ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਆਈ ਤਾਜ਼ਾ ਵੱਡੀ ਖ਼ਬਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਅੱਜ ਦੇ ਸਮੇਂ ਵਿੱਚ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ ਜਿਸ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸਦੇ ਚੱਲਦੇ ਹੀ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਦੀ ਗੱਲ ਕੀਤੀ ਜਾਵੇ ਤਾਂ ਕਾਫੀ ਲੰਬੇ ਸਮੇਂ ਤੋਂ ਇਨ੍ਹਾਂ ਦੀਆਂ ਕੀਮਤਾਂ ਦੇ ਵਿੱਚ ਵਾਧਾ ਹੋ ਰਿਹਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਕਿ ਸਰਕਾਰਾਂ ਦੇ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਕੀਮਤਾਂ ਸਥਿਰ ਹੋ ਚੁੱਕੀਆਂ ਹਨ

ਭਾਵ ਵੱਧ ਨਹੀਂ ਜੱਜ ਰਹੀਆਂ ਪਰ ਫਿਰ ਵੀ ਵੇਖਿਆ ਜਾਵੇ ਤਾਂ ਪੈਟਰੋਲ ਅਤੇ ਡੀਜ਼ਲ ਦੀਅਾਂ ਕੀਮਤਾਂ ਸੌ ਤਕ ਪਹੁੰਚਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਅਤੇ ਹੁਣ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਡੀਜ਼ਲ ਦੀ ਕੀਮਤਾਂ ਖਪਤਕਾਰਾਂ ਦੇ ਲਈ ਪੱਚੀ ਰੁਪਏ ਪ੍ਰਤੀ ਲਿਟਰ ਦੇ ਹਿਸਾਬ ਦੇ ਨਾਲ ਵਧਾ ਦਿੱਤੀ ਗਈ ਹੈ ਪਰ ਪੈਟਰੋਲ ਪੰਪਾਂ ਦੇ ਉੱਤੇ ਜਾਂ ਫਿਰ ਪਰਚੂਨ ਤੇ ਇਨ੍ਹਾਂ ਨੂੰ ਪਹਿਲਾਂ ਵਾਲੇ ਰੇਟ ਤੇ ਹੀ ਖਰੀਦਿਆ ਜਾ ਸਕਦਾ ਹੈ ਪਰ ਜਿਸ ਤਰੀਕੇ ਨਾਲ ਖਪਤਕਾਰਾਂ ਦੇ ਲਈ ਇਸ ਨੂੰ ਵਧਾ ਦਿੱਤਾ ਗਿਆ ਹੈ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਆਮ ਲੋਕਾਂ ਨੂੰ ਵੀ ਇਸ ਦੀ ਮਹਿੰਗੀ ਕੀਮਤ ਚੁਕਾਉਣੀ ਪਵੇਗੀ ਇਸ ਤੋਂ ਅੰਦਾਜ਼ਾ

ਲਗਾਇਆ ਜਾ ਸਕਦਾ ਹੈ ਕਿ ਸਰਕਾਰ ਦੀਅਾਂ ਨੀਤੀਅਾਂ ਹਨ ਉਹ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਭਾਵੇਂ ਕਿ ਸਰਕਾਰ ਦੇ ਵੱਲੋਂ ਇਹ ਸਾਰਾ ਜ਼ਿੰਮਾ ਰੂਸ ਅਤੇ ਯੂਕਰੇਨ ਦੇ ਯੁੱਧ ਤੇ ਮੜ੍ਹਿਆ ਜਾ ਰਿਹਾ ਹੈ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਇੱਥੇ ਕੇਂਦਰ ਸਰਕਾਰ ਦੇ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਗ਼ਲਤ ਨੀਤੀਆਂ ਅਪਣਾਈਆਂ ਜਾਂਦੀਆਂ ਹਨ ਜਿਸਦੇ ਨਾਲ ਦੇਸ਼ ਦੇ ਆਰਥਿਕ ਹਾਲਾਤ ਖ਼ਰਾਬ ਹੋ ਜਾਂਦੇ ਹਨ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਰਹਿੰਦੀ ਹੈ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਹੱਦਾਂ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਪਰ ਫਿਰ ਵੀ ਕੇਂਦਰ ਸਰਕਾਰ ਨੂੰ ਅਜਿਹਾ ਲੱਗਦਾ ਹੈ ਕਿ ਉਹ ਲੋਕਾਂ ਦੀ ਬਹੁਤ ਚੰਗੇ ਤਰੀਕੇ ਨਾਲ ਦੇਖਭਾਲ ਕਰ ਰਹੇ ਹਨ ਉਨ੍ਹਾਂ ਦੇ ਵੱਲੋਂ ਥੋੜ੍ਹੀਆਂ ਬਹੁਤੀਆਂ ਸਕੀਮਾਂ ਦੇ ਤਹਿਤ ਕੁਝ ਕੁ ਪੈਸਾ ਲੋਕਾਂ ਦੇ ਖਾਤਿਆਂ ਵਿਚ ਪਾਇਆ ਜਾਂਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਤੋਂ ਮੂੰਹ ਫੇਰਿਆ ਜਾਂਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.