ਸੰਦੀਪ ਨੰਗਲ ਅੰਬੀਆ ਦੇ ਕਤਲ ਦੇ ਵਿਚ ਫੜੇ ਕਾਤਿਲ ਪੁਲਿਸ ਨੇ ਚੱਕੇ ਤਿੱਨ ਦੋਸ਼ੀ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ਾ ਨਮਿਤ ਨਵੇ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਵਿੱਚ ਪੰਜਾਬੀ ਭਾਨ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਇਹ ਸਾਰੀ ਘਟਨਾ

ਨਕੋਦਰ ਸ਼ਹਿਰ ਦੇ ਲਾਗੇ ਲਗਦੇ ਪਿੰਡ ਮੱਲੀਆਂ ਵਿੱਚ ਕਬੱਡੀ ਕੱਪ ਉਪਰ ਵਾਪਰੀ ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਦੇ ਦੌਰਾਨ ਸੰਦੀਪ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਉਹ ਕਾਤਿਲ ਭੱਜ ਗਏ ਵਹੁਟੀ ਨੂੰ ਚਾਹੁਣ ਵਾਲੇ ਅਤੇ ਖੇਡ ਜਗਤ ਦੇ ਵਿਚ ਇਕ ਮਾਤਮ ਦਾ ਮਾਹੌਲ ਛਾਇਆ ਹੋਇਆ ਉੱਥੇ ਹੀ ਅੰਬੀਆਂ ਦੀ ਜੋ ਕਤਲ ਕੀਤਾ ਗਿਆ ਉਸ ਦੇ ਪਿੱਛੇ ਦੀ ਅਸਲ ਸੱਚਾਈ ਅਤੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੇ ਲਈ ਵੀ ਇੱਕ ਮੁਹਿੰਮ ਵਿੱਢੀ ਗਈ ਹੈ ਪਰ ਅੱਜ ਉੱਥੇ ਹੀ ਸੰਦੀਪ ਸਿੰਘ ਅੰਬੀਆਂ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਨੰਗਲ ਅੰਬੀਆਂ ਵਿਖੇ ਕੀਤਾ ਜਾਵੇਗਾ ਜਿੱਥੇ ਕਿ ਕੁਝ ਸਮੇਂ ਦੇ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਅੰਤਿਮ ਦਰਸ਼ਨਾਂ ਲਈ ਵੀ ਰੱਖੀ ਜਾਵੇਗੀ

ਉਥੇ ਹੀ ਇਸ ਮਾਮਲੇ ਵਿੱਚ ਕੁਝ ਅਹਿਮ ਖੁਲਾਸੇ ਵੀ ਹੋਏ ਨੇ ਜਿੱਤੇ ਕੇ ਕਾਤਲਾਂ ਦੀ ਦੱਸੀ ਇੱਕ ਸਵਿਫਟ ਕਾਰ ਦੀ ਫੋਟੋ ਵੀ ਸਾਹਮਣੇ ਹੀ ਅਤੇ ਨਾਲ ਹੀ ਉਸ ਘਰ ਦੀ ਡਿਟੇਲ ਵੀ ਸਾਹਮਣੇ ਆਈ ਹੈ ਸੋ ਤੁਸੀਂ ਇਕੱਲੇ ਚੌਕ ਇਸ ਸਾਰੇ ਮਾਮਲੇ ਤੇ ਕੁਮੈਂਟ ਜ਼ਰੂਰ ਕਰਨ ਜਿਵੇਂ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਸ ਉੱਪਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਕਾਰ ਦੀ ਫੋਟੋ ਕਿਥੋਂ ਆਈ ਹੈ ਅਤੇ ਇਹ ਕਾਰ ਕਿੱਥੇ ਗਈ ਹੈ ਜਿਸ ਦੇ ਚਲਦਿਆਂ ਉਨ੍ਹਾਂ ਕਾਤਲਾਂ ਨੂੰ ਫੜਿਆ ਜਾ ਸਕੇ ਇਸ ਖ਼ਬਰ ਨੂੰ ਅੱਗੇ ਤੱਕ ਦੇਖਣ ਲਈ ਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਜਾਣਕਾਰੀ ਪ੍ਰਾਪਤ ਕਰਨੀ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.