ਰਾਜ ਸਭਾ ਦੇ ਮੈਂਬਰ ਐਲਾਨਣ ਤੋਂ ਬਾਅਦ ਰਾਜਾ ਵੜਿੰਗ ਨੇ ਭਗਵੰਤ ਮਾਨ ਨੂੰ ਲਿਖੀ ਚਿੱਠੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਵਿੱਚ ਬਣੀ ਸੀ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਅਤੇ ਲੋਕਾਂ ਨੂੰ ਇਹ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਪੰਜਾਬ ਦਾ ਸਿਸਟਮ ਸੁਧਾਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਪੰਜਾਬ ਦੇ ਲੋਕਾਂ ਨੂੰ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ ਉਹ ਕਰ ਦਿੱਤੀਆਂ ਜਾਣਗੀਆਂ ਅਤੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਕੀਤਾ ਆਮ ਆਦਮੀ ਪਾਰਟੀ ਤੋਂ ਹਨ ਕਿਉਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਇਸ ਦੇ ਵਿੱਚ ਲੋਕਾਂ ਦੀ ਗੱਲਬਾਤ ਸੁਣੀ ਜਾਵੇਗੀ ਪਰ ਹੁਣ ਪੰਜਾਬ ਦੇ ਵੱਲੋਂ ਰਾਜ ਸਭਾ

ਦੇ ਵਿੱਚ ਪੰਜ ਰਾਜ ਸਭਾ ਮੈਂਬਰ ਭੇਜੇ ਗਏ ਹਨ ਪਰ ਇਹ ਜੋ ਰਾਜ ਸਭਾ ਦੇ ਮੈਂਬਰ ਭੇਜੇ ਗਏ ਹਨ ਇਹ ਪੰਜਾਬ ਦੇ ਨਾਲ ਤਾਲੁਕ ਨਹੀਂ ਰੱਖਦੇ ਭਾਵੇਂ ਕਿ ਇਨ੍ਹਾਂ ਦੇ ਵਿੱਚੋਂ ਦੋ ਅਜਿਹੇ ਹਨ ਜਿਨ੍ਹਾਂ ਦਾ ਜਨਮ ਪੰਜਾਬ ਦੇ ਵਿੱਚ ਹੋਇਆ ਹੈ ਪਰ ਇਹ ਪੰਜਾਬ ਤੋਂ ਬਾਹਰ ਰਹਿੰਦੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਪੰਜਾਬ ਦੇ ਭਲੇ ਲਈ ਕੰਮ ਨਹੀਂ ਕਰ ਸਕਣਗੇ ਪੰਜਾਬ ਦੇ ਨਾਲ ਜੁੜੀਆਂ ਹੋਈਆਂ ਗੱਲਾਂ ਬਾਰੇ ਇਹਨਾਂ ਨੂੰ ਕੁਝ ਖਾਸ ਜਾਣਕਾਰੀ ਨਹੀਂ ਹੋਵੇਗੀ ਜਿਸ ਦੇ ਨਾਲ ਆਉਣ ਵਾਲੇ ਸਮੇਂ ਅੱਜ ਪੰਜਾਬ ਦੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਤੁਹਾਨੂੰ ਦੱਸ ਦਈਏ ਕਿ ਪੰਜ ਰਾਜ ਸਭਾ ਮੈਂਬਰ ਜੋ ਚੁਣੇ ਗਏ ਹਨ ਉਨ੍ਹਾਂ ਦੇ ਵਿੱਚੋਂ ਦੋ ਅਜਿਹੇ ਹਨ ਜੋ ਪੰਜਾਬ ਦੇ ਨਾਲ ਸਬੰਧ ਰੱਖਦੇ ਹਨ ਭਾਵ ਉਨ੍ਹਾਂ ਦਾ ਜਨਮ ਪੰਜਾਬ ਦੇ ਵਿੱਚ ਹੋਇਆ ਹੈ ਪਰ ਤਿੰਨ ਅਜਿਹੇ ਹਨ ਪੰਜਾਬ ਤੋਂ ਬਾਹਰਲੇ ਹਨ

ਭਾਵ ਇਕ ਮਹਾਰਾਸ਼ਟਰ ਤੋਂ ਹੈ ਇਕ ਰਾਜਸਥਾਨ ਦਾ ਰਹਿਣ ਵਾਲਾ ਹੈ ਅਤੇ ਇਕ ਦਿੱਲੀ ਦਾ ਰਹਿਣ ਵਾਲਾ ਹੈ ਇੱਕ ਸੌ ਬਹੁਤ ਸਾਰੇ ਲੋਕਾਂ ਦਾ ਇਹ ਪਹਿਲਾਂ ਹੀ ਮੰਨਣਾ ਸੀ ਕਿ ਭਗਵੰਤ ਮਾਨ ਦੀ ਜੋ ਸਰਕਾਰ ਹੋਵੇਗੀ ਉਸ ਦਾ ਰਿਮੋਟ ਕੰਟਰੋਲ ਦਿੱਲੀ ਦੇ ਵਿੱਚ ਹੋਵੇਗਾ ਤੇ ਦਿੱਲੀ ਤੋਂ ਸਰਕਾਰ ਚਲੇਗੀ ਅਤੇ ਹੁਣ ਅਜਿਹਾ ਹੁੰਦਾ ਹੋਇਆ ਵੀ ਦਿਖਾਈ ਦੇ ਰਿਹਾ ਹੈ ਕਿਉਂਕਿ ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਹੀ ਪੰਜਾਬ ਦੀ ਸਰਕਾਰ ਨੂੰ ਚਲਾਉਣਗੇ ਪਰ ਜਦੋਂ ਹੁਣ ਰਾਜ ਸਭਾ ਦੇ ਵਿੱਚ ਅਜਿਹੇ ਲੋਕ ਭੇਜੇ ਜਾ ਰਹੇ ਹਨ ਜੋ ਪੰਜਾਬ ਦੇ ਨਾਲ ਸਬੰਧ ਨਹੀਂ ਰੱਖਦੇ ਤਾਂ ਪੰਜਾਬ ਨੂੰ ਪੰਜਾਬ ਤੋਂ ਕਿਵੇਂ ਚਲਾਇਆ ਜਾ ਸਕਦਾ ਹੈ ਪੰਜਾਬ ਤਾਂ ਬਾਹਰਲੇ ਸੂਬਿਆਂ ਤੋਂ ਚੱਲਣ ਲੱਗੇਗੀ ਸੋ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਵਿਰੋਧੀਆਂ ਦੇ ਵੱਲੋਂ ਵੀ ਤੰਜ ਕੱਸੇ ਜਾ ਰਹੇ ਹਨ ਲੋਕਾਂ ਦੇ ਵੱਲੋਂ ਵੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਇੱਥੇ ਲੋਕਾਂ ਨੂੰ ਵੀ ਉਨ੍ਹਾਂ ਦੀ ਜ਼ਰੂਰਤ ਹੈ ਕਿ ਉਹ ਕਿਸੇ ਵੀ ਪਾਰਟੀ ਦੇ ਨਾਲ ਕੱਟੜਤਾ ਨਾ ਦਿਖਾਉਣ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *