ਭਗਵੰਤ ਮਾਨ ਦੇ ਧੀ ਪੁੱਤ ਪਹਿਲੀ ਵਾਰੀ ਆਏ ਮੀਡੀਆ ਅੱਗੇ ਅਤੇ ਕਹੀਆਂ ਕੁਝ ਗੱਲਾਂ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਪੰਜਾਬ ਵਿੱਚ ਹੋਣ ਵਾਲੇ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ

ਉਨ੍ਹਾਂ ਨੇ ਇੱਕ ਸੌ ਸਤਾਰਾਂ ਸੀਟਾਂ ਚੋਂ ਬੱਨਵੇ ਸੀਟਾਂ ਹਾਸਲ ਕਰਕੇ ਇਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਧੀ ਪੁੱਤ ਸਹੁੰ ਚੁੱਕ ਸਮਾਗਮ ਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਪਿਛਲੇ ਦਿਨੀਂ ਪੰਜਾਬ ਰਾਜ ਭਵਨ ਚ ਕੈਬਨਿਟ ਮੰਤਰੀਆਂ ਨੂੰ ਭਗਵੰਤ ਮਾਨ ਦੇ ਧੀ ਪੁੱਤ ਰਾਜ ਭਵਨ ਪਹੁੰਚੇ ਤਸਵੀਰਾਂ ਸਾਹਮਣੇ ਆਈਆਂ ਨੇ ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਪੁੱਤਰ ਦਿਲਸ਼ਾਨ ਅਤੇ ਧੀ ਸੀਰਤ ਕੌਰ ਕੁਰਾਲੀ ਵੱਲੋਂ ਹੱਥ ਜੋੜ ਕੇ ਸਾਰਿਆਂ ਨੂੰ ਸਤਿ ਸ੍ਰੀ ਅਕਾਲ ਬੁਲਾਈ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਧੀ ਪੁੱਤ ਅਮਰੀਕਾ ਦੇ ਵਿਚ ਬਹੁਤ ਲੰਮੇ ਸਮੇਂ ਤੋਂ ਰਹਿ ਰਹੇ ਸਨ ਤੇ ਆਪਣੀ ਉੱਥੇ ਪੜ੍ਹਾਈ ਕਰ ਰਹੇ ਹਨ

ਸਾਫ ਦੇਖਿਆ ਕਿ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਤਾਂ ਭਗਵੰਤ ਮਾਨ ਦੀ ਧੀ ਪੁੱਤਰ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚ ਦੇ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣ ਲਈ ਪੰਜਾਬ ਪਹੁੰਚੀ ਅਤੇ ਅੱਜ ਵੀ ਰਾਜ ਭਵਨ ਵਿੱਚ ਪਹੁੰਚੇ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਭਗਵੰਤ ਮਾਨ ਜਾਨੇ ਕੀ ਉਨ੍ਹਾਂ ਦੇ ਪਿਤਾ ਉੱਪਰ ਪੂਰਾ ਭਰੋਸਾ ਹੈ ਕਿ ਉਹ ਪੰਜਾਬ ਨੂੰ ਫਿਰ ਤੋਂ ਦੁਆਰਾ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣਗੇ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਇਸ ਖ਼ਬਰ ਤੋਂ ਅੱਗੇ ਤੱਕ ਦੇਖਣੀ ਤੇ ਜਿਹੀਆਂ ਕੁਝ ਹੋਰ ਨਵੀਂਆਂ ਅਤੇ ਵੱਡੀਆਂ ਖ਼ਬਰਾਂ ਲਈ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.