ਸਵਾਰੀਆਂ ਨਾਲ ਭਰਿਆ ਹੋਇਆ ਹਵਾਈ ਜਹਾਜ਼ ਹੋਇਆ ਕ੍ਰੈਸ਼,ਮੰਦਭਾਗੀ ਖ਼ਬਰ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਹੁਣ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਚੀਨ ਵਿਚ ਹਵਾਈ ਜਹਾਜ਼ ਕ੍ਰੈਸ਼ ਹੋ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਹਵਾਈ ਜਹਾਜ਼ ਦੇ ਵਿਚ ਇੱਕ ਸੌ ਤੇਤੀ ਲੋਕ ਸਵਾਰ ਸੀ ਅਤੇ ਇਹ ਜਹਾਜ਼ ਆਪਣੀ ਮੰਜ਼ਿਲ ਤਕ ਪਹੁੰਚਣ ਹੀ ਵਾਲਾ ਸੀ ਕਿ ਉਸ ਤੋਂ ਪਹਿਲਾਂ ਹੀ ਇਹ ਕ੍ਰੈਸ਼ ਹੋ ਗਿਆ ਪਹਾੜਾਂ ਦੇ ਵਿੱਚ ਡਿੱਗ ਗਿਆ ਅਤੇ ਡਿੱਗਣ ਸਾਰ ਹੀ ਇਸ ਨੂੰ ਅੱਗ ਲੱਗ ਗਈ ਅਤੇ ਇਸ ਘਟਨਾ ਤੋਂ ਬਾਅਦ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਜਿਸ ਤੋਂ ਬਾਅਦ ਇੱਥੇ ਰੈਸਕਿਊ ਟੀਮਾਂ ਦੇ ਵੱਲੋਂ ਰੈਸਕਿਊ ਕੀਤਾ ਜਾ ਰਿਹਾ ਹੈ ਅਤੇ ਘਟਨਾ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਕਿ ਆਖਰ ਕਿਸ ਵਜ੍ਹਾ ਕਾਰਨ ਇਹ ਸਭ ਕੁਝ ਹੋਇਆ ਹੈ ਤਾਂ

ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਗਲਤੀਆਂ ਦੁਬਾਰਾ ਨਾ ਹੋਣ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਗਹਿਲੀਆਂ ਵੀ ਵਰਤੀਆਂ ਜਾਂਦੀਆਂ ਹਨ ਜਾਂ ਫਿਰ ਵਾਹਨ ਦੇ ਵਿੱਚ ਕਿਸੇ ਨਾ ਕਿਸੇ ਪ੍ਰਕਾਰ ਦੀ ਖ਼ਰਾਬੀ ਆ ਜਾਂਦੀ ਹੈ ਜਿਸ ਕਾਰਨ ਇਸ ਪ੍ਰਕਾਰ ਦੀਆਂ ਦਿੱਕਤਾਂ ਸਾਹਮਣੇ ਆਉਂਦੀਆਂ ਹਨ ਅਤੇ ਲੋਕਾਂ ਦੇ ਵਿੱਚ ਦਹਿਸ਼ਤ ਵੀ ਪੈਦਾ ਹੋ ਜਾਂਦੀ ਹੈ ਦੌਰਾ ਦਾ ਭਾਰੀ ਨੁਕਸਾਨ ਹੋ ਜਾਂਦਾ ਹੈ ਸੋ ਇਸ ਘਟਨਾ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਫੈਲੀ ਹੋਈ ਹੈ ਲੋਕ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਜਾਣਨਾ ਚਾਹੁੰਦੇ ਹਨ ਕਿ ਉਹ ਠੀਕ ਹਨ ਜਾਂ ਨਹੀਂ ਪਰ ਇਹ ਹਾਦਸਾ ਕਾਫ਼ੀ ਜ਼ਿਆਦਾ ਭਿਆਨਕ ਸੀ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਅੱਡੇ ਵਿੱਚ ਜੋ ਲੋਕ ਸਵਾਰ ਸੀ ਉਨ੍ਹਾਂ ਦੀ ਜਾਨ ਬਹੁਤ ਹੀ ਜ਼ਿਆਦਾ ਮੁਸ਼ਕਿਲ ਦੇ ਨਾਲ ਬਚੀ ਹੋਵੇਗੀ ਜਾਂ ਫਿਰ ਉਹ ਜਾਨ ਗਵਾ ਬੈਠੇ

ਸੋ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਵੇਖਣ ਤੋਂ ਬਾਅਦ ਅਕਸਰ ਹੀ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਅਤੇ ਹੁਣ ਇਸ ਘਟਨਾ ਤੋਂ ਬਾਅਦ ਵੀ ਚਾਰੇ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਇਨ੍ਹਾਂ ਘਟਨਾਵਾਂ ਤੋਂ ਬਾਅਦ ਪ੍ਰਸ਼ਾਸਨ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਰ ਵਾਰ ਨਾ ਵਾਪਰਨ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਉਚਿਤ ਕਦਮ ਚੁੱਕੇ ਜਾਣੇ ਚਾਹੀਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.