ਉਨੀ ਮਾਰਚ ਅੱਜ ਦੀਆਂ ਮੁੱਖ ਖ਼ਬਰਾਂ ਦਾ ਵੇਰਵਾ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਤੁਹਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਜਿਸਦੇ ਚਲਦਿਆਂ ਉਸ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰ ਕੇ ਵਿਰੋਧੀ ਪਾਰਟੀ ਨੂੰ ਵੱਡੀ

ਹੀ ਫ਼ਾਸਲੇ ਨਾਲ ਹਰਾਇਆ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਨਵੇਂ ਬਣੇ ਹਨ ਭਗਵੰਤ ਸਿੰਘ ਮਾਨ ਇਸ ਵੇਲੇ ਦੀ ਵੱਡੀ ਖਬਰ ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਵਿੱਚ ਨਵੀਂ ਬਣੀ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਸ਼ੁਰੂ ਹੋ ਚੁੱਕੀ ਹੈ ਇਹ ਬੈਠਕ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ ਇਸ ਦੌਰਾਨ ਪੰਜਾਬ ਲਈ ਵੱਡੇ ਫ਼ੈਸਲੇ ਲਏ ਜਾ ਸਕਦੇ ਨੇ ਇਹ ਵੀ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਨੇ ਕਿ ਇਸ ਬੈਠਕ ਦੌਰਾਨ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਤੇ ਵੀ ਵਿਚਾਰ ਚਰਚਾ ਲਗਾਤਾਰ ਕੀਤੀ ਜਾ ਸਕਦੀ ਹੈ ਦੱਸਣਯੋਗ ਹੈ ਕਿ ਇਸ ਬੈਠਕ ਤੋਂ ਪਹਿਲਾਂ ਚ ਨਵੇਂ ਬਣੇ ਮੰਤਰੀਆਂ ਵੱਲੋਂ ਸਹੁੰ ਚੁੱਕੀ ਗਈ ਸੀ

ਇਹ ਵੀ ਦੱਸਦੀ ਕਿ ਬੈਠਕ ਦਾ ਸਮਝ ਪਹਿਲਾਂ ਸ਼ਨੀਵਾਰ ਨੂੰ ਸਾਢੇ ਬਾਰਾਂ ਵਜੇ ਤੈਅ ਕੀਤਾ ਗਿਆ ਸੀ ਪਰ ਬਾਅਦ ਵਿਚ ਇਸ ਨੂੰ ਬਦਲ ਕੇ ਸ਼ਨੀਵਾਰ ਦੁਪਹਿਰ ਦੋ ਵਜੇ ਦਾ ਕਰ ਦਿੱਤਾ ਗਿਆ ਹੈ ਸੂਏ ਸੀ ਜਿਸ ਵੇਲੇ ਦੀ ਵੱਡੀ ਖ਼ਬਰ ਸੋ ਦੋਸਤੋ ਦੇਖਦਿਆਂ ਜੋ ਵੀ ਉਹ ਫ਼ੈਸਲੇ ਲੈਣੇ ਆਪਣੀ ਪਹਿਲੀ ਮੀਟਿੰਗ ਵਿੱਚ ਕੈਬਨਿਟ ਮੀਟਿੰਗ ਵਿੱਚ ਅਕਲ ਨਾਲ ਦਿਨਾਂ ਤੁਹਾਨੂੰ ਇਸੇ ਚੈਨਲ ਤੇ ਤੁਹਾਡੇ ਨਾਲ ਸਾਂਝੀ ਕਰ ਦਵਾਂਗੇ ਸ਼ੇਅਰ ਕਰ ਦੇਵਾਂਗੇ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੇ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.