ਭਗਵੰਤ ਮਾਨ ਨੇ ਰਜਿਸਟਰੀਆਂ ਸਬੰਧੀ ਕਰਤਾ ਇਹ ਅੈਲਾਨ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਕਿ ਇਸ ਸਰਕਾਰ ਦੇ ਵੱਲੋਂ ਪੰਜਾਬ ਦੇ ਸਿਸਟਮ ਨੂੰ ਸੁਧਾਰ ਦਿੱਤਾ ਜਾਵੇਗਾ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਦਿੱਤਾ ਜਾਵੇ ਉੱਥੇ ਹੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਪਾਰਟੀ ਦੇ ਵੱਲੋਂ ਚੁੱਕੇ ਜਾ ਰਹੇ ਕਦਮਾਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਪਿਛਲੇ ਦਿਨੀਂ ਰਾਜ ਸਭਾ ਦੇ ਵਿੱਚ ਕੁਝ ਮੈਂਬਰ ਭੇਜੇ ਗਏ ਹਨ ਅਤੇ ਇਹ ਮੈਂਬਰ ਪੰਜਾਬ ਦੇ ਨਾਲ ਸਬੰਧ ਨਹੀਂ ਰੱਖਦੇ ਹਨ ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ

ਕਿ ਜਿਸ ਤਰੀਕੇ ਨਾਲ ਪੰਜਾਬ ਦੇ ਵਿੱਚ ਭਗਵੰਤ ਮਾਨ ਦੇ ਵੱਲੋਂ ਵਾਅਦੇ ਕੀਤੇ ਜਾ ਰਹੇ ਸੀ ਕਿ ਪੰਜਾਬੀਆਂ ਨੂੰ ਅਹਿਮੀਅਤ ਦਿੱਤੀ ਜਾਵੇਗੀ ਪਰ ਏਥੇ ਅਜਿਹਾ ਲੱਗਦਾ ਹੈ ਕਿ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿਚ ਚਲਿਆ ਗਿਆ ਹੈ ਅਤੇ ਹੁਣ ਭਗਵੰਤ ਮਾਨ ਵੀ ਉਹੀ ਫ਼ੈਸਲੇ ਲੈਣਗੇ ਜੋ ਦਿੱਲੀ ਦੇ ਵੱਲੋਂ ਉਨ੍ਹਾਂ ਨੂੰ ਸੁਣਾਏ ਜਾਣਗੇ ਉਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨਾਂ ਦੇ ਵਿੱਚ ਉਨ੍ਹਾਂ ਨੇ ਇੱਕ ਫ਼ੈਸਲਾ ਸੁਣਾਇਆ ਸੀ ਕਿ ਤੇਈ ਮਾਰਚ ਨੂੰ ਉਨ੍ਹਾਂ ਦੇ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜੋ ਉਨ੍ਹਾਂ ਦਾ ਨਿੱਜੀ ਹੋਵੇਗਾ ਅਤੇ ਇਸ ਦੇ ਉੱਤੇ ਕੋਈ ਵੀ ਉਹ ਵਿਅਕਤੀ ਦੀ ਵੀਡੀਓ ਜਾਂ ਆਡੀਓ ਭੇਜੀ ਜਾ ਸਕਦੀ ਹੈ ਜਿਸ ਦੇ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੋਵੇ ਇਸ ਮਾਮਲੇ ਸਬੰਧੀ ਹੁਣ ਸਵਰਨ ਸਿੰਘ ਨਾਮ ਦੇ ਇੱਕ ਵਿਅਕਤੀ ਦੀ ਆਡੀਓ ਵਾਇਰਲ ਹੋ ਰਹੀ ਹੈ ਜਿਸ ਦੇ ਵਿੱਚ ਉਸ ਦਾ ਕਹਿਣਾ ਹੈ ਕਿ

ਆਮ ਆਦਮੀ ਪਾਰਟੀ ਦੇ ਆਉਣ ਨਾਲ ਬਹੁਤ ਜ਼ਿਆਦਾ ਪ੍ਰਭਾਵ ਪਿਆ ਹੈ ਅਧਿਕਾਰੀਆਂ ਦੇ ਵੱਲੋਂ ਆਪਣੇ ਕੰਮ ਇਮਾਨਦਾਰੀ ਦੇ ਨਾਲ ਕੀਤੇ ਜਾਣ ਲੱਗੇ ਹਨ ਉਨ੍ਹਾਂ ਦੇ ਪਿੰਡ ਜੋ ਪਟਵਾਰੀ ਬੈਠਦਾ ਸੀ ਪਹਿਲਾਂ ਉਸ ਦੇ ਵੱਲੋਂ ਰਜਿਸਟਰੀਆਂ ਦੇ ਲਈ ਪੰਜ ਪੰਜ ਛੇ ਛੇ ਹਜ਼ਾਰ ਰੁਪਿਆ ਲਿਆ ਜਾਂਦਾ ਸੀ ਪਰ ਅੱਜ ਦੇ ਸਮੇਂ ਵਿੱਚ ਉਹ ਫਟਾਫਟ ਲੋਕਾਂ ਦਾ ਕੰਮ ਕਰ ਰਿਹਾ ਹੈ ਅਤੇ ਬਿਨਾਂ ਕਿਸੇ ਪੈਸੇ ਤੋਂ ਕੰਮ ਕਰਦਾ ਦਿਖਾਈ ਦੇ ਰਿਹਾ ਹੈ ਸੋ ਇੱਥੇ ਆਮ ਆਦਮੀ ਪਾਰਟੀ ਦੀ ਉਸਦੇ ਵੱਲੋਂ ਕਾਫੀ ਜ਼ਿਆਦਾ ਤਾਰੀਫ਼ ਕੀਤੀ ਗਈ ਹੈ ਅਤੇ ਉਸ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਆਮ ਆਦਮੀ ਪਾਰਟੀ ਦੇ ਵੱਲੋਂ ਹੋਰ ਵੀ ਜ਼ਿਆਦਾ ਵਧੀਆ ਫ਼ੈਸਲੇ ਲਏ ਜਾਣਗੇ ਜਿਸ ਦੇ ਨਾਲ ਇਸ ਪਾਰਟੀ ਦੇ ਆਉਣ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਤੋਂ ਰਾਹਤ ਮਿਲ ਜਾਵੇਗੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.