ਭਗਵੰਤ ਮਾਨ ਵੱਲੋਂ ਕੀਤੇ ਗਏ ਵੱਡੇ ਐਲਾਨ ਕਿਹਾ ਗਿਆ ਕੋਈ ਨਹੀਂ ਰਹੇਗਾ ਬੇਰੁਜ਼ਗਾਰ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਵਿੱਚ ਸਰਕਾਰਾਂ ਬਦਲਣ ਦੇ ਨਾਲ ਹੀ ਨਵੀਂ ਸਰਕਾਰ ਆਮ ਆਦਮੀ ਪਾਰਟੀ ਆਈ ਹੈ ਜਿਸ ਦੇ ਚਲਦਿਆਂ ਉਨ੍ਹਾਂ ਨੇ ਇਕ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ ਤੇ ਲੋਕਾਂ ਨੇ ਉਨ੍ਹਾਂ ਉੱਪਰ ਭਰੋਸਾ ਕਰ ਕੇ ਵੋਟ ਪਾਈ ਹੈ ਕਿਉਂਕਿ ਲੋਕਾਂ ਵੱਲੋਂ ਕਿਹਾ ਗਿਆ ਹੈ

ਕਿ ਇਹ ਸਰਕਾਰ ਲੋਕਾਂ ਦੇ ਵਾਅਦਿਆਂ ਉੱਪਰ ਖਰੀ ਉਤਰਦੀ ਹੈ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਬਣੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ ਵਿੱਚ ਪਹਿਲੀ ਕੈਬਨਿਟ ਮੰਤਰੀ ਮੀਟਿੰਗ ਵਿਚ ਸਭ ਤੋਂ ਪਹਿਲਾਂ ਵੀ ਰੁਜ਼ਗਾਰੀ ਪਰ ਗੱਲਬਾਤ ਕੀਤੀ ਜਾਵੇਗੀ ਪਤੀ ਲੋਕਾਂ ਨੂੰ ਰੁਜ਼ਗਾਰ ਦਿੱਤੀ ਜਾਵੇਗੀ ਕਿਉਂਕਿ ਉਨ੍ਹਾਂ ਵੱਲੋਂ ਦੱਸੇ ਗਏ ਹੈ ਕਿ ਪੰਜਾਬ ਦੇ ਵਿੱਚ ਬਹੁਤੀ ਜ਼ਿਆਦਾ ਭ੍ਰਿਸ਼ਟਾਚਾਰ ਹੋਣ ਕਾਰਨ ਬੇਰੁਜ਼ਗਾਰੀ ਵਧ ਰਹੀ ਹੈ ਜਿਸ ਦੇ ਚੱਲਦਿਆਂ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਅਤੇ ਤੁਸੀਂ ਇਸ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਕੇ ਅਤੇ ਬੇਰੁਜ਼ਗਾਰੀ ਨੂੰ ਖ਼ਤਮ ਕਰਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਵਿਚ ਨਸ਼ੇ ਦੇ ਵਪਾਰ ਅੰਕਾਂ ਨੂੰ ਖ਼ਤਮ ਕੀਤਾ ਜਾਵੇਗਾ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿਚ ਛੋਟੇ ਛੋਟੇ ਬੱਚਿਆਂ ਤੋਂ ਲੈ ਕੇ ਬੇਵਕਤ ਤਕ ਮੈਡੀਕਲ ਨਸ਼ੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ ਚੀਜ਼ਾਂ ਨੂੰ ਦੂਰ ਕਰਨ ਤੋਂ ਬਾਅਦ ਪੰਜਾਬ ਦੇ ਵਿੱਚ ਖੇਡਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ

ਅਤੇ ਉਨ੍ਹਾਂ ਵੱਲੋਂ ਵੋਟਾਂ ਤੋਂ ਪਹਿਲਾਂ ਇੱਕ ਵਾਅਦਾ ਕੀਤੇ ਗਏ ਸੀ ਕਿ ਪੰਜਾਬ ਵਿੱਚ ਜਲੰਧਰ ਸ਼ਹਿਰ ਦੇ ਵਿੱਚ ਸਪੋਰਟਸ ਯੂਨੀਵਰਸਿਟੀ ਖੋਲ੍ਹੀ ਜਾਵੇਗੀ ਅਤੇ ਉਹ ਉਸ ਦਾ ਕੀਤਾ ਵਾਅਦਾ ਵੀ ਪੂਰਾ ਕਰਨਗੇ ਜਿਸ ਤੋਂ ਬਾਅਦ ਪੰਜਾਬ ਮੁੜ ਖ਼ੁਸ਼ਹਾਲ ਹੋ ਜਾਵੇਗਾ ਇਸ ਖ਼ਬਰ ਨੂੰ ਉੱਘੇ ਤੱਕ ਦੇਖਣ ਲਈ ਅਜਿਹੀਆਂ ਕੁਝ ਹੋਰ ਨਵੀਆਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *