ਭਗਵੰਤ ਮਾਨ ਦੇ ਧੀ ਪੁੱਤ ਵੱਲੋਂ ਮੀਡੀਆ ਨਾਲ ਕੀਤੀ ਗਈ ਪਹਿਲੀ ਵਾਰ ਗੱਲਬਾਤ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵੇਚਣ ਨਵੀਂ ਪਾਰਟੀ ਆਈ ਹੈ ਜਿਹਦੇ ਵਿੱਚ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਹਨ ਜਿਨ੍ਹਾਂ ਨੇ ਇੱਕ ਵੱਡੀ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ

ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋ ਬਾਅਦ ਭਗਵੰਤ ਮਾਨ ਵੱਲੋਂ ਵੱਖ ਵੱਖ ਨਵੇਂ ਨਿਯਮ ਲਾਗੂ ਕੀਤੇ ਗਏ ਹਨ ਉਨ੍ਹਾਂ ਵੱਲੋਂ ਇਸ ਵਾਰ ਸਹੁੰ ਚੁੱਕ ਸਮਾਗਮਾਂ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕੀਤਾ ਗਿਆ ਜਿਥੇ ਬਹੁਤ ਹੀ ਜ਼ਿਆਦਾ ਵਿਸ਼ਾਲ ਇਕੱਠ ਸੀ ਉੱਥੇ ਹੀ ਭਗਵੰਤ ਮਾਨ ਦਾ ਪਰਿਵਾਰ ਜੋ ਕਿ ਅਮਰੀਕਾ ਵਿੱਚ ਰਹਿ ਰਿਹਾ ਸੀ ਉਹ ਪਹਿਲੀ ਵਾਰ ਪੰਜਾਬ ਵਾਪਸ ਆਏ ਅਤੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਇਆ ਜਿਸ ਤੋਂ ਬਾਅਦ ਹੋਣਾ ਉਨ੍ਹਾਂ ਰਾਜ ਭਵਨ ਵਿੱਚ ਭਗਵੰਤ ਮਾਨ ਦੇ ਧੀ ਪੁੱਤ ਪਹੁੰਚੀ ਜਿਥੇ ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਵਾਈ ਗਈ ਅਤੇ ਉਥੇ ਉਨ੍ਹਾਂ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ

ਅਤੇ ਮੀਡੀਆ ਨੂੰ ਦੱਸਿਆ ਗਿਆ ਹੈ ਕਿ ਉਨ੍ਹਾਂ ਨੂੰ ਆਪਣੇ ਪਿਤਾ ਜਾਨਕੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਪੂਰਾ ਭਰੋਸਾ ਹੈ ਅਤੇ ਉਹ ਲੋਕਾਂ ਦੇ ਸਾਰੇ ਕੰਮ ਕਰਨਗੇ ਅਤੇ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਉੱਤਰਨਗੇ ਜਿੱਥੇ ਚੱਲ ਰਹੇ ਦੱਸੇ ਜਾ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬੱਚੇ ਅਮਰੀਕਾ ਵਿੱਚ ਕੋਈ ਲੰਮੇ ਸਮੇਂ ਤੋਂ ਰਹਿ ਰਹੇ ਸਨ ਤੇ ਉਹ ਉੱਥੇ ਆਪਣੀ ਪੜ੍ਹਾਈ ਪੂਰੀ ਕਰ ਰਹੇ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਵਿਚ ਆਉਣ ਤੇ ਪੰਜਾਬ ਆਉਣ ਦਾ ਇਕ ਮੌਕਾ ਮਿਲਿਆ ਅਤੇ ਆਪਣੇ ਪਿਤਾ ਨੂੰ ਵਧਾਈਆਂ ਦਿੱਤੀਆਂ ਗਈਆਂ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖਾਵੇ ਜਾਣਕਾਰੀ ਪ੍ਰਾਪਤ ਕਰਨ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.