ਰਾਜ ਸਭਾ ਦੇ ਰੌਲੇ ਰੱਪੇ ਦੌਰਾਨ ਇਸ ਵੱਲੋਂ ਦਿੱਤਾ ਗਿਆ ਪਹਿਲਾਂ ਅਸਤੀਫ਼ਾ ਦੇਖੋ ਖਬਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਸ ਉੱਪਰ ਹਰ ਰੋਜ਼ ਨਵੀਂਆਂ ਵੀਡਿਓ ਅਤੇ ਸਮਾਜ ਵਿੱਚ ਹੋਣ ਵਾਲੀਆਂ ਗਤੀਵਿਧੀਆਂ ਇਕ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ ਜੇਕਰ ਤੁਸੀਂ ਸਾਡੇ ਪੇਜ ਉਤੇ ਪਹਿਲੀ ਵਾਰੀ ਆਈ ਤਾਂ ਲਾਇਕ ਦਾ ਬਟਨ ਜ਼ਰੂਰ ਦਬਾਓ ਬਿਨਾਂ ਕਿਸੇ ਦੇਰ ਤੋਂ ਖ਼ਬਰ ਸ਼ੁਰੂ ਕਰਦੇ ਹਾਂ ਜਿਵੇਂ ਕਿ ਤੁਹਾਨੂੰ ਸਾਰਿਆਂ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਹੋਣ ਵਾਲੇ ਦੋ ਹਜਾਰ ਬਾਈ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਕ ਵੱਡੀ ਜਿੱਤ ਪ੍ਰਾਪਤ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਇੱਕ ਸੌ ਸਤਾਰਾਂ ਸੀਟਾਂ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰਕੇ ਇਕ ਇਤਿਹਾਸਕ ਜਿੱਤ ਹਾਸਲ ਕੀਤੀ ਹੈ ਜਿਸ ਦੇ ਚਲਦਿਆਂ

ਆਮ ਆਦਮੀ ਪਾਰਟੀ ਵੱਲੋਂ ਅੱਜ ਪੰਜਾਬ ਦੇ ਕੋਟੇ ਤੋਂ ਖਾਲੀ ਹੋਈਆਂ ਪੰਜ ਰਾਜ ਸਭਾ ਸੀਟਾਂ ਦੇ ਲਈ ਆਪਣੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਜਿਨ੍ਹਾਂ ਨੂੰ ਲੈਕੇ ਹਾਲਾਂਕਿ ਵਿਵਾਦ ਛਿੜਿਆ ਹੋਇਆ ਹੈ ਪਰ ਇਸ ਚਲਦੇ ਵਿਵਾਦ ਵਿਚਾਲੇ ਵੱਡੀ ਖ਼ਬਰ ਆਈ ਕਿ ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਰਾਜ ਸਭਾ ਦੇ ਅਹੁਦੇ ਤੋਂ ਦੇ ਦਿੱਤਾ ਹੈ ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਬਣੇ ਸਨ ਹਾਲਾਂਕਿ ਪੰਜਾਬੀਆਂ ਰਾਜ ਸਭਾ ਸੀਟਾਂ ਦੇ ਨਤੀਜੇ ਆਉਣ ਵਾਲੀ ਇਕੱਤੀ ਮਾਰਚ ਨੂੰ ਐਲਾਨੇ

ਜਾਣਗੇ ਪਰ ਉਸ ਤੋਂ ਪਹਿਲਾਂ ਹੀ ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਸਾਂਸਦ ਦੇ ਤੌਰ ਤੇ ਅਸਤੀਫਾ ਦਿੱਤਾ ਹੈ ਭਾਰਤ ਵਿੱਚ ਪੂਜਾ ਦੇ ਨਾਲ ਪੰਜ ਰਾਜ ਸਭਾ ਸੀਟਾਂ ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ ਇਸ ਖ਼ਬਰ ਨੂੰ ਗਲ਼ ਤਕ ਪੂਰਾ ਦੇਖਣ ਲਈ ਅਤੇ ਜਿਹੀਆਂ ਕੁਝ ਹੋਰ ਨਵੇਂ ਅਤੇ ਵੱਡੀਆਂ ਖ਼ਬਰਾਂ ਦੀ ਜਾਣਕਾਰੀ ਪ੍ਰਾਪਤ ਕਰ ਲਈ ਸਾਡੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਇਸ ਨੂੰ ਵੱਧ ਤੋਂ ਵੱਧ ਲਾਈਕ ਤੇ ਸ਼ੇਅਰ ਕਰੋ ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.