ਹਸਪਤਾਲਾਂ ਦਾ ਕੀਤਾ ਬੁਰਾ ਹਾਲ ਹੁਣ ਆਮ ਆਦਮੀ ਪਾਰਟੀ ਦੁਆਰਾ ਮੁੜ ਬਣਾਵੇਗੀ ਇਨ੍ਹਾਂ ਨੂੰ ਵਧੀਆ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸਾਰਿਆਂ ਜ਼ਿਲ੍ਹਿਆਂ ਦੇ ਵਿੱਚ ਸਰਕਾਰੀ ਹਸਪਤਾਲ ਸਰਕਾਰ ਵੱਲੋਂ ਚਲਾਏ ਜਾਂਦੇ ਹਨ ਜਿਸ ਦੇ ਚੱਲਦੇ ਇਕ ਖਬਰ ਸਾਹਮਣੇ ਆਈ ਹੈ ਜੋ ਪੀ ਫ਼ਿਰੋਜ਼ਪੁਰ ਤੋਂ ਦੱਸੀ ਜਾ ਰਹੀ ਹੈ ਇੱਥੋਂ ਦੇ ਸਿਵਲ ਹਸਪਤਾਲ ਨੂੰ ਦੇਖ ਕੇ ਲੋਕ ਬਹੁਤ ਦੁਖੀ ਹਨ

ਕਿਉਂਕਿ ਉਸ ਹਸਪਤਾਲ ਦੇ ਹਾਲਾਤ ਬਹੁਤ ਹੀ ਬੁਰੇ ਹਨ ਲੋਕਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਜੇਕਰ ਅਸੀਂ ਇੱਥੇ ਆਉਂਦੇ ਹਾਂ ਤਾਂ ਦਵਾਈ ਲੈਣ ਦੀ ਬਜਾਏ ਸਗੋਂ ਅਸੀਂ ਇੱਥੋਂ ਆਪਣੇ ਆਪ ਨੂੰ ਬੀਮਾਰੀਆਂ ਲਵਾ ਕੇ ਚਲੇ ਜਾਂਦੇ ਹਾਂ ਤੁਸੀਂ ਵੀਡੀਓ ਵਿਚ ਵੀ ਦੇਖ ਸਕਦੇ ਹੋ ਕਿ ਹਸਪਤਾਲ ਵਿਚ ਇੰਨਾ ਜ਼ਿਆਦਾ ਗੰਦਾ ਪਾਣੀ ਖਡ਼੍ਹਾ ਹੈ ਜਿਸ ਵਿਚ ਬਹੁਤੀ ਜ਼ਿਆਦਾ ਬਦਬੂ ਆ ਰਹੀ ਅਤੇ ਮੱਛਰ ਹੋ ਰਹੇ ਹਨ ਜਿਸ ਤੋਂ ਵੱਖ ਵੱਖ ਤਰ੍ਹਾਂ ਦੀਆਂ ਮਲੇਰੀਆ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੀਤ ਜਿੱਥੇ ਦੇਖਿਆ ਜਾ ਸਕਦਾ ਹੈ

ਕਿ ਹਸਪਤਾਲ ਦੇ ਅੰਦਰ ਬਣੇ ਵਾਰਡਾਂ ਵਿਚ ਕੁੱਤੇ ਫਿਰ ਰਹੇ ਹਨ ਜਿਨ੍ਹਾਂ ਦੀ ਕੋਈ ਰੋਕਥਾਮ ਨਹੀਂ ਕੀਤੀ ਜਾ ਰਹੀ ਅਤੇ ਲੋਕਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਜਾ ਰਹੀ ਅਤੇ ਲੋਕਾਂ ਵੱਲੋਂ ਦੱਸਿਆ ਗਿਆ ਹੈ ਕਿ ਡਾਕਟਰ ਆਪਣੇ ਸਮੇਂ ਸਿਰ ਡਿਊਟੀ ਤੇ ਨਹੀਂ ਆਉਂਦੇ ਜਿਸ ਕਾਰਨ ਲੋਕਾਂ ਨੂੰ ਬਹੁਤ ਪਰੇਸ਼ਾਨੀ ਹੁੰਦੀ ਹੈ ਜਿਸ ਉੱਪਰ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ ਇਸ ਦੇ ਚੱਲਦਿਆਂ ਹੁਣ ਉਨ੍ਹਾਂ ਲੋਕਾਂ ਵੱਲੋਂ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਉਪਰ ਪੂਰਾ ਭਰੋਸਾ ਹੈ

ਕੀ ਜੇਕਰ ਇਸ ਹਸਪਤਾਲ ਨੂੰ ਠੀਕ ਕਰਵਾਇਆ ਜਾ ਸਕਦਾ ਹੈ ਤਾਂ ਸਿਰਫ਼ ਮੁੱਖਮੰਤਰੀ ਭਗਵੰਤ ਮਾਨ ਹੀ ਕਰ ਸਕਦੇ ਹਨ ਜਿਨ੍ਹਾਂ ਨੂੰ ਲੋਕਾਂ ਨੇ ਬਿਨਾਂ ਰਿਸ਼ਵਤ ਤੋਂ ਵੋਟਾਂ ਪਈਆਂ ਹਨ ਕਿਉਂਕਿ ਉਹ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰਦੇ ਹਨ ਜਿਸ ਦੇ ਚਲਦਿਆਂ ਉਹ ਇਸ ਹਸਪਤਾਲ ਦੀ ਵੀ ਦਸ਼ਾ ਵਿਚ ਸੁਧਾਰ ਲਿਆਉਣਗੇ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.