ਹਾਰਨ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਬਾਰੇ ਆਈ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਇੱਕ ਵੱਡੀ ਜਿੱਤ ਹੋਈ ਅਤੇ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਅਤੇ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਕਰਾਰੀ ਹਾਰ ਮਿਲੀ ਹੈ।ਇੱਕ ਸੌ ਸਤਾਰਾਂ ਸੀਟਾਂ ਦੇ ਵਿੱਚੋਂ ਸਿਰਫ ਤਿੰਨ ਸੀਟਾਂ ਉਨ੍ਹਾਂ ਦੇ ਹਿੱਸੇ ਆਈਆਂ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ ਹਨ।ਜਿਸ ਦਾ ਕਾਰਨ ਇਹ ਹੈ ਕਿ ਪੰਜਾਬ ਦੇ ਵਿੱਚ ਬੇਅਦਬੀ ਦੇ ਮਾਮਲੇ ਲਗਾਤਾਰ ਵਧਦੇ ਰਹੇ।ਪਰ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕੋਈ ਵੀ ਅਹਿਮ ਕਦਮ ਨਹੀਂ ਚੁੱਕਿਆ ਗਿਆ ਕਿ ਇਨ੍ਹਾਂ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ

ਜਾਂ ਫਿਰ ਇਨ੍ਹਾਂ ਨੂੰ ਖ਼ਤਮ ਕੀਤਾ ਜਾ ਸਕੇ।ਇਸ ਦੇ ਨਾਲ ਹੀ ਜਿਹਡ਼ੇ ਲੋਕਾਂ ਨੇ ਇਸੇ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ ਉਨ੍ਹਾਂ ਨੂੰ ਸਜ਼ਾ ਦਿਵਾਈ ਜਾ ਸਕੇ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਨਸ਼ਿਆਂ ਦੇ ਮਾਮਲੇ ਲਗਾਤਾਰ ਵਧਦੇ ਰਹੇ ਬਿਕਰਮ ਸਿੰਘ ਮਜੀਠੀਆ ਦਾ ਨਾਂ ਵੀ ਡਰੱਗਜ਼ ਮਾਮਲੇ ਦੇ ਵਿੱਚ ਬੋਲਦਾ ਰਿਹਾ।ਪਰ ਕਿਸੇ ਪ੍ਰਕਾਰ ਦੀ ਕੋਈ ਕਾਰਵਾਈ ਨਹੀਂ ਹੋਈ ਅਤੇ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਬਹੁਤ ਹੀ ਜ਼ਿਆਦਾ ਮਾੜੇ ਹੋ ਚੁੱਕੇ ਹਨ ਪੰਜਾਬ ਦੀ ਨੌਜਵਾਨੀ ਖ਼ਰਾਬ ਹੋ ਰਹੀ ਹੈ।ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਹੋਈ ਤਾਂ ਉਸ ਤੋਂ ਬਾਅਦ ਹੁਣ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਖਬਰ

ਸਾਹਮਣੇ ਆ ਰਹੀ ਹੈ ਉਨ੍ਹਾਂ ਦੇ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਕਈ ਵਾਰ ਲੋਕ ਝੂਠੇ ਪ੍ਰਚਾਰ ਦੇ ਵਿੱਚ ਫਸ ਜਾਂਦੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ ਹੈ ਉਨ੍ਹਾਂ ਨੂੰ ਲੋਕਾਂ ਦੇ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਕਰਨ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਜ਼ਰੂਰਤ ਹੈ ਅਤੇ ਲੋਕ ਉਨ੍ਹਾਂ ਦਾ ਸਾਥ ਜ਼ਰੂਰ ਦੇਣਗੇ।ਸੋ ਹੁਣ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਬੇੜਾ ਗਰਕ ਕਰ ਦਿੱਤਾ ਲੋਕਾਂ ਨੇ ਉਨ੍ਹਾਂ ਦਾ ਸਾਥ ਨਹੀਂ ਛੱਡਿਆ ਬਲਕਿ ਉਨ੍ਹਾਂ ਨੇ ਲੋਕਾਂ ਦਾ ਸਾਥ ਛੱਡ ਦਿੱਤਾ ਅਤੇ ਸਰਕਾਰੀ ਬੰਦੇ ਬਣ ਗਏ।ਜੇਕਰ ਪੰਜਾਬ ਅਤੇ ਪੰਜਾਬੀਅਤ ਦੇ ਲਈ ਕੰਮ ਕਰਦੇ ਤਾਂ ਅੱਜ ਦੇ ਸਮੇਂ ਵਿੱਚ ਉਨ੍ਹਾਂ ਦੇ ਹਾਲਾਤ ਇਹੋ ਜਿਹੇ ਨਹੀਂ ਹੋਣੇ ਸੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.