ਹੋਲੇ ਮਹੱਲੇ ਉੱਪਰ ਹੋਈ ਚੋਰੀ ਗ਼ਰੀਬ ਦਾ ਚੁੱਕਿਆ ਮੋਟਰਸਾੲੀਕਲ ਅਤੇ ਕਰਨ ਲੱਗਿਆ ਆਤਮਹੱਤਿਆ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਆਪਣੇ ਸਮਾਜ ਵਿੱਚ ਕੁਝ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜਨਮ ਦੇ ਕੇ ਲੋਕ ਸ਼ਰਮਨਾਕ ਹੋ ਜਾਂਦੇ ਹਨ ਅਤੇ ਕਈ ਖ਼ਬਰ ਮਨੁੱਖ ਨੂੰ ਅੰਦਰੋਂ ਝੰਜੋੜ ਕੇ ਰੱਖ ਦਿੰਦੇ ਹਨ ਅਜਿਹੀ ਇਕ ਘਟਨਾ ਸਾਹਮਣੇ ਆਈ ਹੈ

ਕਿ ਆਨੰਦਪੁਰ ਸਾਹਿਬ ਹੋਲੇ ਮਹੱਲੇ ਉੱਪਰ ਇੱਕ ਗ਼ਰੀਬ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਜਿਸ ਤੋਂ ਬਾਅਦ ਆਨੰਦਪੁਰ ਸਾਹਿਬ ਤੋਂ ਕੁਝ ਕੁ ਕਿਲੋਮੀਟਰ ਦੂਰ ਘਨੌਲੀ ਕਸਬੇ ਦੇ ਕੋਲ ਲੱਗੇ ਲੰਗਰ ਤੇ ਵਿਚ ਉਹ ਮੋਟਰਸਾਈਕਲ ਮਿਲਦਾ ਹੈ ਅਤੇ ਉਸ ਨੇ ਮੌਜੂਦਾ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਚੋਰੀ ਕਰਨ ਵਾਲੇ ਇੱਥੇ ਇਹ ਮੋਟਰਸਾਈਕਲ ਸੁੱਟ ਕੇ ਚਲੇ ਗਏ ਉਥੋਂ ਇਕ ਔਰਤ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਦੋ ਕੁੜੀਆਂ ਦੱਸ ਕੇ ਗਈਆਂ ਸਨ ਕਿ ਇੱਥੇ ਲਾਗੇ ਇਕ ਮੋਟਰਸਾਇਕਲ ਡਿੱਗਿਆ ਹੈ ਅਤੇ ਉੱਥੇ ਹੀ ਦੋ ਵਿਅਕਤੀ ਡਿੱਗੇ ਹਨ ਜਿਨ੍ਹਾਂ ਦਾ ਨਸ਼ਾ ਕੀਤਾ ਹੋਇਆ ਹੈ

ਜਿਸ ਤੋਂ ਬਾਅਦ ਉਨ੍ਹਾਂ ਨੇ ਉਥੇ ਜਾ ਕੇ ਸਵੇਰੇ ਦੁਬਾਰਾ ਦੇਖੇ ਤਾਂ ਉਹ ਦੋਨੋਂ ਵਿਅਕਤੀ ਉਥੋਂ ਚਲੇ ਗਏ ਸਨ ਅਤੇ ਮੋਟਰਸਾਈਕਲ ਉੱਥੇ ਹੀ ਪਿਆ ਸੀ ਜਿਸ ਤੋਂ ਬਾਅਦ ਉਸ ਮੋਟਰਸਾਈਕਲ ਨੂੰ ਉਸ ਵਿਅਕਤੀ ਨੂੰ ਦਿੱਤਾ ਗਿਆ ਜੋ ਉਸ ਨੂੰ ਲੈ ਕੇ ਆਇਆ ਸੀ ਅਤੇ ਉਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਇਹ ਮੋਟਰਸਾਈਕਲ ਵੀ ਕਿਸੇ ਤੋਂ ਮੰਗ ਕੇ ਲੈ ਕੇ ਆਇਆ ਸੀ ਜਿਸ ਕਾਰਨ ਉਹ ਬਹੁਤ ਹੀ ਜ਼ਿਆਦਾ ਡਰ ਗਿਆ ਸੀ ਉਸ ਵਿਅਕਤੀ ਦਾ ਨਾਮ ਲਵਪ੍ਰੀਤ ਦੱਸਿਆ ਜਾ ਰਿਹਾ ਹੈ ਅਤੇ ਉਹ ਆਤਮਹੱਤਿਆ ਕਰਨ ਲੱਗਿਆ ਸੀ

ਪਰ ਉਸ ਤੋਂ ਪਹਿਲਾਂ ਹੀ ਉਸ ਨੂੰ ਮੋਟਰਸਾੲੀਕਲ ਬਰਾਮਦ ਹੋਣ ਦੀ ਖਬਰ ਮਿਲੀ ਤਾਂ ਉਸ ਨੂੰ ਕੁਝ ਹੌਸਲਾ ਮਿਲਿਆ ਜਿਸ ਤੋਂ ਬਾਅਦ ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿ ਉਹ ਇਕ ਮਜ਼ਦੂਰ ਸੀ ਜੋ ਦਿਹਾੜੀ ਕਰਦਾ ਸੀ ਅਤੇ ਉਹ ਭਾਵੁਕ ਹੋ ਕੇ ਰੋਣ ਲੱਗ ਗਿਆ ਅਤੇ ਇਸ ਦੁਆਰਾ ਦੱਸਿਆ ਗਿਆ ਕਿ ਜੇਕਰ ਇਹ ਮੋਟਰਸਾਈਕਲ ਨਾ ਮਿਲਦਾ ਤਾਂ ਉਸ ਕੋਲੋਂ ਇਹ ਮੋਟਰਸਾਈਕਲ ਦੀ ਰਕਮ ਨਹੀਂ ਦਿੱਤੀ ਜਾਣੀ ਸੀ ਜਿਸ ਕਾਰਨ ਉਹ ਆਤਮਹੱਤਿਆ ਕਰਨ ਲੱਗਿਆ ਸੀ ਇਸ ਖ਼ਬਰ ਨੂੰ ਕਿਤੇ ਕਦੇ ਰਾਜਨੀਤੀ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਾਬ ਰਾਹੀਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.