਲਦਿਆਂ ਪੰਜਾਬ ਚ ਸਿੱਖ ਧਰਮ ਵਿੱਚ ਸਿਰ ਦੇ ਕੇਸ ਰੱਖੇ ਹੁੰਦੇ ਹਨ ਅਤੇ ਪੱਗ ਬੰਨ੍ਹੀ ਜਾਂਦੀ ਹੈ ਜੋ ਕਿ ਸਾਡੇ ਗੁਰੂਆਂ ਨੇ ਸਾਨੂੰ ਦਾਤ ਬਖ਼ਸ਼ੀ ਹੈ

ਜਿੱਥੇ ਚਲਦਿਆਂ ਅੱਜਕਲ੍ਹ ਦੇ ਨਵੀਂ ਪੀੜ੍ਹੀ ਦੇ ਨੌਜਵਾਨ ਇਹ ਸਿੱਖੀ ਨੂੰ ਭੁੱਲ ਰਹੇ ਹਨ ਅਤੇ ਆਪਣੇ ਕੇਸ ਕਟਾ ਰਹੇ ਹਨ ਪੱਗਾਂ ਦੀ ਥਾਂ ਟੋਪੀਆਂ ਪਾ ਰਹੇ ਹਨ ਜਿਸ ਦੇ ਚੱਲਦਿਆਂ ਹੁਣ ਹੋਲੇ ਮਹੱਲੇ ਦੇ ਤਿਉਹਾਰ ਤੇ ਕੇਸਗਡ਼੍ਹ ਸਾਹਿਬ ਵਿਖੇ ਸਿੰਘਾਂ ਵੱਲੋਂ ਗੁਰੂ ਵੱਲੋਂ ਬਖਸ਼ੇ ਗਏ ਸ਼ਸਤਰਾਂ ਉਪਰ ਨੌਜਵਾਨਾਂ ਦੀਆਂ ਟੋਪੀਆਂ ਤੰਗੀਆਂ ਅਤੇ ਉਨ੍ਹਾਂ ਦੇ ਦਸਤਾਰ ਬੰਨ੍ਹੀ ਗਈ ਸਿੰਘਮ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਨੇ ਕਿਸੇ ਦੀ ਵੀ ਧੱਕੇ ਨਾਲ ਜਾਂ ਲੜਕੇ ਸਿਰ ਤੋਂ ਟੋਪੀ ਨਹੀਂ ਲਾਹੀ ਸਗੋਂ ਉਸ ਨੂੰ ਧਰਮ ਬਾਰੇ ਸਹੀ ਜਾਣਕਾਰੀ ਦਿੱਤੀ ਅਤੇ ਉਸ ਨੂੰ ਸਿੱਖ ਹੋਣ ਦਾ ਅਹਿਸਾਸ ਕਰਾਇਆ ਤਾਂ ਉਹ ਖ਼ੁਦ ਹੀ ਆਪਣੀ ਟੋਪੀ ਉਤਾਰ ਕੇ

ਇਸ ਸ਼ਸਤਰ ਭਾਵ ਬਰਸੇ ਉੱਪਰ ਟੰਗ ਰਹੇ ਹਨ ਅਤੇ ਦਸਤਾਰ ਬੰਨ੍ਹ ਰਹੇ ਹਨ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਇਕ ਸੰਗੀਤਕਾਰ ਦੱਸਿਆ ਗਿਆ ਹੈ ਕਿ ਜਿਸ ਤਰ੍ਹਾਂ ਮੱਸੇ ਰੰਘੜ ਦਾ ਸਿਰ ਕੱਟ ਕੇ ਨੇਜੇ ਤੇ ਟੰਗ ਦਿਓ ਉਸ ਤਰ੍ਹਾਂ ਹੀ ਹੁਣ ਜਿਹੜੀ ਮੱਸੇ ਰੰਘੜ ਦੀ ਔਲਾਦ ਆਈ ਹੈ ਉਸ ਦੀਆਂ ਟੋਪੀਆਂ ਲਾ ਕੇ ਅਸੀਂ ਇਨ੍ਹਾਂ ਉੱਪਰ ਟੰਗ ਰਹੇ ਹਾਂ ਅਤੇ ਉਨ੍ਹਾਂ ਦੁਆਰਾ ਦੱਸਿਆ ਗਿਆ ਹੈ ਕਿ ਜਿਸ ਵਿਅਕਤੀ ਦੇ ਕੇਸ ਨਹੀਂ ਹਨ ਉਹ ਜਾਂ ਪੱਗ ਨਹੀਂ ਮੰਨਦਾ ਉਹ ਕਿਸੇ ਵੀ ਪੱਖੋਂ ਸਿੱਖ ਨਹੀਂ ਹੈ ਜਿਸ ਦੇ ਚਲਦੇ ਉਨ੍ਹਾਂ ਸਿੰਘਾਂ ਵੱਲੋਂ ਸਾਰੇ ਲੋਕਾਂ ਨੂੰ ਸਿੱਖੀ ਦਾ ਅਹਿਸਾਸ ਕਰਾਇਆ ਗਿਆ

ਅਤੇ ਉਨ੍ਹਾਂ ਸੰਗਤ ਵਰਤ ਸਕੇ ਕਿ ਉਨ੍ਹਾਂ ਦਾ ਜੱਦੀ ਪਿੰਡ ਆਨੰਦਪੁਰ ਸਾਹਿਬ ਹੈ ਪਰ ਹੁਣ ਉਹ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਹੁਣ ਉਨ੍ਹਾਂ ਸਿੰਘਾਂ ਵੱਲੋਂ ਦਸਤਾਰ ਦੇ ਕੈਂਪ ਵੀ ਲਗਾਏ ਜਾਂਦੇ ਹਨ ਜਿੱਥੇ ਦਸਤਾਰ ਸਿਖਾਈ ਜਾਂਦੀ ਹੈ ਅਤੇ ਉਨ੍ਹਾਂ ਦੁਆਰਾ ਦੱਸੇ ਗਏ ਕਿ ਸਿੱਖੀ ਦੇ ਵਿਚ ਸਿੱਖਾਂ ਦੀ ਪਹਿਚਾਣ ਉਨ੍ਹਾਂ ਦੇ ਕੇਸ ਅਤੇ ਦਸਤਾਰ ਹਨ ਜਿਵੇਂ ਕਿ ਕਿਸੇ ਸਰਪੰਚ ਜਾਂ ਵਕੀਲ ਦੀ ਤਾਕਤ ਉਨ੍ਹਾਂ ਦੀ ਮੋਹਰ ਹੁੰਦੀ ਹੈ ਉਸ ਤਰ੍ਹਾਂ ਹੀ ਇਹ ਕੇਸ ਤੇ ਦਸਤਾਰ ਸਾਡੀ ਤਾਕਤ ਹਨ ਇਸ ਖ਼ਬਰ ਮੌਕੇ ਤੱਕ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੀਆਂ ਤੇ ਵੱਡੀਆਂ ਖ਼ਬਰਾਂ ਹੀ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *