ਭਗਵੰਤ ਮਾਨ ਦੇ ਇਸ ਐਮਐਲਏ ਨੇ ਐਂਬੂਲੈਂਸ ਵਾਲੇ ਦੀ ਲਈ ਸਾਰ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਸੀ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਲੋਂ ਕੁਝ ਫ਼ੈਸਲੇ ਵੀ ਲਏ ਜਾ ਰਹੇ ਹਨ ਜਿਸਦੇ ਚੱਲਦੇ ਪੰਜਾਬ ਦੇ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ।ਦੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਨੂੰ ਇਹ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਸਿਸਟਮ ਵਿੱਚ ਸੁਧਾਰ ਕੀਤਾ ਜਾਵੇਗਾ ਜਿਸ ਦੇ ਲਈ ਉਨ੍ਹਾਂ ਦੇ ਵੱਲੋਂ ਛੋਟੇ ਮੋਟੇ ਕਦਮ ਵੀ ਚੁੱਕੇ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਵੱਲੋਂ ਤੇਈ ਮਾਰਚ ਨੂੰ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਜੋ ਉਨ੍ਹਾਂ ਦਾ ਨਿੱਜੀ ਹੋਵੇਗਾ ਅਤੇ ਜੇਕਰ ਕਿਸੇ ਵੀ

ਅਧਿਕਾਰੀ ਦੇ ਵੱਲੋਂ ਕੋਈ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਉਥੇ ਉਸ ਦੀ ਆਡੀਓ ਜਾਂ ਵੀਡੀਓ ਇਸ ਨੰਬਰ ਦੇ ਉੱਤੇ ਸਾਂਝੀ ਕੀਤੀ ਜਾਵੇ ਉਸ ਤੋਂ ਬਾਅਦ ਇਸ ਬਾਰੇ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਅਤੇ ਜੇਕਰ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਕਾਰਵਾਈ ਜ਼ਰੂਰ ਹੋਵੇਗੀ ਇਸ ਦੇ ਨਾਲ ਹੀ ਕੁਝ ਐਮਐਲਏ ਵੀ ਕੁਝ ਥਾਵਾਂ ਤੇ ਛਾਪੇ ਮਾਰਦੇ ਹੋਏ ਦਿਖਾਈ ਦਿੱਤੇ ਇਸ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਦੇ ਵਿਚ ਕੁਝ ਆਮ ਆਦਮੀ ਪਾਰਟੀ ਦੇ ਵਰਕਰ ਸਕੂਲਾਂ ਕਾਲਜਾਂ ਦੇ ਵਿਚ ਜਾ ਕੇ ਜਾਂ ਫਿਰ ਹਸਪਤਾਲਾਂ ਦੇ ਵਿਚ ਜਾ ਕੇ ਛਾਪੇਮਾਰੀ ਕਰ ਰਹੇ ਹਨ ਅਤੇ ਹੁਣ ਇੱਕ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚ ਇੱਕ ਐਮ ਐਲ ਏ ਦੇ ਵੱਲੋਂ ਐਂਬੂਲੈਂਸ ਦੀ ਹਾਲਤ ਨੂੰ ਵੇਖਦੇ ਹੋਏ ਇਸ ਐਂਬੂਲੈਂਸ ਦੀ ਦੇਖ ਰੇਖ ਕਰਨ ਵਾਲੇ ਅਧਿਕਾਰੀ ਨੂੰ ਫੋਨ ਲਗਾ ਲਿਆ ਜਾਂਦਾ ਹੈ

ਅਤੇ ਉਸ ਦੇ ਕੋਲੋਂ ਜਾਣਕਾਰੀ ਲਈ ਜਾਂਦੀ ਹੈ ਕਿ ਐਂਬੂਲੈਂਸ ਦੀ ਇੰਨੀ ਜ਼ਿਆਦਾ ਮਾੜੀ ਹਾਲਤ ਕਿਉਂ ਹੈ ਤਾਂ ਉਸ ਅਧਿਕਾਰੀ ਦੇ ਵੱਲੋਂ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਸੋ ਇੱਥੇ ਇਸ ਐੱਮ ਐੱਲ ਏ ਦੇ ਵਲੋਂ ਹਦਾਇਤ ਦਿੱਤੀ ਜਾਂਦੀ ਹੈ ਕਿ ਇਸ ਐਂਬੂਲੈਂਸ ਦੀ ਚੰਗੇ ਤਰੀਕੇ ਨਾਲ ਦੇਖ ਰੇਖ ਹੋਣੀ ਚਾਹੀਦੀ ਹੈ ਅਤੇ ਹੋਰ ਵੀ ਜਿਹੜੀਆਂ ਵੀ ਸਮੱਸਿਆਵਾਂ ਇਸ ਦੇ ਵਿੱਚ ਹਨ ਉਨ੍ਹਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਸੋ ਇਥੇ ਇਸ ਕਾਰਵਾਈ ਨੂੰ ਵੇਖ ਕੇ ਬਹੁਤ ਸਾਰੇ ਲੋਕ ਪ੍ਰਭਾਵਿਤ ਹੋਏ ਹਨ ਅਤੇ ਲੋਕਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਪਰ ਇਥੇ ਪੰਜਾਬ ਦੇ ਲੋਕਾਂ ਨੂੰ ਪੰਜਾਬ ਦੇ ਗੰਭੀਰ ਮੁੱਦਿਆਂ ਦੇ ਉਤੇ ਵੀ ਗੌਰ ਰੱਖਣ ਦੀ ਜ਼ਰੂਰਤ ਹੈ ਕਿ ਕਿਸ ਤਰੀਕੇ ਨਾਲ ਪੰਜਾਬ ਦੇ ਹੱਕਾਂ ਉੱਤੇ ਡਾਕਾ ਵੱਜ ਰਿਹਾ ਹੈ ਸਿਰਫ਼ ਗਲੀਆਂ ਨਾਲੀਆਂ ਜਾਂ ਫਿਰ ਬਿਲਡਿੰਗਾਂ ਬਣਾਉਣ ਤਕ ਇਹ ਸਰਕਾਰ ਅਸੀਮਤ ਨਾ ਰਹੇ ਜਿਹੜੇ ਪੰਜਾਬ ਦੇ ਗੰਭੀਰ ਮੁੱਦੇ ਹਨ ਪੰਜਾਬ ਦੇ ਹੱਕਾਂ ਦੀ ਗੱਲ ਹੈ ਉੱਥੇ ਪੰਜਾਬ ਦੇ ਲਈ ਆਮ ਆਦਮੀ ਪਾਰਟੀ ਨੂੰ ਖੜ੍ਹਨਾ ਹੋਵੇਗਾ ਤਾਂ ਹੀ ਆਉਣ ਵਾਲੇ ਸਮੇਂ ਦੇ ਵਿਚ ਇਸ ਪਾਰਟੀ ਦਾ ਸਾਥ ਦਿੱਤਾ ਜਾ ਸਕਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *