ਆਮ ਆਦਮੀ ਪਾਰਟੀ ਨੇ ਲਿਆ ਹੁਣ ਇਹ ਵੱਡਾ ਫੈਸਲਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਇਹ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਲੋਕਾਂ ਦਾ ਭਲਾ ਕੀਤਾ ਜਾਵੇਗਾ ਪੰਜਾਬ ਦੇ ਲੋਕਾਂ ਦੇ ਲਈ ਅਜਿਹੇ ਫ਼ੈਸਲੇ ਲਏ ਜਾਣਗੇ ਜਿਸ ਦੇ ਨਾਲ ਪੰਜਾਬ ਨੂੰ ਬਹੁਤ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਜਾ ਸਕਦਾ ਹੈ ਇਸਦੇ ਲਈ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਤੌਰ ਤੇ ਸਹੁੰ ਚੁੱਕੀ ਉਸ ਤੋਂ ਬਾਅਦ ਦੱਸ ਕੈਬਨਿਟ ਮੰਤਰੀ ਵੀ ਚੁਣੇ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਸਹੁੰ ਵੀ ਚੁਕਵਾਈ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਉਨ੍ਹਾਂ ਦੇ ਵਿਭਾਗ ਦੀ ਸੌਂਪ ਦਿੱਤੇ ਗਏ ਹਨ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ

ਕਿ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ ਹੈ ਸੋ ਇਨ੍ਹਾਂ ਨੂੰ ਵੇਖਦੇ ਹੋਏ ਲੋਕਾਂ ਦੇ ਵੱਲੋਂ ਵੱਖੋ ਵੱਖਰੇ ਵਿਚਾਰ ਦਿੱਤੇ ਜਾ ਰਹੇ ਹਨ ਕੁਝ ਲੋਕ ਇਸ ਦੇ ਪੱਖ ਵਿੱਚ ਹਨ ਬਹੁਤੇ ਲੋਕਾਂ ਦੇ ਵਲੋਂ ਸਵਾਲ ਵੀ ਕੀਤੇ ਜਾ ਰਹੇ ਹਨ ਸੋ ਅੱਜ ਦੇ ਸਮੇਂ ਵਿੱਚ ਪੰਜਾਬ ਦੀ ਤਾਣੀ ਬਹੁਤ ਹੀ ਜ਼ਿਆਦਾ ਉਲਝ ਚੁੱਕੀ ਹੈ ਜਿਸ ਕਾਰਨ ਸਮੱਸਿਆਵਾਂ ਦਾ ਬਹੁਤ ਹੀ ਜ਼ਿਆਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇੱਥੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਨਹੀਂ ਤੋੜਨਾ ਚਾਹੀਦਾ ਜੇਕਰ ਉਨ੍ਹਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਹੈ ਤਾਂ ਉਸ ਨੂੰ ਬਰਕਰਾਰ ਰੱਖਣਾ ਪਵੇਗਾ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਨੂੰ ਇਸਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ

ਕਿਉਂਕਿ ਪੰਜਾਬ ਦੇ ਲੋਕ ਅਜਿਹੇ ਹਨ ਜੋ ਕਿਸੇ ਵੀ ਸਮੇਂ ਆਪਣਾ ਫ਼ੈਸਲਾ ਬਦਲ ਸਕਦੇ ਹਨ ਅਤੇ ਇਨ੍ਹਾਂ ਸਰਕਾਰਾਂ ਦੇ ਤਖ਼ਤ ਵੀ ਪਲਟ ਕੇ ਰੱਖ ਸਕਦੇ ਹਨ ਸੋ ਇੱਥੇ ਆਮ ਆਦਮੀ ਪਾਰਟੀ ਨੂੰ ਕਿਸੇ ਵੀ ਪ੍ਰਕਾਰ ਦੀ ਹੁਸ਼ਿਆਰੀ ਕਰਨ ਤੋਂ ਪਹਿਲਾਂ ਕੋਈ ਨਾ ਕੋਈ ਸੋਚ ਵਿਚਾਰ ਜ਼ਰੂਰ ਕਰ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਦੋ ਹਜਾਰ ਬਾਈ ਦੀਆਂ ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਵਿੱਚ ਹੀ ਅਸੀਂ ਵੇਖ ਚੁੱਕੇ ਹਾਂ ਕਿ ਜਿਹੜੇ ਸਿਆਸੀ ਲੀਡਰ ਪੰਜਾਬ ਦੇ ਲੋਕਾਂ ਦੇ ਨਾਲ ਧੱਕਾ ਕਰਦੇ ਹਨ ਤਾਂ ਉਨ੍ਹਾਂ ਦਾ ਕੀ ਹਾਲ ਹੁੰਦਾ ਹੈ ਸੋ ਇਥੇ ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਪੰਜਾਬ ਦੇ ਨਾਲ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਦੇ ਨਾ ਕਦੇ ਪੰਜਾਬ ਦੇ ਲੋਕਾਂ ਨੂੰ ਇਸ ਦਾ ਅਹਿਸਾਸ ਜ਼ਰੂਰ ਹੋਵੇਗਾ

ਅਤੇ ਜਦੋਂ ਅਹਿਸਾਸ ਹੁੰਦਾ ਹੈ ਤਾਂ ਉਸ ਸਮੇਂ ਪੰਜਾਬ ਦੇ ਲੋਕ ਆਪਣਾ ਫੈਸਲਾ ਸੁਣਾਉਂਦੇ ਹਨ ਅਤੇ ਪਾਰਟੀ ਨੂੰ ਬਿਲਕੁਲ ਖ਼ਤਮ ਕਰਕੇ ਰੱਖ ਦਿੰਦੇ ਹਨ ਸੋ ਇਸ ਮਾਮਲੇ ਵੱਲ ਵੀ ਆਮ ਆਦਮੀ ਪਾਰਟੀ ਨੂੰ ਗੌਰ ਕਰਨ ਦੀ ਜ਼ਰੂਰਤ ਹੋਵੇਗੀ ਭਗਵੰਤ ਮਾਨ ਨੂੰ ਵੀ ਚਾਹੀਦਾ ਹੈ ਕਿ ਜਿਹੜੇ ਵਾਅਦੇ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਨ ਉਨ੍ਹਾਂ ਨੂੰ ਬਰਕਰਾਰ ਰੱਖਿਆ ਜਾਵੇ ਪੰਜਾਬ ਨੂੰ ਪੰਜਾਬ ਤੋਂ ਚਲਾਉਣ ਦੀ ਗੱਲ ਕਹੀ ਗਈ ਸੀ ਪਰ ਰਾਜ ਸਭਾ ਦੇ ਵਿੱਚ ਜੋ ਮੈਂਬਰ ਭੇਜੇ ਜਾ ਰਹੇ ਹਨ ਉਸ ਤੋਂ ਅਜਿਹਾ ਲੱਗਦਾ ਹੈ ਕਿ ਪੰਜਾਬ ਹੁਣ ਦਿੱਲੀ ਦੇ ਹੱਥਾਂ ਵਿੱਚ ਚਲੀ ਗਈ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.