ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਵ ਮਾਨ ਦੇ ਨੂੰ ਕੀਤੇ ਤਿੱਖੇ ਸਵਾਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸੀ ਅਤੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਤੇ ਵਿੱਚੋਂ ਬੱਨਵੇ ਸੀਟਾਂ ਲੈ ਕੇ ਪੰਜਾਬ ਦੇ ਵਿੱਚ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ ਹੈ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦੇ ਵਿੱਚ ਕੁਝ ਖ਼ਾਸ ਕੰਮ ਨਹੀਂ ਕੀਤਾ ਗਿਆ ਸੀ ਪਰ ਫਿਰ ਵੀ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਜਾਂ ਫਿਰ ਇੰਝ ਕਹਿ ਲਿਆ ਜਾਵੇ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਹੁਤ ਜ਼ਿਆਦਾ

ਪਰੇਸ਼ਾਨ ਸੀ ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਤੋਂ ਇਲਾਵਾ ਹੋਰ ਉਨ੍ਹਾਂ ਦੇ ਕੋਲ ਕੋਈ ਚਾਰਾ ਨਹੀਂ ਸੀ ਕਿਉਂਕਿ ਹੋਰ ਇੰਨੀ ਵੱਡੀ ਪਾਰਟੀ ਨਹੀਂ ਸੀ ਇਸ ਦੇ ਚੱਲਦੇ ਆਮ ਆਦਮੀ ਪਾਰਟੀ ਦੇ ਵਲੋਂ ਇਹ ਕਹਿ ਕੇ ਪ੍ਰਚਾਰ ਕੀਤਾ ਗਿਆ ਸੀ ਕਿ ਉਹ ਆਮ ਲੋਕ ਹਨ ਆਮ ਲੋਕਾਂ ਦੀ ਤਰ੍ਹਾਂ ਪਾਰਟੀ ਚਲਾਉਣਗੇ ਜਦੋਂ ਉਨਾਂ ਦੀ ਸਰਕਾਰ ਬਣ ਜਾਵੇਗੀ ਤਾਂ ਆਮ ਲੋਕਾਂ ਦੀ ਸੁਣੀ ਜਾਵੇਗੀ ਅਤੇ ਉਹ ਆਮ ਲੋਕਾਂ ਦੇ ਵਿੱਚ ਆਮ ਲੋਕਾਂ ਦੀ ਤਰ੍ਹਾਂ ਹੀ ਰਹਿਣਗੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਐੱਮਐੱਲਏ ਬਣੇ ਦੇਵ ਮਾਨ ਨੇ ਚੋਣ ਪ੍ਰਚਾਰ ਸਾਈਕਲ ਤੇ ਹੀ ਕੀਤਾ ਸੀ ਪਰ ਹੁਣ ਉਹ ਵਿਧਾਨ ਸਭਾ ਦੇ ਵਿੱਚ ਗੱਡੀ ਦੇ ਵਿੱਚ ਪਹੁੰਚਣ ਲੱਗੇ ਹਨ ਜਿਸ ਦੇ ਉੱਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਸਵਾਲ ਕੀਤਾ ਕਿ ਹੁਣ ਤੁਸੀਂ ਗੱਡੀਆਂ ਤੇ ਕਿਉਂ ਆ ਰਹੇ ਹੋ ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਗੱਲ ਵੀ ਕਹੀ ਕਿ

ਜੇਕਰ ਤੁਸੀਂ ਗੱਡੀ ਤੇ ਆਵੋਗੇ ਤਾਂ ਤੁਹਾਨੂੰ ਐਮਿਲੀ ਦੀ ਸੀਟ ਤੋਂ ਅਸਤੀਫਾ ਦੇਣਾ ਪਵੇਗਾ ਕਿਉਂਕਿ ਲੋਕਾਂ ਨੇ ਤਾਂ ਸਾਈਕਲ ਤੇ ਆਉਣ ਵਾਲੇ ਉਮੀਦਵਾਰਾਂ ਨੂੰ ਜਿਤਾਇਆ ਸੀ ਅਤੇ ਹੁਣ ਤੁਸੀਂ ਗੱਡੀਆਂ ਤੇ ਆ ਗਈ ਹੈ ਸੋ ਇੱਥੇ ਬਹੁਤ ਸਾਰੇ ਸਵਾਲ ਰਾਜਾ ਵੜਿੰਗ ਅਤੇ ਵੱਲੋਂ ਦੇਵਮਾਨ ਦੇ ਅੱਗੇ ਰੱਖੇ ਗਏ ਅਤੇ ਦੇਵ ਮਾਣਦੇ ਵੱਲੋਂ ਇਨ੍ਹਾਂ ਸਵਾਲਾਂ ਦਾ ਕੋਈ ਸਹੀ ਜਵਾਬ ਨਹੀਂ ਦਿੱਤਾ ਗਿਆ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਜੋ ਉਮੀਦਵਾਰ ਸੀ ਉਨ੍ਹਾਂ ਦੇ ਵੱਲੋਂ ਸਕਿਊਰਿਟੀ ਨਾ ਲੈਣ ਦੀਆਂ ਗੱਲਾਂ ਵੀ ਕੀਤੀਆਂ ਜਾ ਰਹੀਆਂ ਸੀ ਪਰ ਹੁਣ ਸਕਿਊਰਿਟੀ ਵੀ ਸਾਰਿਆਂ ਨੇ ਲੈ ਲਈ ਹੈ ਅਤੇ ਹੁਣ ਜੋ ਰਾਜ ਸਭਾ ਦਾ ਮੁੱਦਾ ਉੱਠਿਆ ਹੈ ਉਸ ਤੋਂ ਬਾਅਦ ਤਾਂ ਅਜਿਹਾ ਲੱਗਦਾ ਹੈ ਕਿ ਸਕਿਉਰਿਟੀ ਨੂੰ ਹੋਰ ਵੀ ਜ਼ਿਆਦਾ ਟਾਈਟ ਕਰਨ ਦੀ ਗੱਲ ਕਹੀ ਜਾਵੇਗੀ ਸੋ ਹੁਣ ਅਜਿਹਾ ਲੱਗਦਾ ਹੈ ਕਿ ਹੁਣ ਇਹ ਜੋ ਪਾਰਟੀ ਹੈ ਉਹ ਆਮ ਲੋਕਾਂ ਦੀ ਨਹੀਂ ਰਹੀ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *